ETV Bharat / state

Weather Report ਪੰਜਾਬ ਵਿੱਚ ਵਧਿਆ ਠੰਡ ਦਾ ਕਹਿਰ, ਜਾਣੋ ਆਪਣੇ ਜ਼ਿਲ੍ਹੇ ਦੇ ਮੌਸਮ ਦਾ ਹਾਲ

author img

By

Published : Dec 22, 2022, 7:12 AM IST

Weather Report ਪੰਜਾਬ ਵਿੱਚ ਧੁੰਦ ਅਤੇ ਕੋਹਰੇ ਨੇ ਆਮ ਜਨ ਜੀਵਨ ਪ੍ਰਭਾਵਿਤ ਕੀਤਾ (Punjab Weather Update) ਹੋਇਆ। ਸਰਦੀ ਦੇ ਵੱਧਦੇ ਪ੍ਰਕੋਪ ਦੇ ਮੱਦੇਨਜ਼ਰ ਸਰਕਾਰ ਨੇ ਸਕੂਲਾਂ ਦਾ ਸਮਾਂ ਬਦਲਣ ਅਤੇ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਧੁੰਦ ਕਾਰਨ ਰੇਲ ਅਤੇ ਸੜਕੀ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ। ਕਈ ਫਲਾਈਟਾਂ ਰੱਦ ਕੀਤੀਆਂ ਗਈਆਂ ਹਨ।

The weather in Punjab Today, Weather Report, Punjab Weather Update
ਜਾਣੋ ਆਪਣੇ ਜ਼ਿਲ੍ਹੇ ਦੇ ਮੌਸਮ ਦਾ ਹਾਲ

The weather in Punjab Today, Weather Report, Punjab Weather Update
ਜਾਣੋ ਆਪਣੇ ਜ਼ਿਲ੍ਹੇ ਦੇ ਮੌਸਮ ਦਾ ਹਾਲ




ਚੰਡੀਗੜ੍ਹ:
ਪੰਜਾਬ ਵਿਚ ਧੁੰਦ ਅਤੇ ਕੋਹਰੇ ਦੀ ਚਿੱਟੀ ਚਾਦਰ ਥਾਂ ਥਾਂ ਵਿੱਛੀ ਹੋਈ (Punjab Weather Update) ਹੈ। ਠੰਢ ਆਪਣਾ ਪ੍ਰਕੋਪ ਵਿਖਾ ਰਹੀ ਹੈ। ਮੌਸਮ ਵਿਭਾਗ ਵੱਲੋਂ ਰੈਡ ਅਲਰਟ ਵੀ ਜਾਰੀ ਕੀਤਾ ਗਿਆ। ਸੰਘਣੀ ਧੁੰਦ ਕਈ ਥਾਈਂ ਹਾਦਸਿਆਂ ਦਾ ਸਬੱਬ (Punjab Weather) ਬਣ ਰਹੀ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਆਉਂਦੇ ਕੁਝ ਦਿਨਾਂ ਤੱਕ ਸਥਿਤੀ ਅਜਿਹੀ ਰਹਿਣ ਵਾਲੀ ਹੈ। ਪੰਜਾਬ ਅਤੇ ਹਰਿਆਣਾ ਵਿਚ ਹੋਰ ਵੀ ਸੰਘਣੀ ਧੁੰਦ ਪੈ ਸਕਦੀ ਹੈ।


ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਅਤੇ ਘੱਟ ਤੋਂ ਘੱਟ 5 ਡਿਗਰੀ (Temperature in Amritsar) ਹੈ।


ਜਲੰਧਰ: ਜਲੰਧਰ ਵਿੱਚ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਅਤੇ ਘੱਟ ਤੋਂ ਘੱਟ 6 ਡਿਗਰੀ (Temperature in Jalandhar) ਹੈ।


ਲੁਧਿਆਣਾ: ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਅਤੇ ਘੱਟ ਤੋਂ ਘੱਟ 6 ਡਿਗਰੀ (Temperature in Ludhiana) ਹੈ।


ਪਟਿਆਲਾ: ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਅਤੇ ਘੱਟ ਤੋਂ ਘੱਟ 6 ਡਿਗਰੀ (Temperature in Patiala) ਹੈ।


ਬਠਿੰਡਾ: ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਅਤੇ ਘੱਟ ਤੋਂ ਘੱਟ 7 ਡਿਗਰੀ (Temperature in Bathinda) ਹੈ।



ਇਹ ਵੀ ਪੜ੍ਹੋ: Daily Love Rashifal ਜਾਣੋ ਅੱਜ ਕਿਸ ਨੂੰ ਮਿਲੇਗਾ ਪਿਆਰ ਤੇ ਕਿਹੜੀ ਰਾਸ਼ੀ ਵਾਲਿਆਂ ਨੂੰ ਕਰਨਾ ਪਵੇਗਾ ਹੋਰ ਇੰਤਜ਼ਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.