ETV Bharat / state

ਨਸ਼ੇ ਦੇ ਮੁੱਦੇ 'ਤੇ ਲੋਕਾਂ ਨੇ ਈਟੀਵੀ ਭਾਰਤ ਨਾਲ ਸਾਂਝੇ ਕੀਤੇ ਵਿਚਾਰ

author img

By

Published : Sep 21, 2019, 11:56 PM IST

ਜਿਥੇ ਇੱਕ ਪਾਸੇ ਪੰਜਾਬ ਸਰਕਾਰ ਸੂਬੇ ਵਿੱਚ ਨਸ਼ੇ ਨੂੰ ਖ਼ਤਮ ਕਰਨ ਦੀ ਦਾਅਵੇ ਕਰ ਰਹੀ ਹੈ ਉਥੇ ਹੀ ਦੂਜੇ ਪਾਸੇ ਆਏ ਦਿਨ ਨਸ਼ੇ ਜੀ ਓਵਰਡੋਜ਼ ਕਾਰਨ ਨੌਜ਼ਵਾਨਾਂ ਦੀ ਮੌਤ ਦੀਆਂ ਖ਼ਬਰਾਂ ਇਸ ਦੀ ਜਮੀਨੀ ਹਕੀਕਤ ਦੀ ਸੱਚਾਈ ਨੂੰ ਬਿਆਨ ਕਰਦਿਆਂ ਹਨ। ਇਸ ਬਾਰੇ ਈਟੀਵੀ ਭਾਰਤ ਨਾਲ ਲੋਕਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ।

ਫੋਟੋ

ਫ਼ਤਿਹਗੜ੍ਹ ਸਾਹਿਬ : ਸੂਬਾ ਸਰਕਾਰ ਨਸ਼ੇ ਦੀ ਸੱਮਸਿਆ ਨੂੰ ਖ਼ਤਮ ਕਰਨ ਅਤੇ ਇਸ ਉੱਤੇ ਕੰਮ ਕਰਨ ਦੇ ਵੱਡੇ-ਵੱਡੇ ਦਾਅਵੇ ਤਾਂ ਕਰਦੀ ਹੈ ਪਰ ਆਏ ਦਿਨ ਨਸ਼ੇ ਕਾਰਨ ਨੌਜਵਾਨਾਂ ਦੀ ਮੌਤ ਦੀਆਂ ਖ਼ਬਰਾਂ ਇਸ ਨੂੰ ਝੂਠਾ ਸਾਬਿਤ ਕਰ ਰਹੀਆਂ ਹਨ। ਇਸ ਬਾਰੇ ਸ਼ਹਿਰ ਦੇ ਲੋਕਾਂ ਨੇ ਈਟੀਵੀ ਭਾਰਤ ਨਾਲ ਆਪਣੇ ਵਿਚਾਰ ਸਾਂਝੇ ਕੀਤੇ।

ਇਹ ਵੀ ਪੜ੍ਹੋ : ਹਾਦਸਿਆਂ ਨੂੰ ਸੱਦਾ ਦੇ ਰਹੀਆਂ ਇਹ ਸੜਕਾਂ

ਈਟੀਵੀ ਭਾਰਤ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਸਥਾਨਕ ਲੋਕਾਂ ਨੇ ਕਿਹਾ ਕਿ ਆਏ ਦਿਨ ਰੋਜ਼ਾਨਾ ਅਖ਼ਬਾਰਾਂ ਅਤੇ ਟੀਵੀ ਉੱਤੇ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨਾਂ ਦੀ ਮੌਤ ਦੀਆਂ ਖ਼ਬਰਾਂ ਸੁਣਨ ਨੂੰ ਮਿਲਦੀ ਹੈ ਜੋ ਕਿ ਬੇਹਦ ਗੰਭੀਰ ਗੱਲ ਹੈ। ਸੂਬੇ ਵਿੱਚ ਨਸ਼ੇ ਦੀ ਸੱਮਸਿਆ ਲਗਾਤਾਰ ਵੱਧਦੀ ਹੋਈ ਨਜ਼ਰ ਆ ਰਹੀ ਹੈ। ਲੋਕਾਂ ਮੁਤਾਬਕ ਪੁਲਿਸ ਨਸ਼ਾ ਤਸਕਰਾਂ ਉੱਤੇ ਸਖ਼ਤ ਕਾਰਵਾਈ ਕਰਨ ਵਿੱਚ ਨਾਕਾਮਯਾਬ ਹੋ ਰਹੀ ਹੈ। ਸੂਬਾ ਸਰਕਾਰ ਵੱਲੋਂ ਨਸ਼ਾ ਛੁਡਾਓ ਕੇਂਦਰ ਦੀ ਸਾਂਭ ਸੰਭਾਲ ਚੰਗੀ ਤਰ੍ਹਾਂ ਨਹੀਂ ਕੀਤੀ ਜਾ ਰਹੀ। ਲੋਕਾਂ ਨੇ ਕਿਹਾ ਕਿ ਜੇਕਰ ਜ਼ਮੀਨੀ ਪੱਧਰ 'ਤੇ ਹਕੀਕਤ ਵੇਖੀ ਜਾਵੇ ਤਾਂ ਇਹ ਪਤਾ ਲਗਦਾ ਹੈ ਕਿ ਸੂਬਾ ਸਰਕਾਰ ਵੱਲੋਂ ਨਸ਼ਾ ਤਸਕਰਾਂ ਉੱਤੇ ਸਖ਼ਤ ਕਾਰਵਾਈ ਨਾ ਕੀਤੇ ਜਾਣ ਕਾਰਨ ਆਏ ਦਿਨ ਨੌਜਵਾਨ ਨਸ਼ੇ ਦੇ ਚੁੰਗਲ ਵਿੱਚ ਫਸਦੇ ਜਾ ਰਹੇ ਹਨ।

ਵੀਡੀਓ

ਉਨ੍ਹਾਂ ਕਿਹਾ ਨਸ਼ੇ ਨੂੰ ਰੋਕਣ ਲਈ ਪੰਜਾਬ ਸਰਕਾਰ ਨੂੰ ਸਖ਼ਤ ਕਾਨੂੰਨ ਬਣਾਉਣੇ ਚਾਹੀਦੇ ਹਨ ਅਤੇ ਨਸ਼ਾ ਤਸਕਰਾਂ ਉੱਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਨਸ਼ੇ ਨੌਜਵਾਨਾਂ ਨੂੰ ਨਸ਼ੇ ਤੋਂ ਬਚਾਇਆ ਜਾ ਸਕੇ।

Intro:ਪੰਜਾਬ ਸਰਕਾਰ ਨਸ਼ੇ ਦੇ ਮੁਦੇ ਨੂੰ ਲੈ ਕੇ ਕਿੰਨੀ ਕੁ ਸੁਚੇਤ ਹੈ ਇਸ ਬਾਰੇ ਲੋਕਾਂ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਓਹਨਾ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਕਿੰਨੀ ਕੁ ਸੁਚੇਤ ਹੈ ਇਸ ਬਾਰੇ ਇਸ ਗੱਲ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਹਰ ਰੋਜ਼ ਨੌਜਵਾਨ ਨਸ਼ੇ ਦੀ ਦਲਦਲ ਦੇ ਵਿੱਚ ਫਸਦੇ ਜਾ ਰਹੇ ਹਨ ਅਤੇ ਨਸ਼ੇ ਦੀ ਓਵਰਡੋਜ਼ ਦੇ ਕਾਰਨ ਨੌਜਵਾਨਾਂ ਦੀ ਮੌਤ ਦੀਆਂ ਖ਼ਬਰਾਂ ਆਮ ਸੁਣਨ ਨੂੰ ਮਿਲਦੀਆਂ ਹਨ ਇਸ ਲਈ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਸ ਨੂੰ ਸਖ਼ਤ ਕਾਨੂੰਨ ਬਣਾਉਣੇ ਚਾਹੀਦੇ ਹਨ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆਮ ਜਨਤਾ ਵੱਲੋਂ ਕੀਤਾ ਗਿਆ ਜਦੋਂ ਉਨ੍ਹਾਂ ਨੂੰ ਪੰਜਾਬ ਸਰਕਾਰ ਨਸ਼ੇ ਦੇ ਮੁੱਦੇ ਨਗਰ ਨਿਸ਼ਚਿਤ ਹੈ ਇਸ ਬਾਰੇ ਪੁੱਛਗਿੱਛ ਕੀਤੀ ਗਈ।


Body:V / O 01 ਪੰਜਾਬ ਵਿੱਚ ਵਗ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਦੇ ਕਾਰਨ ਆਏ ਦਿਨ ਪੰਜਾਬ ਵਿੱਚ ਕੋਈ ਨਾ ਕੋਈ ਨੌਜਵਾਨ ਮੌਤ ਦੀ ਭੇਟ ਚੜ੍ਹਦਾ ਹੈ ਹਰ ਰੋਜ਼ ਪੇਪਰਾਂ ਦੇ ਵਿੱਚ ਇੱਕ ਜਾਂ ਦੋ ਨੌਜਵਾਨਾਂ ਦੀ ਨਸ਼ੇ ਦੇ ਓਵਰਡੋਜ਼ ਦੇ ਕਾਰਨ ਮੌਤ ਦੀ ਖ਼ਬਰ ਸੁਣਨ ਮਿਲਦੀ ਹੈ ਜਿਸ ਨੂੰ ਲੈ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਸਰਕਾਰ ਨਸ਼ੇ ਦੇ ਮੁਦੇ ਨੂੰ ਲੈ ਕੇ ਕਿੰਨੀ ਕੁ ਸੁਚੇਤ ਹੈ ਇਸ ਬਾਰੇ ਲੋਕਾਂ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਓਹਨਾ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਕਿੰਨੀ ਕੁ ਸੁਚੇਤ ਹੈ ਇਸ ਬਾਰੇ ਇਸ ਗੱਲ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਹਰ ਰੋਜ਼ ਨੌਜਵਾਨ ਨਸ਼ੇ ਦੀ ਦਲਦਲ ਦੇ ਵਿੱਚ ਫਸਦੇ ਜਾ ਰਹੇ ਹਨ ਅਤੇ ਨਸ਼ੇ ਦੀ ਓਵਰਡੋਜ਼ ਦੇ ਕਾਰਨ ਨੌਜਵਾਨਾਂ ਦੀ ਮੌਤ ਦੀਆਂ ਖ਼ਬਰਾਂ ਆਮ ਸੁਣਨ ਨੂੰ ਮਿਲਦੀਆਂ ਹਨ ਇਸ ਲਈ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਸ ਨੂੰ ਸਖ਼ਤ ਕਾਨੂੰਨ ਬਣਾਉਣੇ ਚਾਹੀਦੇ ਹਨ ਤਾਂ ਜੋ ਨੌਜਵਾਨਾਂ ਨੂੰ ਨਸ਼ੇ ਦੇ ਦਲਦਲ ਦੇ ਵਿੱਚੋਂ ਬਾਹਰ ਕੱਢਿਆ ਜਾ ਸਕੇ। ਇਸ ਮੌਕੇ ਗੱਲਬਾਤ ਕਰਦੇ ਹੋਏ ਬੀਜੇਪੀ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ ਧੰਨਵਾਦ ਨਾ ਵਧਦਾ ਜਾ ਰਿਹਾ ਹੈ ਅਤੇ ਨੌਜਵਾਨਾਂ ਨੇ ਮੌਤਾਂ ਹੋ ਰਹੇ ਹਨ ਪੰਜਾਬ ਵਿੱਚ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਕਰਨ ਦੇ ਲਈ ਖੇਡਾਂ ਦੇ ਵਿੱਚ ਮਨੋਵਿਰਤੀ ਵਧਾਉਣ ਦੇ ਲਈ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਜੋ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਿਆ ਜਾ ਸਕੇ ਅਤੇ ਆਉਣ ਵਾਲੇ ਪੰਜਾਬ ਦੇ ਭਵਿੱਖ ਨੂੰ ਬਚਾਇਆ ਜਾ ਸਕੇ ।

byte - ਸੁਖਵਿੰਦਰ ਸਿੰਘ ਸੁੱਖੀ ( ਬੀਜੇਪੀ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ )


V / O 02 ਉੱਥੇ ਹੀ ਜਦੋਂ ਨੌਜਵਾਨ ਅਮਨਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ ਕਿਸ ਕਦਰ ਵੱਧ ਚੁੱਕਾ ਹੈ ਇਸ ਦਾ ਅੰਦਾਜ਼ਾ ਅਖ਼ਬਾਰਾਂ ਵਿੱਚ ਰੋਜ਼ ਨੌਜਵਾਨਾਂ ਦੇ ਹਰ ਰੋਜ਼ ਦੀਆਂ ਬਣ ਰਹੀਆਂ ਸੁਰੱਖਿਆ ਤੋਂ ਲਗਾਇਆ ਜਾ ਸਕਦਾ ਹੈ ਉਨ੍ਹਾਂ ਨੇ ਪਈਆਂ ਸਰਕਾਰ ਤੋਂ ਇਹ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਕਾਨੂੰਨ ਸਖਤ ਬਣਨਾ ਚਾਹੀਦੇ ਹਨ ਤਾਂ ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬਚਾਇਆ ਜਾ ਸਕੇ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਇਸ ਵੱਲ ਜਲਦ ਤੋਂ ਜਲਦ ਕੋਈ ਧਿਆਨ ਦੇਣ ਦੀ ਜ਼ਰੂਰਤ ਹੈ ਇੱਕ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ ।

byte - ਅਮਨਿਦਰ ਸਿੰਘ ( ਸਥਾਨਕ ਨਿਵਾਸੀ )


Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.