Weather update ਠੰਡ ਵਿੱਚ ਹੋਇਆ ਵਾਧਾ, ਜਾਣੋ ਅੱਜ ਦਾ ਤਪਮਾਨ

author img

By

Published : Nov 25, 2022, 6:39 AM IST

Weather of Punjab

Weather Report ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਮੇਤ ਦੇਸ਼ ਭਰ ਵਿੱਚ ਤਾਪਮਾਨ ਵਿੱਚ ਕਾਫੀ ਗਿਰਾਵਟ (Weather update) ਆ ਗਈ ਹੈ ਤੇ ਠੰਡ ਵਧਣਾ ਸ਼ੁਰੂ ਹੋ ਗਈ ਹੈ। ਜਾਣੋ ਮੌਸਮ ਦਾ ਹਾਲ

ਚੰਡੀਗੜ੍ਹ: ਦੇਸ਼ ਭਰ ਵਿੱਚ ਮੌਸਮ ਵਿੱਚ ਕਾਫੀ ਬਦਲਾਅ ਆ ਗਿਆ ਹੈ ਤੇ ਠੰਡ ਵਧਣੀ ਸ਼ੁਰੂ ਹੋ (Weather update) ਗਈ ਹੈ। ਦੁਪਹਿਰ ਅਤੇ ਰਾਤ ਦੇ ਤਾਪਮਾਨ ਵਿੱਚ ਵੀ ਕਾਫੀ ਫਰਕ ਪੈ ਗਿਆ ਹੈ। ਪਹਿਲਾਂ ਨਾਲੋ ਹੁਣ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ ਗਿਆ ਹੈ। ਸਵੇਰੇ ਅਤੇ ਸ਼ਾਮ ਮੌਸਮ ਠੰਡਾ ਰਹਿੰਦਾ ਹੈ, ਜਦਕਿ ਦੁਪਹਿਰ ਦੇ ਸਮੇਂ ਧੁੱਪ ਹੋਣ ਕਾਰਨ ਮੌਸਮ ਠੀਕ ਹੋ ਜਾਂਦਾ ਹੈ।

ਇਹ ਵੀ ਪੜ੍ਹੋ: International Meatless Day: ਇਥੇ ਜਾਣੋ ਕਿਉਂ ਮਨਾਇਆ ਜਾਂਦਾ ਹੈ 'ਅੰਤਰਰਾਸ਼ਟਰੀ ਮੀਟ ਰਹਿਤ ਦਿਵਸ'

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 09 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 09 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ 09 ਡਿਗਰੀ ਰਹੇਗਾ।

Weather of Punjab
ਅੱਜ ਦਾ ਤਪਮਾਨ

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ 09 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਅਤੇ ਘੱਟ ਤੋਂ ਘੱਟ 10 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜ੍ਹੋ: ਵਿਜੀਲੈਂਸ ਵੱਲੋਂ ਕਾਨੂੰਨਗੋ ਦਸ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ETV Bharat Logo

Copyright © 2024 Ushodaya Enterprises Pvt. Ltd., All Rights Reserved.