ETV Bharat / state

ਫ਼ਿਰੋਜ਼ਪੁਰ 'ਚ ਬੜੀ ਧੂਮਧਾਨ ਨਾਲ ਮਨਾਈ ਗਈ ਰਵੀਦਾਸ ਜੈਯੰਤੀ

author img

By

Published : Feb 28, 2021, 1:14 PM IST

ਫ਼ੋਟੋ
ਫ਼ੋਟੋ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 644ਵੇਂ ਜਨਮ ਦਿਵਸ ਉੱਤੇ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਨਗਰ ਕੀਰਤਨ ਸਜਾਇਆ ਗਿਆ।

ਫ਼ਿਰੋਜਪੁਰ: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 644ਵੇਂ ਜੈਯੰਤੀ ਉੱਤੇ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਨਗਰ ਕੀਰਤਨ ਸਜਾਇਆ ਗਿਆ।

ਵੇਖੋ ਵੀਡੀਓ

ਇਸ ਮੌਕੇ ਸਵੇਰ ਤੋਂ ਹੀ ਚਾਹ ਪਕੌੜੇ ਦਾ ਲੰਗਰ ਵਰਤਾਇਆ ਗਿਆ। ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਸਜਾਏ ਗਏ ਅਤੇ ਸੰਗਤ ਨੇ ਕੀਰਤਨ ਦਾ ਆਨੰਦ ਮਾਣਿਆ। ਗੁਰੂ ਗ੍ਰੰਥ ਸਾਹਿਬ ਦੇ ਪਾਠ ਦੇ ਭੋਗ ਪਾਇਆ ਗਿਆ।

ਇਹ ਵੀ ਪੜ੍ਹੋ:ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਸਥਿਰ, ਜਾਣੋ ਪੰਜਾਬ 'ਚ ਤੇਲ ਦੀਆਂ ਕੀਮਤਾਂ

ਸ਼ਰਧਾਲੂ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ ਹੈ। ਇਸ ਮੌਕੇ ਸੰਗਤ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.