ETV Bharat / state

Gold and silver news ਜਾਣੋ, ਸੋਨਾ ਅਤੇ ਚਾਂਦੀ ਦੇ ਰੇਟ

author img

By

Published : Nov 4, 2022, 9:41 AM IST

Gold and silver news
Gold and silver news

Gold and silver rates ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 3 ਨਵੰਬਰ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ, ਜਾਣੋ ਆਪਣੇ ਸ਼ਹਿਰ ਦਾ ਰੇਟ

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver rates in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜ੍ਹੋ: Vegetable rates ਜਾਣੋ, ਸਬਜੀਆਂ ਦੀਆਂ ਕੀਮਤਾਂ

  • 3 ਨਵੰਬਰ ਨੂੰ ਸੋਨੇ ਦਾ ਰੇਟ
ਸ਼ਹਿਰਗ੍ਰਾਮਅੱਜ 24 ਕੈਰੇਟ ਸੋਨੇ ਦਾ ਰੇਟਕੱਲ੍ਹ 24 ਕੈਰੇਟ ਸੋਨੇ ਦਾ ਰੇਟਵਧੇ/ਘਟੇ
ਲੁਧਿਆਣਾ1051,30051,100+200
ਬਠਿੰਡਾ1050,80050,900-100
ਜਲੰਧਰ1051,15051,300-150
Gold and silver news
Gold and silver news
  • 3 ਨਵੰਬਰ ਨੂੰ ਚਾਂਦੀ ਦਾ ਰੇਟ
ਸ਼ਹਿਰਕਿਲੋਅੱਜ ਦਾ ਰੇਟਕੱਲ੍ਹ ਦਾ ਰੇਟਵਧੇ/ਘਟੇ
ਲੁਧਿਆਣਾ161,20061,400-200
ਬਠਿੰਡਾ161,30061,100+200
ਜਲੰਧਰ160,80060,900-100

ਇਹ ਵੀ ਪੜ੍ਹੋ: Petrol and diesel ਜਾਣੋ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ETV Bharat Logo

Copyright © 2024 Ushodaya Enterprises Pvt. Ltd., All Rights Reserved.