ETV Bharat / state

550ਵਾਂ ਪ੍ਰਕਾਸ਼ ਪੁਰਬ: ਮਾਤਾ ਗੁਜਰੀ ਕਾਲਜ ਵਿੱਚ ਕਰਵਾਇਆ ਗਿਆ ਸੈਮੀਨਾਰ

author img

By

Published : Oct 29, 2019, 9:14 PM IST

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਤਿਹਗੜ੍ਹ ਸਾਹਿਬ ਦੇ ਮਾਤਾ ਗੁਜਰੀ ਕਾਲਜ ਵਿੱਚ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਕੀਰਤਨ ਅਤੇ ਢਾਡੀ ਵਾਰਾਂ ਵੀ ਪੇਸ਼ ਕੀਤੀਆਂ।

ਫ਼ੋਟੋ

ਫਤਿਹਗੜ੍ਹ ਸਾਹਿਬ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਤਿਹਗੜ੍ਹ ਸਾਹਿਬ ਦੇ ਮਾਤਾ ਗੁਜਰੀ ਕਾਲਜ ਵਿੱਚ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਕੀਰਤਨ ਅਤੇ ਢਾਡੀ ਵਾਰਾਂ ਵੀ ਪੇਸ਼ ਕੀਤੀਆਂ। ਇਸ ਦੇ ਨਾਲ ਹੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪ੍ਰੋ. ਕਿਰਪਾਲ ਸਿੰਘ ਵਡੂੰਗਰ ਨੇ ਸ਼ਿਰਕਤ ਕੀਤੀ।

ਵੀਡੀਓ

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ ਦਿਹਾੜੇ ਸਮੁੱਚਾ ਸਿਖ ਜਗਤ ਸ਼ਰਧਾ ਸਤਿਕਾਰ ਭਾਵਨਾ ਨਾਲ ਮਨਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀਆਂ ਸਿਖਿਆਵਾਂ ਰਾਹੀਂ ਮਨੁੱਖਤਾ ਦੇ ਭਲੇ ਦਾ ਸੰਦੇਸ਼ ਦਿੱਤਾ। ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ "ਸ੍ਰੀ ਗੁਰੂ ਨਾਨਕ ਦੇਵ ਜੀ ਵਿਸ਼ਵ ਦੇ ਉੱਚਤਮ ਦਾਰਸ਼ਨਿਕ ਅਤੇ ਕ੍ਰਾਂਤੀਕਾਰੀ ਰਹਿਬਰ ਸਨ ਜਿਨ੍ਹਾਂ ਨੇ ਉਸ ਸਮੇਂ ਦੀ ਸਮਾਜਿਕ ਅਤੇ ਰਾਜਨੀਤਕ ਵਿਵਸਥਾ ਨੂੰ ਸੁਧਾਰਨ ਲਈ ਆਪਣੀ ਆਵਾਜ਼ ਉਠਾਈ।

ਦੱਸ ਦਈਏ, ਸੈਮੀਨਾਰ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੋ. ਪਰਮਜੀਤ ਸਿੰਘ, ਡਾ. ਜਗਰੁਪ ਕੌਰ, ਡਾ. ਅਮਨਦੀਪ ਕੌਰ ਨੇ ਵੀ ਸ਼ਿਰਕਤ ਕੀਤੀ ਤੇ ਵੱਡੀ ਗਿਣਤੀ ਵਿਚ ਇਕੱਤਰ ਵਿੱਦਿਆਰਥੀਆਂ ਨੂੰ ਵੱਖ-ਵੱਖ ਵਿਚਾਰਾਂ ਰਾਹੀਂ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਧਰਮ, ਵਰਣ ਅਤੇ ਜਾਤੀ ਦੇ ਨਾਂ ਤੇ ਵੰਡੇ ਸਮਾਜ ਨੂੰ ਸਮਾਜਿਕ, ਸੱਭਿਆਚਾਰਕ, ਧਾਰਮਿਕ ਏਕਤਾ ਲਿਆਉਣ ਲਈ ਗੁਰੂ ਜੀ ਦੀ ਬਾਣੀ ਸੰਦੇਸ਼ ਦਿੰਦੀ ਹੈ। ਇਸ ਮੌਕੇ ਤੇ ਪ੍ਰੋ. ਬਡੂੰਗਰ ਵੱਲੋਂ ਸਮਾਗਮ ਵਿੱਚ ਹੋਰ ਪਹੁੰਚੀਆਂ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।

Intro:Download link
https://we.tl/t-LYpch5WuWm

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਵਿਖੇ ઠਕਰਵਾਇਆ ਇੱਕ ਰੋਜ਼ਾ ''ਗੁਰੂ ਨਾਨਕ ਬਾਣੀ ਦੇ ਸਮਾਜਿਕ ਸਰੋਕਾਰ'' ਵਿਸ਼ੇ ਤੇ ਰਾਸ਼ਟਰੀ ਸੈਮੀਨਾਰ
FATEHGARH SAHIB : JAGDEV SINGH
DATE -- 29 October, 2019
SLUG -- NATIONAL SAMINAR FROM SGPC
FILE -- 5
FEED IN : (FTP) ਐਂਕਰ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ ਰੋਜ਼ਾ ਰਾਸ਼ਟਰੀ ਸੈਮੀਨਾਰ ਉੱਤਰੀ ਭਾਰਤ ਦੇ ਪਹਿਲੇ ਖ਼ੁਦਮੁਖ਼ਤਿਆਰੀ ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਵਿਖੇ ઠਗੁਰੂ ਨਾਨਕ ਬਾਣੀ ਦੇ ਸਮਾਜਿਕ ਸਰੋਕਾਰ ਵਿਸ਼ੇ ਤੇ ਕਰਵਾਇਆ ਗਿਆ ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਮੁੱਖ ਮਹਿਮਾਨ ਵਜੋਂ ਪਹੁੰਚੇ ।ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਕੀਰਤਨ ਅਤੇ ਢਾਡੀ ਵਾਰਾਂ ਵੀ ਪੇਸ਼ ਕੀਤੀਆਂ ਗਈਆਂ । ਇਸ ਦੇ ਨਾਲ ਹੀ ਇਸ ਇੱਕ ਰੋਜ਼ਾ ਰਾਸ਼ਟਰੀ ਸੈਮੀਨਾਰ ਵਿੱਚ ਡਾ ਪਰਮਜੀਤ ਸਿੰਘ ਪ੍ਰੋਫੈਸਰ ਇਨਸਾਈਕਲੋਪੀਡੀਆ ਆਫ਼ ਸਿੱਖਇਜ਼ਮ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਜਗਰੁਪ ਕੋਰઠਪ੍ਰੋਫੈਸਰ ਅਤੇ ਮੁਖੀ ਰਾਜਨੀਤੀ ਵਿਗਿਆਨ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਅਮਨਦੀਪ ਕੋਰ ਸਰਕਾਰੀ ਗਰਲਜ਼ ਕਾਲਜ ਪਟਿਆਲਾ, ਡਾ. ਜਗਜੀਵਨ ਸਿੰਘ ਐਸੋਸੀਏਟ ਪ੍ਰੋਫੈਸਰ ਮਾਤਾ ਗੁਜਰੀ ਕਾਲਜ ਅਤੇ ਡਾ. ਗੁਰਬਾਜ਼ ਸਿੰਘ ਮੁਖੀ ਧਰਮ ਅਧਿਐਨ ਵਿਭਾਗ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਤੇ ਵੱਡੀ ਗਿਣਤੀ ਵਿਚ ਇਕੱਤਰ ਵਿੱਦਿਆਰਥੀਆਂ ਨੂੰ ਵੱਖਰੋ-ਵੱਖਰੇ ਵਿਚਾਰੇ ਰਾਹੀਂ ਸੰਬੋਧਨ ਕੀਤਾ। ਇਸ ਮੌਕੇ ਤੇ ਰਾਸ਼ਟਰੀ ਸੈਮੀਨਾਰ ਦੇ ਮੁੱਖ ਮਹਿਮਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ ਦਿਹਾੜੇ ਸਮੁੱਚਾ ਸਿਖ ਜਗਤ ਸ਼ਰਧਾ ਸਤਿਕਾਰ ਭਾਵਨਾ ਨਾਲ ਮਨਾ ਰਿਹਾ ਹੈ । ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀਆਂ ਸਿਖਿਆਵਾਂ ਰਾਹੀਂ ਮਨੁੱਖਤਾ ਦੇ ਭਲੇ ਦਾ ਸੰਦੇਸ਼ ਦਿੱਤਾ। ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ "ਸ੍ਰੀ ਗੁਰੂ ਨਾਨਕ ਦੇਵ ਜੀ ਵਿਸ਼ਵ ਦੇ ਉੱਚਤਮ ਦਾਰਸ਼ਨਿਕ ਅਤੇ ਕ੍ਰਾਂਤੀਕਾਰੀ ਰਹਿਬਰ ਸਨ, ਜਿਨ੍ਹਾਂ ਨੇ ਉਸ ਸਮੇਂ ਦੀ ਸਮਾਜਿਕ ਅਤੇ ਰਾਜਨੀਤਕ ਵਿਵਸਥਾ ਨੂੰ ਸੁਧਾਰਨ ਲਈ ਆਪਣੀ ਆਵਾਜ਼ ਉਠਾਈ। ਗੁਰੂ ਜੀ ਦੀ ਬਾਣੀ ਇਨਸਾਨ ਨੂੰ ਸੱਚ ਦੇ ਰਾਹ ਤੇ ਚੱਲਣਾ ਸਿਖਾਉਂਦੀ ਹੈ ਅਤੇ ਇਨਸਾਨ ਨੂੰ ਸਚਿਆਰਾ ਬਣਾਉਂਦੀ ਹੈ"। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੁਆਰਾ ਰਚੀ ਪਹਿਲੀ ਬਾਣੀ ਜਪੁਜੀ ਸਾਹਿਬ ਸਾਨੂੰ ਪੂਰੇ ਬ੍ਰਹਿਮੰਡ ਦਾ ਗਿਆਨ ਦਿੰਦੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਪ੍ਰੇਰਨਾ ਲੈਣ ਲਈ ਵੀ ਪ੍ਰੇਰਿਆ । ਉਹਨਾਂ ਕਿਹਾ ਕਿ ਧਰਮ, ਵਰਣ ਅਤੇ ਜਾਤੀ ਦੇ ਨਾਂ ਤੇ ਵੰਡੇ ਸਮਾਜ ਨੂੰ ਸਮਾਜਿਕ, ਸੱਭਿਆਚਾਰਕ, ਧਾਰਮਿਕ ਏਕਤਾ ਲਿਆਉਣ ਲਈ ਗੁਰੂ ਜੀ ਦੀ ਬਾਣੀ ਸੰਦੇਸ਼ ਦਿੰਦੀ ਹੈ।
ਇਸ ਮੌਕੇ ਤੇ ਪ੍ਰੋ. ਬਡੂੰਗਰ ਵਲੋਂ ਸਮਾਗਮ ਵਿਚ ਹੋਰ ਪਹੁੰਚੀਆਂ ਸਖਸੀਅਤਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਅੰਤ ਵਿਚ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਆਈਆਂ ਸਖਸੀਅਤਾਂ ਦਾ ਧੰਨਵਾਦ ਕੀਤਾ।
ਬਾਈਟ : ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ। Body:Download link

ਬਾਈਟ : ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ। Conclusion:Download link

ਬਾਈਟ : ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ।
ETV Bharat Logo

Copyright © 2024 Ushodaya Enterprises Pvt. Ltd., All Rights Reserved.