ETV Bharat / state

ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪ੍ਰੇਮ ਸਿੰਘ ਚੰਦੂਮਾਜਰਾ

author img

By

Published : Dec 28, 2019, 2:54 AM IST

Updated : Dec 28, 2019, 6:54 AM IST

ਅਕਾਲੀ ਦਲ ਦੇ ਨੇਤਾ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਸ਼ੁਕਰਵਾਰ ਨੂੰ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਨਮਨ ਕੀਤਾ।

ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪ੍ਰੇਮ ਸਿੰਘ ਚੰਦੂਮਾਜਰਾ
ਫ਼ੋਟੋ

ਫਤਿਹਗੜ੍ਹ ਸਾਹਿਬ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਤ ਸ਼ਹੀਦੀ ਜੋੜ ਮੇਲੇ ਦੇ ਦੂਜੇ ਦਿਨ ਜਿੱਥੇ ਲੱਖਾਂ ਸ਼ਰਧਾਲੂਆਂ ਨੇ ਸ਼ਹੀਦਾਂ ਨੂੰ ਨਮਨ ਕੀਤਾ, ਉੱਥੇ ਹੀ ਅਕਾਲੀ ਦਲ ਦੇ ਨੇਤਾ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਵੀ ਸ਼ਹੀਦਾਂ ਨੂੰ ਨਤਮਸਤਕ ਹੋਣ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਪੁੱਜੇ।

ਵੇਖੋ ਵੀਡੀਓ

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ ਵਿੱਚ ਕੁਝ ਠੀਕ ਨਹੀਂ ਹੈ। ਕਾਂਗਰਸ ਵਿੱਚ ਆਪਸੀ ਖਿੱਚੋਤਾਣ ਇੰਨੀ ਵੱਧ ਗਈ ਹੈ ਕਿ ਪਾਰਟੀ ਇੱਕ ਦਿਨ ਖ਼ਤਮ ਹੋ ਜਾਵੇਗੀ। ਉੱਥੇ ਹੀ ਸੁਖਦੇਵ ਸਿੰਘ ਢੀਂਡਸਾ ਉੱਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਪਾਰਟੀ ਇੱਕ ਪਰਿਵਾਰ ਦੀ ਤਰ੍ਹਾਂ ਹੈ ਜੇਕਰ ਥੋੜ੍ਹੀ ਬਹੁਤ ਨਰਾਜਗੀ ਹੈ ਤਾਂ ਛੇਤੀ ਠੀਕ ਹੋ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਦੀ ਅਟਲ ਜਲ ਯੋਜਨਾ ਉੱਤੇ ਬੋਲਦੇ ਹੋਏ ਕਿਹਾ ਕਿ ਬੇਸ਼ਕ ਕੇਂਦਰ ਵਿੱਚ ਸਾਡੀ ਗਠਜੋੜ ਸਰਕਾਰ ਹੈ ਪਰ ਪੰਜਾਬ ਨੂੰ ਇਸ ਯੋਜਨਾ ਤੋਂ ਬਾਹਰ ਰੱਖਣਾ ਪੱਖਪਾਤ ਹੈ ਅਤੇ ਛੇਤੀ ਹੀ ਅਸੀ ਇੱਕ ਵਫਦ ਦੇ ਨਾਲ ਕੇਂਦਰ ਨੂੰ ਮਿਲਾਂਗੇ।

Intro:Anchor - ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦੇ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਤ ਸ਼ਹੀਦ ਜੋੜ ਮੇਲ ਦੇ ਦੂਜੇ ਦਿਨ ਜਿਥੇ ਲੱਖਾਂ ਸ਼ਰੱਧਾਲੁਆਂ ਨੇ ਸ਼ਹੀਦਾਂ ਨੂੰ ਸਿਜਦਾ ਕੀਤਾ ਉਥੇ ਹੀ ਇਸ ਦੌਰਾਨ ਅਕਾਲੀ ਦਲ ਦੇ ਨੇਤਾ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਵੀ ਸ਼ਹੀਦਾਂ ਨੂੰ ਨਤਮਸਤਕ ਕਰਨ ਗੁਰਦੁਆਰਾ ਸ਼੍ਰੀ ਫਤਿਹਗੜ ਸਾਹਿਬ ਪੁੱਜੇ ਉਥੇ ਹੀ ਇਸ ਦੌਰਾ ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਰਵਨੀਤ ਬਿੱਟੂ ਅਤੇ ਸਿੱਧੂ ਉੱਤੇ ਕਿਹਾ ਕਿ ਕਾਂਗਰਸ ਵਿੱਚ ਕੁਝ ਠੀਕ ਨਹੀਂ ਹੈ। ਕਾਂਗਰਸ ਵਿੱਚ ਆਪਸੀ ਖਿੱਚੋਤਾਣ ਇੰਨੀ ਹੈ ਕਿ ਇੰਜ ਹੀ ਪਾਰਟੀ ਇੱਕ ਦਿਨ ਖ਼ਤਮ ਹੋ ਜਾਵੇਗੀ , ਉਥੇ ਹੀ ਸੁਖਦੇਵ ਸਿੰਘ ਢੀਂਡਸਾ ਉੱਤੇ ਬੋਲਦੇ ਹੋਏ ਕਿਹਾ ਕਿ ਪਾਰਟੀ ਇੱਕ ਪਰਵਾਰ ਦੀ ਤਰ੍ਹਾਂ ਹੈ ਜੇਕਰ ਥੋੜ੍ਹੀ ਬਹੁਤ ਨਰਾਜਗੀ ਹੈ ਛੇਤੀ ਠੀਕ ਹੋ ਜਾਵੇਗੀ , ਉਥੇ ਹੀ ਕੇਂਦਰ ਦੀ ਅਟਲ ਜਲ ਯੋਜਨਾ ਉੱਤੇ ਬੋਲਦੇ ਹੋਏ ਚੰਦੂਮਾਜਰਾ ਦਾ ਕਹਿਣਾ ਸੀ ਕਿ ਬੇਸ਼ੱਕ ਕੇਂਦਰ ਵਿੱਚ ਸਾਡੇ ਸਾਥੀ ਸਰਕਾਰ ਹੈ ਪਰ ਪੰਜਾਬ ਨੂੰ ਇਸ ਯੋਜਨਾ ਨਾਲ ਬਾਹਰ ਰੱਖਣਾ ਪੱਖਪਾਤ ਹੈ ਅਤੇ ਛੇਤੀ ਹੀ ਅਸੀ ਇੱਕ ਵਫਦ ਦੇ ਨਾਲ ਕੇਂਦਰ ਨੂੰ ਮਿਲਾਂਗੇ ।


Byte : - ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ
Body:Anchor - ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦੇ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਤ ਸ਼ਹੀਦ ਜੋੜ ਮੇਲ ਦੇ ਦੂਜੇ ਦਿਨ ਜਿਥੇ ਲੱਖਾਂ ਸ਼ਰੱਧਾਲੁਆਂ ਨੇ ਸ਼ਹੀਦਾਂ ਨੂੰ ਸਿਜਦਾ ਕੀਤਾ ਉਥੇ ਹੀ ਇਸ ਦੌਰਾਨ ਅਕਾਲੀ ਦਲ ਦੇ ਨੇਤਾ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਵੀ ਸ਼ਹੀਦਾਂ ਨੂੰ ਨਤਮਸਤਕ ਕਰਨ ਗੁਰਦੁਆਰਾ ਸ਼੍ਰੀ ਫਤਿਹਗੜ ਸਾਹਿਬ ਪੁੱਜੇ ਉਥੇ ਹੀ ਇਸ ਦੌਰਾ ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਰਵਨੀਤ ਬਿੱਟੂ ਅਤੇ ਸਿੱਧੂ ਉੱਤੇ ਕਿਹਾ ਕਿ ਕਾਂਗਰਸ ਵਿੱਚ ਕੁਝ ਠੀਕ ਨਹੀਂ ਹੈ। ਕਾਂਗਰਸ ਵਿੱਚ ਆਪਸੀ ਖਿੱਚੋਤਾਣ ਇੰਨੀ ਹੈ ਕਿ ਇੰਜ ਹੀ ਪਾਰਟੀ ਇੱਕ ਦਿਨ ਖ਼ਤਮ ਹੋ ਜਾਵੇਗੀ , ਉਥੇ ਹੀ ਸੁਖਦੇਵ ਸਿੰਘ ਢੀਂਡਸਾ ਉੱਤੇ ਬੋਲਦੇ ਹੋਏ ਕਿਹਾ ਕਿ ਪਾਰਟੀ ਇੱਕ ਪਰਵਾਰ ਦੀ ਤਰ੍ਹਾਂ ਹੈ ਜੇਕਰ ਥੋੜ੍ਹੀ ਬਹੁਤ ਨਰਾਜਗੀ ਹੈ ਛੇਤੀ ਠੀਕ ਹੋ ਜਾਵੇਗੀ , ਉਥੇ ਹੀ ਕੇਂਦਰ ਦੀ ਅਟਲ ਜਲ ਯੋਜਨਾ ਉੱਤੇ ਬੋਲਦੇ ਹੋਏ ਚੰਦੂਮਾਜਰਾ ਦਾ ਕਹਿਣਾ ਸੀ ਕਿ ਬੇਸ਼ੱਕ ਕੇਂਦਰ ਵਿੱਚ ਸਾਡੇ ਸਾਥੀ ਸਰਕਾਰ ਹੈ ਪਰ ਪੰਜਾਬ ਨੂੰ ਇਸ ਯੋਜਨਾ ਨਾਲ ਬਾਹਰ ਰੱਖਣਾ ਪੱਖਪਾਤ ਹੈ ਅਤੇ ਛੇਤੀ ਹੀ ਅਸੀ ਇੱਕ ਵਫਦ ਦੇ ਨਾਲ ਕੇਂਦਰ ਨੂੰ ਮਿਲਾਂਗੇ ।


Byte : - ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ
Conclusion:
Last Updated : Dec 28, 2019, 6:54 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.