ETV Bharat / state

ਵੱਖ-ਵੱਖ ਥਾਵਾਂ ‘ਤੇ ਨਤਮਸਤਕ ਹੋਏ CM. ਚੰਨੀ

author img

By

Published : Dec 27, 2021, 6:55 AM IST

ਡੇਰੇ ਦੇ ਟਰੱਸਟੀਆਂ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੂੰ ਸ਼ਾਲ ਭੇਟ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਚੰਨੀ (Chief Minister Charanjit Singh Channi) ਨੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆਈ ਸੰਗਤ ਨਾਲ ਮੁਲਾਕਾਤ ਕੀਤੀ ਅਤੇ ਨਾਲ ਹੀ ਸੰਗਤ ਨਾਲ ਗੱਲਬਾਤ ਉਨ੍ਹਾਂ ਦੀਆਂ ਮੁਸ਼ਕਲਾਂ ਵੀ ਸੁਣੀਆ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਚਾਹ ਦਾ ਲੰਗਰ ਵੀ ਛਕਿਆ ਗਿਆ।

ਵੱਖ-ਵੱਖ ਥਾਵਾਂ ‘ਤੇ ਨਤਮਸਤਕ ਹੋਏ CM. ਚੰਨੀ
ਵੱਖ-ਵੱਖ ਥਾਵਾਂ ‘ਤੇ ਨਤਮਸਤਕ ਹੋਏ CM. ਚੰਨੀ

ਨਕੋਦਰ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੇ ਡੇਰਾ ਬਾਬਾ ਮੁਰਾਦ ਸ਼ਾਹ ਅਤੇ ਦਰਬਾਰ ਅਲਮਸਤ ਬਾਪੂ ਲਾਲ ਬਾਦਸ਼ਾਹ ਦੇ ਦਰਬਾਰ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸ਼ਾਹਕੋਟ ਤੋਂ ਵਿਧਾਇਕ (MLA from Shahkot) ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਸਾਬਕਾ ਮੰਤਰੀ ਅਮਰਜੀਤ ਸਿੰਘ ਸਮਰਾ, ਸਾਬਕਾ ਵਿਧਾਇਕ ਕੰਵਲਜੀਤ ਸਿੰਘ ਲਾਲੀ ਆਦਿ ਆਗੂਆਂ ਸਮੇਤ ਡੇਰਾ ਬਾਬਾ ਮੁਰਾਦ ਸ਼ਾਹ ਵੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨਾਲ ਨਤਮਸਤਕ ਹੋਏ।

ਵੱਖ-ਵੱਖ ਥਾਵਾਂ ‘ਤੇ ਨਤਮਸਤਕ ਹੋਏ CM. ਚੰਨੀ
ਵੱਖ-ਵੱਖ ਥਾਵਾਂ ‘ਤੇ ਨਤਮਸਤਕ ਹੋਏ CM. ਚੰਨੀ

ਡੇਰੇ ਦੇ ਟਰੱਸਟੀਆਂ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੂੰ ਸ਼ਾਲ ਭੇਟ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਚੰਨੀ (Chief Minister Charanjit Singh Channi) ਨੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆਈ ਸੰਗਤ ਨਾਲ ਮੁਲਾਕਾਤ ਕੀਤੀ ਅਤੇ ਨਾਲ ਹੀ ਸੰਗਤ ਨਾਲ ਗੱਲਬਾਤ ਉਨ੍ਹਾਂ ਦੀਆਂ ਮੁਸ਼ਕਲਾਂ ਵੀ ਸੁਣੀਆ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਚਾਹ ਦਾ ਲੰਗਰ ਵੀ ਛਕਿਆ ਗਿਆ।

ਵੱਖ-ਵੱਖ ਥਾਵਾਂ ‘ਤੇ ਨਤਮਸਤਕ ਹੋਏ CM. ਚੰਨੀ
ਵੱਖ-ਵੱਖ ਥਾਵਾਂ ‘ਤੇ ਨਤਮਸਤਕ ਹੋਏ CM. ਚੰਨੀ

ਇਸੇ ਦੌਰਾਨ ਮੁੱਖ ਮੰਤਰੀ ਚੰਨੀ (Chief Minister Charanjit Singh Channi) ਨੇ ਦਰਬਾਰ ਅਲਮਸਤ ਬਾਪੂ ਲਾਲ ਬਾਦਸ਼ਾਹ ਵਿਖੇ ਵੀ ਮੱਥਾ ਟੇਕਿਆ। ਮੱਥਾ ਟੇਕਣ ਉਪਰੰਤ ਮੁੱਖ ਮੰਤਰੀ ਨੇ ਦਰਬਾਰ ਕੰਪਲੈਕਸ ਦਾ ਚੱਕਰ ਲਾਉਂਦਿਆਂ ਸੰਗਤ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਪੰਜਾਬ ਵਿੱਚ ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਦੋਵਾਂ ਧਾਰਮਿਕ ਸਥਾਨਾਂ ਲਈ 11-11 ਲੱਖ ਰੁਪਏ ਦੀ ਗਰਾਂਟ ਦਾ ਐਲਾਨ ਵੀ ਕੀਤਾ।

ਇਹ ਵੀ ਪੜ੍ਹੋ:ਸ਼ਹਾਦਤ ਨੂੰ ਸਜਦਾ ਕਰਦਿਆਂ 50 ਸਾਲਾਂ ਤੋਂ ਮਸਜਿਦ 'ਚ ਲਗਾਇਆ ਜਾ ਰਿਹੈ ਲੰਗਰ

ETV Bharat Logo

Copyright © 2024 Ushodaya Enterprises Pvt. Ltd., All Rights Reserved.