ETV Bharat / state

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ 'ਚ 28 ਦਸੰਬਰ ਨੂੰ ਛੁੱਟੀ ਦਾ ਐਲਾਨ

author img

By

Published : Dec 24, 2019, 6:26 AM IST

ਫ਼ਤਿਹਗੜ੍ਹ ਸਾਹਿਬ 'ਚ 28 ਦਸੰਬਰ ਨੂੰ ਛੁੱਟੀ ਦਾ ਐਲਾਨ
ਫ਼ੋਟੋ

ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿੱਚ ਵਿੱਦਿਅਕ ਅਦਾਰੇ, ਸਰਕਾਰੀ ਦਫ਼ਤਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।

ਚੰਡੀਗੜ੍ਹ: ਸ਼ਹੀਦੀ ਸਭਾ ਫ਼ਤਿਹਗੜ੍ਹ ਸਾਹਿਬ 2019 ਦੇ ਸੰਬੰਧ 'ਚ ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿਖੇ ਕੱਢੇ ਜਾਣ ਵਾਲੇ ਨਗਰ ਕੀਰਤਨ ਦੇ ਸੰਬੰਧ ਵਿੱਚ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ 'ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।

ਪੰਜਾਬ ਸਰਕਾਰ ਦੇ ਬੁਲਾਰੇ ਮੁਤਾਬਕ ਫ਼ਤਿਹਗੜ੍ਹ ਸਾਹਿਬ ਵਿੱਚ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰੇ 28 ਦਸੰਬਰ ਨੂੰ ਬੰਦ ਰਹਿਣਗੇ।

Intro:Body:

sa


Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.