Weather Report ਦੇਸ਼ ਭਰ ਵਿੱਚ ਬਦਲਿਆਂ ਮੌਸਮ ਦਾ ਮਿਜਾਜ਼, ਜਾਣੋ ਪੰਜਾਬ ਦੇ ਮੌਸਮ ਦਾ ਹਾਲ

author img

By

Published : Oct 4, 2022, 7:04 AM IST

Weather Of Punjab Today

Weather Report ਪੰਜਾਬ ਸਮੇਤ ਚੰਡੀਗੜ੍ਹ ਦੇ (Weather of Punjab) ਤਾਪਮਾਨ ਵਿੱਚ ਗਿਰਾਟਵ ਆ ਗਈ ਹੈ ਤੇ ਮੌਸਮ ਵੀ ਬਦਲ ਗਿਆ ਹੈ।

ਚੰਡੀਗੜ੍ਹ: ਪੰਜਾਬ ਸਣੇ ਚੰਡੀਗੜ੍ਹ ਵਿੱਚ ਮੌਸਮ ਅੱਜ (Weather of Punjab) ਦੁਪਹਿਰ ਸਮੇਂ ਗਰਮੀ ਦਾ ਕਹਿਰ ਜਾਰੀ ਰਹੇਗਾ। ਸਵੇਰ-ਸ਼ਾਮ ਮੌਸਮ ਵਿੱਚ ਬਦਲਾਅ ਦੇਖਿਆ ਜਾ (weather update) ਸਕਦਾ ਹੈ।

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ 21 ਡਿਗਰੀ ਰਹੇਗਾ।



ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।




Weather Of Punjab Today
ਜਾਣੋ ਪੰਜਾਬ ਦੇ ਮੌਸਮ ਦਾ ਹਾਲ





ਲੁਧਿਆਣਾ:
ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਰਹੇਗਾ।



ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਰਹਿਣ ਦੀ ਉਮੀਦ ਹੈ।



ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਤੱਕ ਰਹਿ ਸਕਦਾ ਹੈ।




ਇਹ ਵੀ ਪੜ੍ਹੋ: ਮਾਨ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ

ETV Bharat Logo

Copyright © 2024 Ushodaya Enterprises Pvt. Ltd., All Rights Reserved.