ETV Bharat / state

ਸ਼ੇਰ ਸਿੰਘ ਘੁਬਾਇਆ ਦੇ ਕਾਂਗਰਸ 'ਚ ਸ਼ਾਮਲ ਹੋਣ 'ਤੇ ਰਾਏਸਿੱਖ ਬਿਰਾਦਰੀ ਨੇ ਜਤਾਇਆ ਰੋਸ

author img

By

Published : Mar 6, 2019, 11:12 PM IST

ਸ਼ੇਰ ਸਿੰਘ ਘੁਬਾਇਆ ਦੇ ਕਾਂਗਰਸ 'ਚ ਸ਼ਾਮਲ ਹੋਣ 'ਤੇ ਰਾਏਸਿੱਖ ਬਿਰਾਦਰੀ ਨੇ ਕੀਤਾ ਰੋਸ ਪ੍ਰਗਟ। ਤੇ ਨਾਲ ਹੀ ਪ੍ਰਦਰਸ਼ਨ ਕਰ ਕੀਤੀ ਨਾਅਰੇਬਾਜ਼ੀ।

ਰਾਏਸਿੱਖ ਬਿਰਾਦਰੀ ਨੇ ਜਤਾਇਆ ਰੋਸ

ਫ਼ਿਰੋਜਪੁਰ: ਬੀਤੇ ਦਿਨੀਂ ਕਾਂਗਰਸ 'ਚ ਸ਼ਾਮਲ ਹੋਏ ਸ਼ੇਰ ਸਿੰਘ ਘੁਬਾਇਆ ਦੇ ਵਿਰੋਧ 'ਚ ਉਨ੍ਹਾਂ ਦੀ ਹੀ ਰਾਏਸਿੱਖ ਬਿਰਾਦਰੀ ਦੇ ਲੋਕਾਂ ਵਲੋਂ ਨਾਰਾਜ਼ਗੀ ਜਾਹਰ ਕੀਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਦੀ ਬਿਰਾਦਰੀ ਵਲੋਂ ਘੁਬਾਇਆ ਵਿਰੁੱਧ ਪ੍ਰਦਰਸ਼ਨ ਕਰਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਰਾਏਸਿੱਖ ਬਿਰਾਦਰੀ ਨੇ ਜਤਾਇਆ ਰੋਸ
ਇਸ ਸਬੰਧੀ ਫ਼ਿਰੋਜਪੁਰ ਦੇ ਪ੍ਰੈਸ ਕਲੱਬ ਵਿੱਚ ਰਾਏਸਿੱਖ ਬਿਰਾਦਰੀ ਨੇ ਪ੍ਰੈਸ ਕਾਨਫਰੰਸ ਕਰਕੇ ਘੁਬਾਇਆ 'ਤੇ ਪਰਿਵਾਰਵਾਦ ਦੀ ਸਿਆਸਤ ਕਰਨ ਤੇ ਬਿਰਾਦਰੀ ਦਾ ਸਿਆਸੀ ਮੁਨਾਫ਼ਾ ਲੈਣ ਦੇ ਇਲਜ਼ਾਮ ਲਗਾਏ ਹਨ।ਓਧਰ ਦੂਜੇ ਪਾਸੇ ਪਿੰਡ ਦੇ ਸਾਬਕਾ ਸਰਪੰਚ ਨੇ ਕਿਹਾ ਕਿ ਉਹ ਘੁਬਾਇਆ ਪਰਿਵਾਰ ਦਾ ਪੂਰਾ ਸਾਥ ਦੇ ਰਹੇ ਹਨ ਤੇ ਉਨ੍ਹਾਂ ਨੇ ਉਨ੍ਹਾਂ ਨੂੰ ਜਿੱਤ ਹਾਸਲ ਕਰਵਾਉਣ 'ਚ ਵੀ ਮਦਦ ਕੀਤੀ ਪਰ ਫਿਰ ਵੀ ਘੁਬਾਇਆ ਨੇ ਆਪਣੀ ਬਿਰਾਦਰੀ ਲਈ ਕੁਝ ਵੀ ਨਹੀਂ ਕੀਤਾ।ਉਨ੍ਹਾਂ ਕਿਹਾ ਕਿ ਉਹ ਅਕਾਲੀ ਦਲ 'ਚ ਗ਼ਲਤ ਨੀਤੀਆਂ ਦੇ ਚਲਦਿਆਂ ਦੱਮ ਘੁੱਟਣ ਨੂੰ ਵਜ੍ਹਾ ਦੱਸਦਿਆਂ ਆਪਣਾ ਅਸਤੀਫ਼ਾ ਦੇ ਕੇ ਕਾਂਗਰਸ ਪਾਰਟੀ 'ਚ ਸ਼ਾਮਲ ਹੋ ਗਏ ਹਨ।
SLUG...PB LDH VARINDER BHATHA OWNER RAHAT

FEED....FTP

DATE...06/03/2019

Anchor...ਪੰਜਾਬ ਕੈਬਨਿਟ ਮੀਟਿੰਗ ਦੇ ਵਿੱਚ ਭੱਠਾ ਮਾਲਕਾਂ ਦੇ ਲਈ ਇਕ ਵੱਡਾ ਫ਼ੈਸਲਾ ਲਿਆ ਐਨਜੀਟੀ ਵੱਲੋਂ ਦਿੱਤੇ ਹੁਕਮਾਂ ਤੋਂ ਬਾਅਦ ਲਗਾਤਾਰ ਪੁਰਾਣੀ ਤਕਨੀਕ ਨਾਲ ਚੱਲ ਰਹੇ ਭੱਠਾ ਮਾਲਕਾਂ ਤੇ ਕਾਰਵਾਈ ਕੀਤੀ ਜਾ ਰਹੀ ਸੀ ਜਿਸ ਨੂੰ ਲੈ ਕੇ ਪੰਜਾਬ ਸਰਕਾਰ ਨੇ ਪੁਰਾਣੀ ਤਕਨੀਕ ਨਾਲ ਚੱਲ ਰਹੇ ਭੱਠਾ ਮਾਲਕਾਂ ਨੂੰ ਵੱਡੀ ਰਾਹਤ ਦਿੱਤੀ ਹੈ ਸਰਕਾਰ ਨੇ ਇਨ੍ਹਾਂ ਭੱਠਾ ਮਾਲਕਾਂ ਨੂੰ 30 ਸਤੰਬਰ 2019 ਤੱਕ ਦਾ ਸਮਾਂ ਦਿੱਤਾ ਹੈ ਤਾਂ ਜੋ ਆਪਣੇ ਭੱਠਿਆਂ ਨੂੰ ਨਵੀਂ ਤਕਨੀਕ ਦੇ ਮੁਤਾਬਕ ਢਾਲ ਸਕਣ...

Vo..1 ਇਸ ਸਬੰਧੀ ਲੁਧਿਆਣਾ ਦੇ ਭੱਠਾ ਮਾਲਕਾਂ ਨੇ ਇੱਕ ਬੈਠਕ ਕੀਤੀ ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੁਧਿਆਣਾ ਤੋਂ ਸਾਂਸਦ ਰਵਨੀਤ ਬਿੱਟੂ ਅਤੇ ਲੁਧਿਆਣਾ ਤੋਂ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਖਾਸ ਤੌਰ ਤੇ ਧੰਨਵਾਦ ਕੀਤਾ ਗਿਆ...ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਭੱਠਾ ਮਾਲਕਾਂ ਨੂੰ ਇਹ ਵੱਡੀ ਰਾਹਤ ਦਿੱਤੀ ਹੈ...

Byte...ਅਸ਼ਵਨੀ ਸ਼ਰਮਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਲੁਧਿਆਣਾ

Vo..2 ਉਧਰ ਇਸ ਮੌਕੇ ਭੱਠਾ ਐਸੋਸੀਏਸ਼ਨ ਦੇ ਪ੍ਰਧਾਨ ਰਮੇਸ਼ ਮੋਹੀ ਅਤੇ ਪ੍ਰਵੀਨ ਜਿੰਦਲ ਨੇ ਕਿਹਾ ਕਿ ਭੱਠੇ ਬੰਦ ਹੋਣ ਕਾਰਨ ਭੱਠਾ ਮਾਲਕ ਅਤੇ ਵੱਡੀ ਤਦਾਦ ਚ ਮਜ਼ਦੂਰ ਬੇਰੁਜ਼ਗਾਰ ਹੋ ਗਏ ਸਨ, ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੋ ਉਨ੍ਹਾਂ ਨੂੰ ਭਠੇ ਦੁਬਾਰਾ ਨਵੀਂ ਤਕਨੀਕ ਨਾਲ ਬਣਾਉਣ ਦਾ ਸਮਾਂ ਦਿੱਤਾ ਗਿਆ ਹੈ ਉਹ ਕਾਬਿਲੇ ਤਾਰੀਫ ਹੈ...

Byte... ਹਰਮੇਸ਼ ਮੋਹੀ, ਪ੍ਰਧਾਨ ਭੱਠਾ ਐਸੋਸੀਏਸ਼ਨ ਲੁਧਿਆਣ

Byte... ਪ੍ਰਵੀਨ ਜਿੰਦਲ ਜਨਰਲ ਸਕੱਤਰ,  ਭੱਠਾ ਐਸੋਸੀਏਸ਼ਨ ਲੁਧਿਆਣਾ

Clozing...ਜ਼ਿਕਰੇਖ਼ਾਸ ਹੈ ਕਿ ਬੀਤੇ ਕਈ ਐਨਜੀਟੀ ਵੱਲੋਂ ਪੁਰਾਣੀ ਤਕਨੀਕ ਨਾਲ ਚੱਲ ਰਹੇ ਭੱਠਿਆਂ ਨੂੰ ਬੰਦ ਕਰਨ ਲਈ 31 ਜਨਵਰੀ ਤੱਕ ਦਾ ਸਮਾਂ ਦਿੱਤਾ ਸੀ ਅਤੇ ਪੁਰਾਣੀ ਤਕਨੀਕ ਨਾਲ ਚੱਲ ਰਹੇ ਭੱਠਿਆਂ ਨੂੰ ਬੰਦ ਕਰਨ ਦੇ ਹੁਕਮ ਵੀ ਦਿੱਤੇ ਗਏ ਸਨ ਪਰ ਪੰਜਾਬ ਸਰਕਾਰ ਨੇ ਸਮੇਂ ਚ ਵਾਧਾ ਕਰਕੇ ਭੱਠਾ ਮਾਲਕਾਂ ਨੂੰ ਵੱਡੀ ਰਾਹਤ ਦਿੱਤੀ ਹੈ...

ETV Bharat Logo

Copyright © 2024 Ushodaya Enterprises Pvt. Ltd., All Rights Reserved.