ETV Bharat / state

Weather update ਠੰਡ ਵਿੱਚ ਹੋਇਆ ਵਾਧਾ, ਜਾਣੋ ਅੱਜ ਦਾ ਤਪਮਾਨ

author img

By

Published : Nov 19, 2022, 6:58 AM IST

Weather update
Weather update

Weather Report ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਮੇਤ ਦੇਸ਼ ਭਰ ਵਿੱਚ ਤਾਪਮਾਨ ਵਿੱਚ ਕਾਫੀ ਗਿਰਾਵਟ (Weather update) ਆ ਗਈ ਹੈ ਤੇ ਠੰਡ ਵਧਣਾ ਸ਼ੁਰੂ ਹੋ ਗਈ ਹੈ। ਜਾਣੋ ਮੌਸਮ ਦਾ ਹਾਲ

ਚੰਡੀਗੜ੍ਹ: ਦੇਸ਼ ਭਰ ਵਿੱਚ ਮੌਸਮ ਵਿੱਚ ਕਾਫੀ ਬਦਲਾਅ ਆ ਗਿਆ ਹੈ ਤੇ ਠੰਡ ਵਧਣੀ ਸ਼ੁਰੂ ਹੋ (Weather update) ਗਈ ਹੈ। ਦੁਪਹਿਰ ਅਤੇ ਰਾਤ ਦੇ ਤਾਪਮਾਨ ਵਿੱਚ ਵੀ ਕਾਫੀ ਫਰਕ ਪੈ ਗਿਆ ਹੈ। ਪਹਿਲਾਂ ਨਾਲੋ ਹੁਣ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ ਗਿਆ ਹੈ। ਸਵੇਰੇ ਅਤੇ ਸ਼ਾਮ ਮੌਸਮ ਠੰਡਾ ਰਹਿੰਦਾ ਹੈ, ਜਦਕਿ ਦੁਪਹਿਰ ਦੇ ਸਮੇਂ ਧੁੱਪ ਹੋਣ ਕਾਰਨ ਮੌਸਮ ਠੀਕ ਹੋ ਜਾਂਦਾ ਹੈ।

ਇਹ ਵੀ ਪੜ੍ਹੋ: ਅੱਜ ਦਾ ਰਾਸ਼ੀਫਲ: ਜਾਣੋ ਕਿਵੇਂ ਰਹੇਗਾ ਤੁਹਾਡਾ ਦਿਨ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਅਤੇ ਘੱਟ ਤੋਂ ਘੱਟ 10 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਅਤੇ ਘੱਟ ਤੋਂ ਘੱਟ 10 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 11 ਡਿਗਰੀ ਰਹੇਗਾ।

Weather update
ਅੱਜ ਦਾ ਤਪਮਾਨ

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 11 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ 11 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜ੍ਹੋ: Prem Rashifal : ਅੱਜ ਕਈ ਰਾਸ਼ੀਆਂ ਦੀ ਖਤਮ ਹੋਵੇਗੀ ਲਵ ਪਾਰਟਨਰ ਦੀ ਤਲਾਸ਼, ਹੋਵੇਗੀ ਰੋਮਾਂਟਿਕ ਦਿਨ ਦੀ ਸ਼ੁਰੂਆਤ

ETV Bharat Logo

Copyright © 2024 Ushodaya Enterprises Pvt. Ltd., All Rights Reserved.