ETV Bharat / state

Gold and silver ਜਾਣੋ, ਸੋਨਾ ਅਤੇ ਚਾਂਦੀ ਦੀਆਂ ਕੀਮਤਾਂ

author img

By

Published : Oct 28, 2022, 6:55 AM IST

Gold and silver rates in Punjab on October 28
ਸੋਨਾ ਅਤੇ ਚਾਂਦੀ ਦੀਆਂ ਕੀਮਤਾਂ

Gold and silver rates ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 28 ਅਕਤੂਬਰ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ, ਜਾਣੋ ਆਪਣੇ ਸ਼ਹਿਰ ਦਾ ਰੇਟ

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver rates in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜ੍ਹੋ: Weather update ਠੰਡ ਦੀ ਸ਼ੁਰੂਆਤ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

Gold and silver rates in Punjab on October 28
ਸੋਨਾ ਅਤੇ ਚਾਂਦੀ ਦੀਆਂ ਕੀਮਤਾਂ
  • 28 ਅਕਤੂਬਰ ਨੂੰ ਸੋਨੇ ਦਾ ਰੇਟ
ਸ਼ਹਿਰਗ੍ਰਾਮਅੱਜ 24 ਕੈਰੇਟ ਸੋਨੇ ਦਾ ਰੇਟਕੱਲ੍ਹ 24 ਕੈਰੇਟ ਸੋਨੇ ਦਾ ਰੇਟਵਧੇ/ਘਟੇ
ਲੁਧਿਆਣਾ1051,10051,600-500
ਬਠਿੰਡਾ1051,30051,900-600
ਜਲੰਧਰ1051,20051,400-200
  • 28 ਅਕਤੂਬਰ ਨੂੰ ਚਾਂਦੀ ਦਾ ਰੇਟ
ਸ਼ਹਿਰਕਿਲੋਅੱਜ ਦਾ ਰੇਟਕੱਲ੍ਹ ਦਾ ਰੇਟਵਧੇ/ਘਟੇ
ਲੁਧਿਆਣਾ162,40062,200+200
ਬਠਿੰਡਾ161,30061,200+100
ਜਲੰਧਰ161,50061,100+400

ਇਹ ਵੀ ਪੜ੍ਹੋ: Petrol and diesel update ਜਾਣੋ, ਅੱਜ ਕੀ ਰੇਟ ਵਿਕ ਰਿਹੈ ਪੈਟਰੋਲ ਅਤੇ ਡੀਜ਼ਲ

ETV Bharat Logo

Copyright © 2024 Ushodaya Enterprises Pvt. Ltd., All Rights Reserved.