ETV Bharat / state

ਪੰਜਾਬ ਸਿੱਖਿਆ ਬੋਰਡ ਨੇ ਪ੍ਰੀਖਿਆਵਾਂ ਦੀਆਂ ਤਰੀਕਾਂ 'ਚ ਕੀਤਾ ਬਦਲਾਅ, ਜਾਣੋ ਅਗਲੀਆਂ ਤਰੀਕਾਂ...

author img

By

Published : Jan 18, 2023, 4:19 PM IST

Updated : Jan 18, 2023, 7:31 PM IST

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬੋਰਡ ਪ੍ਰੀਖਿਆਵਾਂ ਦੀਆਂ ਤਰੀਕਾਂ ਵਿੱਚ ਬਦਲਾਅ ਕੀਤਾ ਹੈ। ਬੋਰਡ ਵੱਲੋਂ ਇਹ ਤਬਦੀਲੀ 5ਵੀਂ, 8ਵੀਂ, 10ਵੀਂ ਅਤੇ 12ਵੀਂ ਸ੍ਰੇਣੀ ਦੀਆਂ ਤਰੀਕਾਂ ਵਿੱਚ ਕੀਤਾ ਗਿਆ ਹੈ।

The Punjab Education Board has changed the dates of the examinations
The Punjab Education Board has changed the dates of the examinations

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬੋਰਡ ਪ੍ਰੀਖਿਆਵਾਂ ਦੀਆਂ ਤਰੀਕਾਂ ਵਿੱਚ ਬਦਲਾਅ ਕੀਤਾ ਹੈ। ਇਹ ਤਬਦੀਲੀ ਬੋਰਡ ਵੱਲੋਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਸ੍ਰੇਣੀ ਦੀਆਂ ਤਰੀਕਾਂ ਵਿੱਚ ਕੀਤਾ ਗਿਆ ਹੈ।

The Punjab Education Board has changed the dates of the examinations
The Punjab Education Board has changed the dates of the examinations

ਦੱਸ ਦੇਈਏ ਕਿ ਸਿੱਖਿਆ ਵਿਭਾਗ ਵੱਲੋਂ ਇਹ ਬਦਲਾਅ ਸੀ.ਬੀ.ਐਸ.ਸੀ. 15 ਫਰਵਰੀ ਨੂੰ ਪ੍ਰੀਖਿਆ ਸ਼ੁਰੂ ਹੋਣ ਦੀ ਮਿਤੀ, ਜੀ-20 ਸੰਮੇਲਨ, ਹੋਲਾ ਮੁਹੱਲਾ, ਬੋਰਡ ਦੇ ਪ੍ਰਬੰਧਕੀ/ਵਿੱਤੀ ਪੱਖ ਦੇ ਨਤੀਜਿਆਂ ਦੇ ਐਲਾਨ ਅਤੇ ਨਵੇਂ ਸੈਸ਼ਨ ਦੀਆਂ ਕਲਾਸਾਂ ਸ਼ੁਰੂ ਹੋਣ ਦੀ ਮਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ, ਪ੍ਰੀਖਿਆਵਾਂ ਦੀ ਮਿਤੀ ਵਿੱਚ ਬਦਲਾਅ ਕੀਤਾ ਗਿਆ ਹੈ।

ਇਹ ਵੀ ਪੜ੍ਹੋ: 84 ਸਿੱਖ ਨਸਲਕੁਸ਼ੀ 'ਤੇ ਬੋਲੇ ਰਾਹੁਲ ਤਾਂ ਹਰਸਿਮਰਤ ਬਾਦਲ ਤੇ ਦਲਜੀਤ ਚੀਮਾ ਨੇ ਦਿੱਤੇ ਮੋੜਵੇਂ ਜਵਾਬ

Last Updated : Jan 18, 2023, 7:31 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.