Weather Report ਠੰਡ ਤੋੜੇਗੀ ਸਾਰੇ ਰਿਕਾਰਡ, 10 ਡਿਗਰੀ ਤੋਂ ਹੇਠਾਂ ਪੁੱਜਾ ਰਾਤ ਦਾ ਤਾਪਮਾਨ

author img

By

Published : Nov 22, 2022, 6:26 AM IST

Weather of Punjab on november 22

Weather Report ਦੇਸ਼ ਭਰ ਵਿੱਚ ਮੌਸਮ ਵਿੱਚ ਕਾਫੀ ਬਦਲਾਅ ਆ ਗਿਆ ਹੈ ਤੇ ਠੰਡ ਵਧਣੀ ਸ਼ੁਰੂ ਹੋ (Weather update) ਗਈ ਹੈ। ਦੁਪਹਿਰ ਅਤੇ ਰਾਤ ਦੇ ਤਾਪਮਾਨ ਵਿੱਚ ਵੀ ਕਾਫੀ ਫਰਕ ਪੈ ਗਿਆ ਹੈ। ਜਾਣੋ ਮੌਸਮ ਦਾ ਹਾਲ

ਚੰਡੀਗੜ੍ਹ: ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਮੇਤ ਦੇਸ਼ ਭਰ ਵਿੱਚ ਤਾਪਮਾਨ ਵਿੱਚ ਕਾਫੀ ਗਿਰਾਵਟ (Weather update) ਆ ਗਈ ਹੈ ਤੇ ਠੰਡ ਵਧਣਾ ਸ਼ੁਰੂ ਹੋ ਗਈ ਹੈ। ਪਹਿਲਾਂ ਨਾਲੋ ਹੁਣ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ ਗਿਆ ਹੈ। ਜੇਕਰ ਰਾਤ ਦੇ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਉਹ 10 ਡਿਗਰੀ ਤੋਂ ਹੇਠਾਂ ਪਹੁੰਚ ਗਿਆ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਇਹ ਹੋਰ ਘਟ ਜਾਵੇਗਾ।

ਇਹ ਵੀ ਪੜੋ: Prem Rashifal: ਇਨ੍ਹਾਂ ਰਾਸ਼ੀਆਂ ਨੂੰ ਮਿਲੇਗਾ ਮਿਲੇਗਾ ਸ਼ਾਪਿੰਗ ਦਾ ਮੌਕਾ, ਜਾਣੋ ਆਪਣੀ ਲਵ ਲਾਇਫ ਦਾ ਪੂਰਾ ਹਾਲ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 08 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 08 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 09 ਡਿਗਰੀ ਰਹੇਗਾ।

Weather of Punjab on november 22
ਅੱਜ ਦਾ ਤਾਪਮਾਨ

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 10 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 09 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ: ਅੱਜ ਦਾ ਰਾਸ਼ੀਫਲ: ਜਾਣੋ ਕਿਵੇਂ ਰਹੇਗਾ ਤੁਹਾਡਾ ਦਿਨ

ETV Bharat Logo

Copyright © 2024 Ushodaya Enterprises Pvt. Ltd., All Rights Reserved.