ETV Bharat / state

Gold and Silver prices in Punjab: ਸੋਨੇ ਤੇ ਚਾਂਦੀ ਦੀਆਂ ਕੀਮਤਾਂ, ਜਾਣੋ ਤੁਹਾਡੇ ਸ਼ਹਿਰ ਦਾ ਭਾਅ

author img

By

Published : May 2, 2022, 9:27 AM IST

Updated : May 2, 2022, 10:50 AM IST

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 2 ਸਈ ਨੂੰ ਵੀ ਸੋਨੇ ਅਤੇ ਚਾਂਦੀ ਦੀ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

1st may Gold and silver prices in Punjab
ਸੋਨੇ ਤੇ ਚਾਂਦੀ ਦੀਆਂ ਕੀਮਤਾਂ

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਲੁਧਿਆਣਾ 'ਚ ਸੋਨੇ ਦਾ ਰੇਟ 53,120 ਰੁਪਏ ਪ੍ਰਤੀ 10 ਗ੍ਰਾਮ ਹੈ ਅਤੇ ਚਾਂਦੀ ਦਾ ਰੇਟ 66,240 ਰੁਪਏ ਪ੍ਰਤੀ ਕਿੱਲੋ ਹੈ। ਬਠਿੰਡਾ 'ਚ ਸੋਨੇ ਦਾ ਰੇਟ 51,000 ਰੁਪਏ ਪ੍ਰਤੀ 10 ਗ੍ਰਾਮ ਹੈ ਅਤੇ ਚਾਂਦੀ ਦਾ ਰੇਟ 65,000 ਰੁਪਏ ਪ੍ਰਤੀ ਕਿੱਲੋ ਹੈ। ਜਲੰਧਰ 'ਚ ਸੋਨੇ ਦਾ ਰੇਟ 52,460 ਰੁਪਏ ਪ੍ਰਤੀ 10 ਗ੍ਰਾਮ ਹੈ ਅਤੇ ਚਾਂਦੀ ਦਾ ਰੇਟ 65,420 ਰੁਪਏ ਪ੍ਰਤੀ ਕਿੱਲੋ ਹੈ ।

  • 1 ਸਈ ਨੂੰ ਸੋਨੇ ਦਾ ਰੇਟ
ਸ਼ਹਿਰਗ੍ਰਾਮਅੱਜ 24 ਕੈਰੇਟ ਸੋਨੇ ਦਾ ਰੇਟਕੱਲ੍ਹ 24 ਕੈਰੇਟ ਸੋਨੇ ਦਾ ਰੇਟਵਧੇ/ਘਟੇ
ਲੁਧਿਆਣਾ1053,12052,980140
ਬਠਿੰਡਾ1051,00051,0000
ਜਲੰਧਰ1052,46052,4600

ਇਹ ਵੀ ਪੜ੍ਹੋ: ਅਪ੍ਰੈਲ 'ਚ ਜੀਐੱਸਟੀ ਮਾਲੀਆ 1.68 ਲੱਖ ਕਰੋੜ ਰੁਪਏ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚਿਆਂ

  • 1 ਸਈ ਨੂੰ ਚਾਂਦੀ ਦਾ ਰੇਟ
ਸ਼ਹਿਰਕਿਲੋਅੱਜ ਦਾ ਰੇਟਕੱਲ੍ਹ ਦਾ ਰੇਟਵਧੇ/ਘਟੇ
ਲੁਧਿਆਣਾ166,24066,110130
ਬਠਿੰਡਾ165,00065,0000
ਜਲੰਧਰ165,42065,4200
Last Updated :May 2, 2022, 10:50 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.