ETV Bharat / state

Weather Report ਮੌਸਮ ਵਿੱਚ ਬਦਲਾਅ, ਤਾਪਮਾਨ ਵਿੱਚ ਆਈ ਗਿਰਾਵਟ

author img

By

Published : Nov 11, 2022, 9:58 AM IST

Weather of Punjab Today
Weather of Punjab Today

Weather Report ਦੇਸ਼ ਭਰ ਵਿੱਚ ਮੌਸਮ ਦੇ ਤਾਪਮਾਨ ਵਿੱਚ ਬਦਲਾਅ ਨਜ਼ਰ ਆਇਆ ਹੈ। ਪੰਜਾਬ ਵਿੱਚ ਵੀ ਮੌਸਮ ਨੇ ਆਪਣਾ ਮਿਜਾਜ਼ ਬਦਲਣਾ ਸ਼ੁਰੂ ਕਰ ਦਿੱਤਾ ਹੈ। ਠੰਡ ਨੇ ਹੌਲੀ ਹੌਲੀ ਦਸਤਕ ਦੇਣੀ ਸ਼ੁਰੂ ਕੀਤੀ ਹੈ ਜਾਣੋ, ਅੱਜ ਦੇ ਮੌਸਮ ਦਾ ਹਾਲ

ਚੰਡੀਗੜ੍ਹ: ਅਕਤੂਬਰ ਮਹੀਨਾ ਖ਼ਤਮ ਹੋਣ ਦੇ ਨਾਲ-ਨਾਲ ਪੰਜਾਬ ਅਤੇ ਨਾਲ ਲੱਗਦੇ ਸੂਬਿਆਂ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਦੁਪਹਿਰ ਅਤੇ ਰਾਤ ਦੇ ਤਾਪਮਾਨ ਵਿੱਚ ਵੱਡਾ ਫ਼ਰਕ ਵੇਖਿਆ ਜਾ ਰਿਹਾ ਹੈ। ਪਹਿਲਾਂ ਨਾਲੋ ਦਿਨ-ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ ਗਿਆ ਹੈ। Weather of Punjab Today


ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ 12 ਡਿਗਰੀ ਹੈ।

ਜਲੰਧਰ: ਜਲੰਧਰ ਵਿੱਚ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ 12 ਡਿਗਰੀ ਹੈ।

Weather of Punjab Today
ਤਾਪਮਾਨ ਵਿੱਚ ਆਈ ਗਿਰਾਵਟ

ਲੁਧਿਆਣਾ: ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ 13 ਡਿਗਰੀ ਹੈ।

ਪਟਿਆਲਾ: ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ 14 ਡਿਗਰੀ ਹੈ।

ਬਠਿੰਡਾ: ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਅਤੇ ਘੱਟ ਤੋਂ ਘੱਟ 14 ਡਿਗਰੀ ਹੈ।

ਇਹ ਵੀ ਪੜ੍ਹੋ: Petrol and diesel ਜਾਣੋ, ਪੈਟਰੋਲ ਅਤੇ ਡੀਜ਼ਲ ਦੇ ਭਾਅ

ETV Bharat Logo

Copyright © 2024 Ushodaya Enterprises Pvt. Ltd., All Rights Reserved.