ETV Bharat / state

ਜਸਬੀਰ ਸਿੰਘ ਗੜ੍ਹੀ ਦੇ ਵਿਵਾਦਿਤ ਬਿਆਨ ਤੋਂ ਬਾਅਦ ਭਖੀ ਸਿਆਸਤ

author img

By

Published : Oct 30, 2021, 4:23 PM IST

ਜਸਬੀਰ ਸਿੰਘ ਗੜ੍ਹੀ ਦੇ ਵਿਵਾਦਿਤ ਬਿਆਨ ਤੋਂ ਬਾਅਦ ਭਖੀ ਸਿਆਸਤ
ਜਸਬੀਰ ਸਿੰਘ ਗੜ੍ਹੀ ਦੇ ਵਿਵਾਦਿਤ ਬਿਆਨ ਤੋਂ ਬਾਅਦ ਭਖੀ ਸਿਆਸਤ

ਸੁਲਤਾਨਪੁਰ ਲੋਧੀ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਮੀਟਿੰਗ ਦੌਰਾਨ ਸੁਲਤਾਨਪੁਰ ਲੋਧੀ ਪੁਹੰਚੇ ਜਸਬੀਰ ਸਿੰਘ ਗੜ੍ਹੀ ਨੇ ਇਕ ਮਾਂ ਪ੍ਰਤੀ ਵਿਵਾਦਿਤ ਬਿਆਨ ਦਿੱਤਾ। ਜਸਬੀਰ ਸਿੰਘ ਗੜ੍ਹੀ ਨੇ ਕਿਹਾ ਕਿ ਕਾਂਗਰਸੀਆਂ ਦੀ ਮਾਂ ਵੀ ਕਬਰਾਂ ਵਿਚੋਂ ਨਿੱਕਲ ਕੇ ਬਾਹਰ ਆ ਜਾਵੇ ਸਾਨੂੰ ਫਗਵਾੜਾ, ਸੁਲਤਾਨਪੁਰ ਲੋਧੀ, ਭੂਲੱਥ , ਕਪੂਰਥਲਾ ਚੋਂ ਜਾਣ ਨਹੀਂ ਹਰਾ ਸਕਦੀ।

ਕਪੂਰਥਲਾ: ਸੁਲਤਾਨਪੁਰ ਲੋਧੀ (Sultanpur Lodhi) ਵਿਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਅਤੇ ਬਸਪਾ (BSP) ਦੀ ਮੀਟਿੰਗ ਦੌਰਾਨ ਸੁਲਤਾਨਪੁਰ ਲੋਧੀ ਪੁਹੰਚੇ ਜਸਬੀਰ ਸਿੰਘ ਗੜ੍ਹੀ ਨੇ ਇਕ ਮਾਂ ਪ੍ਰਤੀ ਵਿਵਾਦਿਤ ਬਿਆਨ ਦਿੱਤਾ। ਜਸਬੀਰ ਸਿੰਘ ਗੜ੍ਹੀ ਨੇ ਕਿਹਾ ਕਿ ਕਾਂਗਰਸੀਆਂ ਦੀ ਮਾਂ ਵੀ ਕਬਰਾਂ ਵਿਚੋਂ ਨਿੱਕਲ ਕੇ ਬਾਹਰ ਆ ਜਾਵੇ ਸਾਨੂੰ ਫਗਵਾੜਾ, ਸੁਲਤਾਨਪੁਰ ਲੋਧੀ, ਭੂਲੱਥ , ਕਪੂਰਥਲਾ ਚੋਂ ਜਾਣ ਨਹੀਂ ਹਰਾ ਸਕਦੀ।

ਜਸਬੀਰ ਸਿੰਘ ਗੜ੍ਹੀ ਦੇ ਵਿਵਾਦਿਤ ਬਿਆਨ ਤੋਂ ਬਾਅਦ ਭਖੀ ਸਿਆਸਤ

ਜਿਸ ਸੰਬੰਧੀ ਸੁਲਤਾਨਪੁਰ ਲੋਧੀ ਤੋਂ ਕਾਂਗਰਸ ਵਿਧਾਇਕ ਨਵਤੇਜ ਸਿੰਘ ਚੀਮਾ (Congress MLA Navtej Singh Cheema) ਨੇ ਕਿਹਾ ਗੜ੍ਹੀ ਨੇ ਪੰਜਾਬੀਆਂ ਕੋਲੋਂ ਮਾਫ਼ੀ ਮੰਗਣੀ ਚਾਹੀਦੀ ਹੈ। ਇਸ ਮੌਕੇ ਤੇ ਸੁਲਤਾਨਪੁਰ ਲੋਧੀ ਦੇ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਗੜ੍ਹੀ ਦੇ ਇਸ ਬਿਆਨ 'ਤੇ ਬੋਲਦੇ ਹੋਏ ਕਿਹਾ ਕਿ ਮਾਂ ਸਭ ਦੀ ਸਾਂਝੀ ਹੁੰਦੀ ਹੈ, ਮਾਂ ਦਾ ਦਰਜਾ ਰੱਬ ਦੇ ਬਰਾਬਰ ਹੁੰਦਾ ਹੈ ਅਤੇ ਓਹਨਾਂ ਕਿਹਾ ਕਿ ਗੜੀ ਨੂੰ ਇਹ ਸ਼ਬਦ ਨਹੀਂ ਕਹਿਣੇ ਚਾਹੀਦੇ ਅਤੇ ਇਸ ਵਿਵਾਦਿਤ ਬਿਆਨ ਤੇ ਜਸਬੀਰ ਸਿੰਘ ਗੜ੍ਹੀ ਨੂੰ ਮਾਫੀ ਮੰਗਣੀ ਚਾਹੀਦੀ ਹੈ।
ਇਹ ਵੀ ਪੜ੍ਹੋ: ਰਾਜਾ ਵੜਿੰਗ ਨੇ ਮੁੜ ਘੇਰੇ ਮੁੱਖ ਮੰਤਰੀ ਕੇਜਰੀਵਾਲ, ਟਵੀਟ ਕਰ ਯਾਦ...

ETV Bharat Logo

Copyright © 2024 Ushodaya Enterprises Pvt. Ltd., All Rights Reserved.