ETV Bharat / state

Weather Report ਦੇਸ਼ ਭਰ ਵਿੱਚ ਠੰਡ ਵਧਣੀ ਸ਼ੁਰੂ, ਜਾਣੋ ਮੌਸਮ ਦਾ ਹਾਲ

author img

By

Published : Oct 25, 2022, 6:23 AM IST

Weather of Punjab on October 25
ਦੇਸ਼ ਭਰ ਵਿੱਚ ਠੰਡ ਵਧਣਾ ਸ਼ੁਰੂ

Weather Report ਦੇਸ਼ ਭਰ ਵਿੱਚ ਮੌਸਮ ਵਿੱਚ ਕਾਫੀ ਬਦਲਾਅ ਆ ਗਿਆ ਹੈ ਤੇ ਠੰਡ ਵਧਣੀ ਸ਼ੁਰੂ ਹੋ ਗਈ ਹੈ। ਦੁਪਹਿਰ ਅਤੇ ਰਾਤ ਦੇ ਤਾਪਮਾਨ ਵਿੱਚ ਵੀ ਕਾਫੀ ਫਰਕ ਹੋ ਗਿਆ ਹੈ। ਜਾਣੋ ਮੌਸਮ ਦਾ ਹਾਲ

ਚੰਡੀਗੜ੍ਹ: ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਮੇਤ ਦੇਸ਼ ਭਰ ਵਿੱਚ ਤਾਪਮਾਨ ਵਿੱਚ ਕਾਫੀ ਗਿਰਾਵਟ ਆ ਗਈ ਹੈ ਤੇ ਠੰਡ ਵਧਣਾ ਸ਼ੁਰੂ ਹੋ ਗਈ ਹੈ। ਪਹਿਲਾਂ ਨਾਲੋ ਹੁਣ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ ਗਿਆ ਹੈ।

ਇਹ ਵੀ ਪੜੋ: Solar Eclipse 2022: ਅੱਜ ਲੱਗੇਗਾ ਸੂਰਜ ਗ੍ਰਹਿਣ, ਜਾਣੋ ਸ਼ਹਿਰਾਂ ਦੇ ਅਨੁਸਾਰ ਸੂਰਜ ਗ੍ਰਹਿਣ ਦਾ ਸਹੀ ਸਮਾਂ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 14 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 15 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

Weather of Punjab on October 25
ਦੇਸ਼ ਭਰ ਵਿੱਚ ਠੰਡ ਵਧਣਾ ਸ਼ੁਰੂ

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 16 ਡਿਗਰੀ ਰਹੇਗਾ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟ ਤੋਂ ਘੱਟ 16 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 17 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ: Daily Love horoscope ਅੱਜ ਇਨ੍ਹਾਂ ਰਾਸ਼ੀਆਂ ਨੂੰ ਮਿਲੇਗਾ ਪਿਆਰੇ ਦਾ ਸਹਿਯੋਗ

ETV Bharat Logo

Copyright © 2024 Ushodaya Enterprises Pvt. Ltd., All Rights Reserved.