ETV Bharat / state

ਸ਼ਹੀਦੀ ਜੋੜ ਮੇਲ: ਮਾਤਾ ਗੁਜਰੀ ਕਾਲਜ 'ਚ ਲਗਾਈ ਪ੍ਰਦਰਸ਼ਨੀ, ਵੱਖ-ਵੱਖ ਮੁਕਾਬਲੇ ਵੀ ਕਰਵਾਏ

author img

By

Published : Dec 26, 2019, 6:16 PM IST

ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਜਗਤ ਮਾਤਾ ਗੁਜ਼ਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਪਰਪਿਤ ਮਾਤਾ ਗੁਜਰੀ ਕਾਲਜ ਵਿੱਚ ਪ੍ਰੋਗਰਾਮ ਅਤੇ ਮੁਕਾਬਲੇ ਕਰਵਾਏ।

ਸ਼ਹੀਦੀ ਜੋੜ ਮੇਲ
ਸ਼ਹੀਦੀ ਜੋੜ ਮੇਲ

ਸ੍ਰੀ ਫਤਿਹਗੜ੍ਹ ਸਾਹਿਬ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਜਗਤ ਮਾਤਾ ਗੁਜ਼ਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਪਰਪਿਤ ਮਾਤਾ ਗੁਜਰੀ ਕਾਲਜ ਫ਼ਤਿਹਗੜ੍ਹ ਸਾਹਿਬ ਵਿੱਚ ਪ੍ਰਦਰਸ਼ਨੀ ਲਗਾਈ ਗਈ ਅਤੇ ਇਸ ਮੌਕੇ ਵੱਖ-ਵੱਖ ਪ੍ਰੋਗਰਾਮ ਅਤੇ ਮੁਕਾਬਲੇ ਕਰਵਾਏ, ਜਿਸ ਦਾ ਉਦਘਾਟਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿੱਦਿਅਕ ਸਕੱਤਰ ਅਵਤਾਰ ਸਿੰਘ ਸੈਂਪਲਾਂ ਵੱਲੋਂ ਕੀਤਾ ਗਿਆ।

ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਦੇ ਮੈਦਾਨ ਵਿੱਚ ਸ਼ੁਰੂ ਹੋਏ ਵਿੱਦਿਅਕ ਮੁਕਾਬਲਿਆਂ ਵਿੱਚ ਗੱਤਕਾ, ਪੇਂਟਿੰਗ, ਢਾਡੀ ਵਾਰਾਂ, ਦਸਤਾਰ ਸਜਾਉਣ ਦੇ ਮੁਕਾਬਲੇ ਸ਼ਬਦ ਗਾਇਨ ਆਦਿ ਦੇ ਮੁਕਾਬਲੇ ਕਰਵਾਏ ਗਏ।

ਵੇਖੋ ਵੀਡੀਓ

ਇਹ ਵੀ ਪੜੋ: ਸ਼ਹੀਦੀ ਜੋੜ ਮੇਲ: ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ 'ਚ ਸ਼੍ਰੀ ਆਖੰਡ ਪਾਠ ਸਾਹਿਬ ਆਰੰਭ

ਇਸ ਮੌਕੇ ਸਕੱਤਰ ਸ਼੍ਰੋਮਣੀ ਕਮੇਟੀ ਅਵਤਾਰ ਸਿੰਘ ਸੈਂਪਲਾ ਨੇ ਕਿਹਾ ਕਿ ਇਸ ਉੱਦਮ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਬੱਚਿਆਂ ਵਿਚ ਸਿੱਖੀ ਪ੍ਰਤੀ ਹੋਰ ਜਜਬਾ ਪੈਦਾ ਹੋਵੇਗਾ।

Intro:Download link
https://we.tl/t-mbVxCZZsPe

FATEHGARH SAHIB : JAGDEV SINGH
DAT-- DEC 26, 2019
SLUG -- SGPC EXBITIONS MG COLLEGE
FILE -- 3
FEED IN : (FOLDER IN FATEHGARH SAHIB JAGDEV)
ਐਂਕਰ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਜਗਤ ਮਾਤਾ ਗੁਜ਼ਰ ਕੌਰ ਜੀ ਦੀ ਜਿਉਤੀ ਅਦੁੱਤੀ ਸ਼ਹਾਦਤ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਮਾਤਾ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਵਿਖੇ ਵੱਖ ਵੱਖ ਪ੍ਰਦਰਸ਼ਨੀਆਂ ਲਗਾਈਆਂ ਗਈਆਂ । ਜਿਸ ਦਾ ਉਦਘਾਟਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿੱਦਿਅਕ ਸਕੱਤਰ ਅਵਤਾਰ ਸਿੰਘ ਸੈਂਪਲਾਂ ਵੱਲੋਂ ਕੀਤਾ ਗਿਆ ।
ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਮੈਦਾਨ ਵਿੱਚ ਸ਼ੁਰੂ ਹੋਏ ਵਿੱਦਿਅਕ ਮੁਕਾਬਲਿਆਂ ਵਿੱਚ ਗੱਤਕਾ ਪੇਂਟਿੰਗ ਢਾਡੀ ਵਾਰਾਂ ਦਸਤਾਰ ਸਜਾਉਣ ਦੇ ਮੁਕਾਬਲੇ ਸ਼ਬਦ ਗਾਇਨ ਆਦਿ ਦੇ ਮੁਕਾਬਲੇ ਕਰਵਾਏ ਗਏ ।
ਇਸ ਮੌਕੇ ਸਕੱਤਰ ਸ਼੍ਰੋਮਣੀ ਕਮੇਟੀ ਅਵਤਾਰ ਸਿੰਘ ਸੈਂਪਲਾ ਨੇ ਕਿਹਾ ਕਿ ਇਸ ਉੱਦਮ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਵੱਲੋਂ ਵੱਖ ਵੱਖ ਈਵੈਂਟਸ ਵਿੱਚ ਭਾਗ ਲਿਆ ਗਿਆ ਹੈ । ਉਨ੍ਹਾਂ ਕਿਹਾ ਕਿ ਇਸ ਨਾਲ ਬੱਚਿਆਂ ਵਿਚ ਸਿੱਖੀ ਪ੍ਰਤੀ ਹੋਰ ਜਜਬਾ ਪੈਦਾ ਹੋਵੇਗਾ ਬਾਈਟ ਅਵਤਾਰ ਸਿੰਘ ਸੈਂਪਲਾ ਸਕੱਤਰ ਸ਼੍ਰੋਮਣੀ ਕਮੇਟੀ ।
ਬਾਈਟ ਡਾ ਕਸ਼ਮੀਰ ਸਿੰਘ ਪ੍ਰਿੰਸੀਪਲ ਮਾਤਾ ਗੁਜਰੀ ਕਾਲਜ Body:Download link

ਬਾਈਟ ਡਾ ਕਸ਼ਮੀਰ ਸਿੰਘ ਪ੍ਰਿੰਸੀਪਲ ਮਾਤਾ ਗੁਜਰੀ ਕਾਲਜ Conclusion:Download link

ਬਾਈਟ ਡਾ ਕਸ਼ਮੀਰ ਸਿੰਘ ਪ੍ਰਿੰਸੀਪਲ ਮਾਤਾ ਗੁਜਰੀ ਕਾਲਜ
ETV Bharat Logo

Copyright © 2024 Ushodaya Enterprises Pvt. Ltd., All Rights Reserved.