ETV Bharat / state

Weather update ਠੰਡ ਵਿੱਚ ਹੋਇਆ ਵਾਧਾ, ਜਾਣੋ ਅੱਜ ਦਾ ਤਪਮਾਨ

author img

By

Published : Dec 10, 2022, 6:33 AM IST

Weather of Punjab
Weather of Punjab

Weather Report ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਮੇਤ ਦੇਸ਼ ਭਰ ਵਿੱਚ ਤਾਪਮਾਨ ਵਿੱਚ ਕਾਫੀ ਗਿਰਾਵਟ (Weather update) ਆ ਗਈ ਹੈ ਤੇ ਠੰਡ ਵਧਣਾ ਸ਼ੁਰੂ ਹੋ ਗਈ ਹੈ। ਜਾਣੋ ਮੌਸਮ ਦਾ ਹਾਲ

ਚੰਡੀਗੜ੍ਹ: ਦੇਸ਼ ਭਰ ਵਿੱਚ ਮੌਸਮ ਵਿੱਚ ਕਾਫੀ ਬਦਲਾਅ ਆ ਗਿਆ ਹੈ ਤੇ ਠੰਡ ਵਧਣੀ ਸ਼ੁਰੂ ਹੋ (Weather update) ਗਈ ਹੈ। ਦੁਪਹਿਰ ਅਤੇ ਰਾਤ ਦੇ ਤਾਪਮਾਨ ਵਿੱਚ ਵੀ ਕਾਫੀ ਫਰਕ ਪੈ ਗਿਆ ਹੈ। ਪਹਿਲਾਂ ਨਾਲੋ ਹੁਣ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ ਗਿਆ ਹੈ। ਸਵੇਰੇ ਅਤੇ ਸ਼ਾਮ ਮੌਸਮ ਠੰਡਾ ਰਹਿੰਦਾ ਹੈ, ਜਦਕਿ ਦੁਪਹਿਰ ਦੇ ਸਮੇਂ ਧੁੱਪ ਹੋਣ ਕਾਰਨ ਮੌਸਮ ਠੀਕ ਹੋ ਜਾਂਦਾ ਹੈ।

ਇਹ ਵੀ ਪੜ੍ਹੋ: ਪੰਜਾਬ ਲਈ ਕੇਂਦਰੀ ਰੇਲ ਮੰਤਰੀ ਤੋਂ ਮੁੱਖ ਮੰਤਰੀ ਪੰਜਾਬ ਨੇ ਕੀਤੀ ਅਹਿਮ ਮੰਗ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਅਤੇ ਘੱਟ ਤੋਂ ਘੱਟ 09 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਅਤੇ ਘੱਟ ਤੋਂ ਘੱਟ 09 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

Weather of Punjab
ਅੱਜ ਦਾ ਤਾਪਮਾਨ

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 10 ਡਿਗਰੀ ਰਹੇਗਾ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 11 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 11 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜ੍ਹੋ: CM ਵੱਲੋਂ ਪਿਊਸ਼ ਗੋਇਲ ਨਾਲ ਮੁਲਾਕਾਤ, RDF ਤੇ MDF ਦਾ 3095 ਕਰੋੜ ਰੁਪਏ ਦਾ ਬਕਾਇਆ ਤੁਰੰਤ ਜਾਰੀ ਕਰਨ ਲਈ ਕਿਹਾ

ETV Bharat Logo

Copyright © 2024 Ushodaya Enterprises Pvt. Ltd., All Rights Reserved.