Vegetable Rates ਜਾਣੋ, ਅੱਜ ਪੰਜਾਬ ਵਿੱਚ ਸਬਜ਼ੀਆਂ ਦੇ ਰੇਟ

author img

By

Published : Sep 20, 2022, 9:14 AM IST

Updated : Sep 20, 2022, 9:35 AM IST

vegetable rates, Today Vegetable rates

ਪੰਜਾਬ ਵਿੱਚ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Vegetable rates) ਨੇ ਲੋਕਾਂ ਦੇ ਅੱਖਾਂ ਵਿੱਚ ਹਝੂੰ ਕੱਢਵਾ ਦਿੱਤੇ ਹਨ। ਲੋਕਾਂ ਉੱਤੇ ਪੈ ਰਹੀ ਮਹਿੰਗਾਈ ਦੀ ਮਾਰ ਕਾਰਨ ਲੋਕ ਪਰੇਸ਼ਾਨ ਹਨ, ਆਓ ਤੁਹਾਨੂੰ ਸਬਜੀਆਂ ਦੀਆਂ ਕੀਮਤਾਂ ਬਾਰੇ ਦੱਸਦੇ ਹਾਂ ਪੜੋ ਪੂਰੀ ਖ਼ਬਰ

ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ (Vegetable rates) ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Vegetable rates in Punjab) ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ। Today Vegetable rates


ਲੁਧਿਆਣਾ ਵਿੱਚ ਸਬਜੀਆਂ ਦੀਆਂ ਕੀਮਤਾਂ: ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 40 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 80 ਰੁਪਏ ਕਿਲੋ, ਮਸ਼ਰੂਮ 120 ਰੁਪਏ ਕਿਲੋ, ਨਿੰਬੂ 80 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 40 ਰੁਪਏ ਕਿਲੋ, ਫਲ੍ਹੀਆ 60 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 120 ਰੁਪਏ ਕਿਲੋ, ਅਦਰਕ 100 ਰੁਪਏ, ਘੀਆ 40 ਰੁਪਏ ਕਿਲੋ, ਹਰੇ ਮਟਰ 150 ਰੁਪਏ ਕਿਲੋ ਅਤੇ ਸ਼ਿਮਲਾ ਮਿਰਚ 80 ਰੁਪਏ ਕਿਲੋ ਹਨ।



vegetable rates, Today Vegetable rates
ਅੱਜ ਪੰਜਾਬ ਵਿੱਚ ਸਬਜ਼ੀਆਂ ਦੇ ਰੇਟ





ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ:
ਬਠਿੰਡਾ ਸ਼ਹਿਰ ’ਚ ਟਮਾਟਰ 30 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 25 ਰੁਪਏ ਕਿਲੋ, ਭਿੰਡੀ 60 ਰੁਪਏ ਕਿਲੋ, ਮਸ਼ਰੂਮ 100 ਰੁਪਏ ਕਿਲੋ, ਨਿੰਬੂ 90 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 40 ਰੁਪਏ ਕਿਲੋ, ਫਲ੍ਹੀਆ 60 ਰੁਪਏ ਕਿਲੋ, ਬੰਦ ਗੋਭੀ 70 ਰੁਪਏ ਕਿਲੋ, ਘੀਆ 30 ਰੁਪਏ ਕਿਲੋ, ਬੈਂਗਨ 30 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ ਅਤੇ ਅਦਰਕ 100 ਰੁਪਏ ਕਿਲੋ ਹੈ।



ਜਲੰਧਰ ਵਿੱਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 50 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 70 ਰੁਪਏ ਕਿਲੋ, ਮਸ਼ਰੂਮ 130 ਰੁਪਏ ਕਿਲੋ, ਨਿੰਬੂ 90 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 80 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 30 ਰੁਪਏ ਕਿਲੋ, ਅਦਰਕ 100 ਰੁਪਏ ਕਿਲੋ, ਘੀਆ 40 ਰੁਪਏ ਕਿਲੋ, ਮਟਰ 80 ਰੁਪਏ ਕਿਲੋ ਤੇ ਸ਼ਿਮਲਾ ਮਿਰਚ 80 ਰੁਪਏ ਕਿਲੋ ਵਿਕ ਰਹੀ ਹੈ।




ਇਹ ਵੀ ਪੜ੍ਹੋ: ਭਾਗਵਤ ਗੀਤਾ ਦਾ ਸੰਦੇਸ਼

Last Updated :Sep 20, 2022, 9:35 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.