ETV Bharat / state

Weather Report ਠੰਡ ਵਿੱਚ ਲਗਾਤਾਰ ਵਾਧਾ, ਜਾਣੋ ਮੌਸਮ ਦਾ ਹਾਲ

author img

By

Published : Dec 12, 2022, 6:30 AM IST

Weather Report ਦਸੰਬਰ ਦੇ ਪਹਿਲੇ ਹਫ਼ਤੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਅਤੇ ਠੰਢ ਵਿੱਚ ਵਾਧਾ ਹੋ (Weather Report) ਰਿਹਾ ਹੈ। ਜਾਣੋ ਮੌਸਮ ਦਾ ਹਾਲ

Weather Report 12 December
ਮੌਸਮ ਦਾ ਹਾਲ

ਚੰਡੀਗੜ੍ਹ: ਤਾਪਮਾਨ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ ਅਤੇ ਠੰਢ ਵਿੱਚ ਵਾਧਾ ਹੋ (Weather Report) ਰਿਹਾ ਹੈ। ਬੀਤੇ ਦਿਨ ਸਵੇਰੇ 9 ਵਜੇ ਤੱਕ ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਵਿੱਚ ਧੁੰਦ ਛਾਈ (Fog covered many areas of Punjab) ਰਹੀ ਤੇ ਨੈਸ਼ਨਲ ਹਾਈਵੇਅ ਅਤੇ ਹੋਰ ਥਾਵਾਂ 'ਤੇ ਵਾਹਨ ਚਾਲਕਾਂ ਨੂੰ ਸਵੇਰੇ ਹੀ ਲਾਈਟਾਂ ਜਗਾ ਕੇ ਆਪਣੇ ਵਾਹਨ ਚਲਾਉਣੇ ਪਏ। ਉਥੇ ਹੀ ਧੁੰਦ ਕਾਰਨ ਬਹੁਤ ਥਾਵਾਂ ਉੱਤੇ ਹਾਦਸੇ ਵੀ ਵਾਪਰੇ ਹਨ।

ਧੁੰਦ ਕਾਰਨ ਜਨਜੀਵਨ ਪ੍ਰਭਾਵਿਤ ਹੋ ਸਕਦਾ ਹੈ ਪਰ ਖੇਤੀ ਮਾਹਿਰਾਂ ਅਨੁਸਾਰ ਇਹ ਧੁੰਦ ਫ਼ਸਲਾਂ ਲਈ ਸੋਨੇ ਤੋਂ ਘੱਟ ਨਹੀਂ ਹੈ। ਇਸ ਵਾਰ ਧੁੰਦ ਕਾਰਨ ਜਿੱਥੇ ਕਣਕ ਦੀ ਫ਼ਸਲ ਦਾ ਝਾੜ ਵਧੇਗਾ, ਉੱਥੇ ਇਸ ਦੀ ਗੁਣਵੱਤਾ ਅਤੇ ਮਾਤਰਾ ਵਿੱਚ ਵੀ ਵਾਧਾ ਹੋਵੇਗਾ।

ਇਹ ਵੀ ਪੜੋ: Prem Rashifal: ਇਨ੍ਹਾਂ ਰਾਸ਼ੀਆਂ ਨੂੰ ਮਿਲੇਗਾ ਮਿਲੇਗਾ ਸ਼ਾਪਿੰਗ ਦਾ ਮੌਕਾ, ਜਾਣੋ ਆਪਣੀ ਲਵ ਲਾਇਫ ਦਾ ਪੂਰਾ ਹਾਲ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ 08 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ 08 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਅਤੇ ਘੱਟ ਤੋਂ ਘੱਟ 08 ਡਿਗਰੀ ਰਹੇਗਾ।

Weather Report 12 December
ਮੌਸਮ ਦਾ ਹਾਲ

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 09 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 09 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ: ਅੱਜ ਦਾ ਰਾਸ਼ੀਫਲ: ਜਾਣੋ ਕਿਵੇਂ ਰਹੇਗਾ ਤੁਹਾਡਾ ਦਿਨ

ETV Bharat Logo

Copyright © 2024 Ushodaya Enterprises Pvt. Ltd., All Rights Reserved.