ETV Bharat / state

ਈਟੀਵੀ ਭਾਰਤ ਦੀ ਮੁਹਿੰਮ ਦਾ ਅਸਰ: ਕਿਸਾਨਾਂ ਨੇ ਪਰਾਲੀ ਨੂੰ ਅੱਗ ਲਾਉਣ ਤੋਂ ਕੀਤੀ ਤੋਬਾ

author img

By

Published : Oct 18, 2019, 7:45 AM IST

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਈਟੀਵੀ ਭਾਰਤ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਜਿਸ ਦੇ ਤਹਿਤ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਤੋਂ ਜਾਗਰੂਕ ਕੀਤਾ ਜਾ ਰਿਹਾ ਹੈ।

ਪਰਾਲੀ ਨੂੰ ਅੱਗ

ਲੁਧਿਆਣਾ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਈਟੀਵੀ ਭਾਰਤ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਜਿਸ ਦੇ ਤਹਿਤ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਤੋਂ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਜਿਨ੍ਹਾਂ ਕਿਸਾਨਾਂ ਨੇ ਪਰਾਲੀ ਨੂੰ ਕਈ ਸਾਲਾਂ ਤੋਂ ਅੱਗ ਨਹੀਂ ਲਾਈ ਉਨ੍ਹਾਂ ਦੀਆਂ ਸੁਝਾਵਾਂ ਨੂੰ ਹੋਰਨਾਂ ਕਿਸਾਨਾਂ ਤੱਕ ਵੀ ਪਹੁੰਚਾਇਆ ਜਾ ਰਹਾ।

ਈਟੀਵੀ ਭਾਰਤ ਦੀ ਟੀਮ ਵੱਲੋਂ ਇੱਕ ਐਨਆਰਆਈ ਕਿਸਾਨ ਨਾਲ ਗੱਲਬਾਤ ਕੀਤੀ ਗਈ ਜਿਨ੍ਹਾਂ ਨੇ ਦੱਸਿਆ ਕਿ ਉਹ ਕਈ ਸਾਲ ਤੋਂ ਬਿਨਾਂ ਪਰਾਲੀ ਨੂੰ ਅੱਗ ਲਾਏ ਵੱਧ ਝਾੜ ਹਾਸਿਲ ਕਰ ਰਹੇ ਹਨ। ਸਾਡੀ ਟੀਮ ਵੱਲੋਂ ਅਜਿਹੇ ਕਿਸਾਨਾਂ ਦੇ ਸੁਝਾਅ ਹੋਰਨਾਂ ਕਿਸਾਨਾਂ ਤੱਕ ਵੀ ਪਹੁੰਚਾਇਆ ਜਾ ਰਹੇ ਹਨ।

ਉਧਰ ਦੂਜੇ ਪਾਸੇ ਲੁਧਿਆਣਾ ਦੇ ਖੇਤੀਬਾੜੀ ਅਫਸਰ ਡਾ.ਬਲਦੇਵ ਸਿੰਘ ਨੇ ਵੀ ਪ੍ਰਕਾਸ਼ ਪੁਰਬ ਮੌਕੇ ਪਰਾਲੀ ਨੂੰ ਅੱਗ ਨਾ ਲਾਉਣ ਦੀ ਕਿਸਾਨਾਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਨੇ ਈਟੀਵੀ ਭਾਰਤ ਦੇ ਉਪਰਾਲੇ ਦੀ ਵੀ ਸ਼ਲਾਘਾ ਕਰਦਿਆਂ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਤੋਂ ਹੋਰਨਾਂ ਨੂੰ ਸੇਧ ਲੈਣ ਦੀ ਗੱਲ ਆਖੀ ਹੈ।

ਵੇਖੋ ਵੀਡੀਓ

ਇਹ ਵੀ ਪੜੋ: ਹੋ ਜਾਓ ਤਿਆਰ ਆ ਗਏ ਕਰਤਾਰਪੁਰ ਜਾਣ ਲਈ ਫ਼ਾਰਮ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵੱਡੇ ਪੱਧਰ 'ਤੇ ਮਨਾਉਣ ਲਈ ਜਿੱਥੇ ਸਰਕਾਰਾਂ ਅਤੇ ਪ੍ਰਸ਼ਾਸਨ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ ਉੱਥੇ ਹੀ ਈਟੀਵੀ ਭਾਰਤ ਵੱਲੋਂ ਵੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਸਾਲ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਆਪਣੇ ਚੁਗਿਰਦੇ ਨੂੰ ਸਾਫ਼ ਸੁਥਰਾ ਬਣਾਇਆ ਜਾ ਸਕੇ ਅਤੇ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਧਾਰਮਿਕ ਸਮਾਗਮਾਂ 'ਚ ਸ਼ਿਰਕਤ ਕਰਨ ਵਾਲੀ ਸੰਗਤ ਸਾਫ ਸੁਥਰੇ ਪੰਜਾਬ ਦੇ ਮਾਹੌਲ ਦਾ ਆਨੰਦ ਮਾਣ ਸਕੇ।

Intro:Hl..ਈਟੀਵੀ ਭਾਰਤ ਦੀ ਮੁਹਿੰਮ ਦਾ ਅਸਰ, ਕਿਸਾਨਾਂ ਨੇ ਪਰਾਲੀ ਨੂੰ ਅੱਗ ਲਾਉਣ ਤੋਂ ਕੀਤੀ ਤੋਬਾ, ਪਿੰਡਾਂ ਚ ਵੀ ਹੋ ਰਿਹੈ ਅਸਰ..


Anchor..ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਏਟੀਵੀ ਭਾਰਤ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਜਿਸ ਦੇ ਤਹਿਤ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਤੋਂ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਅਤੇ ਜਿਨ੍ਹਾਂ ਕਿਸਾਨਾਂ ਨੇ ਪਰਾਲੀ ਨੂੰ ਕਈ ਸਾਲਾਂ ਤੋਂ ਅੱਗ ਨਹੀਂ ਲਾਈ ਉਨ੍ਹਾਂ ਦੀਆਂ ਗੱਲਾਂ ਅਤੇ ਹੋਰਨਾਂ ਕਿਸਾਨਾਂ ਤੱਕ ਵੀ ਪਹੁੰਚਾਏ ਜਾ ਰਹੇ ਨੇ..ਈਟੀਵੀ ਭਾਰਤ ਨੇ ਇੱਕ ਅਜਿਹੇ ਨਾਰੀ ਕਿਸਾਨ ਦੇ ਨਾਲ ਗੱਲਬਾਤ ਕੀਤੀ ਜੋ ਪੰਜਾਬ ਦੇ ਵਿੱਚ ਵੀ ਖੇਤੀ ਕਰਦੇ ਨੇ ਅਤੇ ਕਈ ਸਾਲਾਂ ਤੋਂ ਪਰਾਲੀ ਨੂੰ ਅੱਗ ਨਹੀਂ ਲਾ ਰਹੇ...





Body:Vo..1 ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵੱਡੇ ਪੱਧਰ ਤੇ ਮਨਾਉਣ ਲਈ ਜਿੱਥੇ ਸਰਕਾਰਾਂ ਅਤੇ ਪ੍ਰਸ਼ਾਸਨ ਵੱਲੋਂ ਉਪਰਾਲੇ ਕੀਤੇ ਜਾ ਰਹੇ ਨੇ ਉੱਥੇ ਹੀ ਈਟੀਵੀ ਭਾਰਤ ਵੱਲੋਂ ਵੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਸਾਲ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ..ਤਾਂ ਜੋ ਆਪਣੇ ਚੁਗਿਰਦੇ ਨੂੰ ਸਾਫ਼ ਸੁਥਰਾ ਬਣਾਇਆ ਜਾ ਸਕੇ ਅਤੇ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਧਾਰਮਿਕ ਸਮਾਗਮਾਂ ਚ ਸ਼ਿਰਕਤ ਕਰਨ ਵਾਲੀ ਸੰਗਤ ਸਾਫ ਸੁਥਰੇ ਪੰਜਾਬ ਦੇ ਮਾਹੌਲ ਦਾ ਆਨੰਦ ਮਾਣ ਸਕੇ..ਸਾਡੀ ਟੀਮ ਵੱਲੋਂ ਪਿੰਡਾਂ ਦੇ ਵਿੱਚ ਹੋਰਨਾਂ ਕਿਸਾਨਾਂ ਲਈ ਮਿਸਾਲ ਬਣ ਰਹੇ ਕਿਸਾਨਾਂ ਦੇ ਸੁਝਾਅ ਹੋਰਨਾਂ ਕਿਸਾਨਾਂ ਤੱਕ ਵੀ ਪਹੁੰਚਾਏ ਜਾ ਰਹੇ ਨੇ..ਸਾਡੀ ਟੀਮ ਵੱਲੋਂ ਇੱਕ ਐਨਆਰਆਈ ਕਿਸਾਨ ਨਾਲ ਗੱਲਬਾਤ ਕੀਤੀ ਗਈ ਜਿਨ੍ਹਾਂ ਨੇ ਦੱਸਿਆ ਕਿ ਉਹ ਕਈ ਸਾਲ ਤੋਂ ਬਿਨਾਂ ਪਰਾਲੀ ਨੂੰ ਅੱਗ ਲਾਏ ਵੱਧ ਝਾੜ ਹਾਸਿਲ ਕਰ ਰਹੇ ਨੇ..


Byte..ਕਿਸਾਨ


Vo..2 ਉਧਰ ਦੂਜੇ ਪਾਸੇ ਲੁਧਿਆਣਾ ਦੇ ਖੇਤੀਬਾੜੀ ਅਫਸਰ ਡਾ ਬਲਦੇਵ ਸਿੰਘ ਨੇ ਵੀ ਪ੍ਰਕਾਸ਼ ਪੁਰਬ ਮੌਕੇ ਪਰਾਲੀ ਨੂੰ ਅੱਗ ਨਾ ਲਾਉਣ ਦੀ ਕਿਸਾਨਾਂ ਨੂੰ ਅਪੀਲ ਕੀਤੀ ਹੈ..ਉਨ੍ਹਾਂ ਈ ਟੀ ਵੀ ਭਾਰਤ ਦੇ ਉਪਰਾਲੇ ਦੀ ਵੀ ਸ਼ਲਾਘਾ ਕਰਦਿਆਂ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਤੋਂ ਹੋਰਨਾਂ ਨੂੰ ਸੇਧ ਲੈਣ ਦੀ ਗੱਲ ਆਖੀ ਹੈ..


Byte..ਡਾ ਬਲਦੇਵ ਸਿੰਘ ਖੇਤੀਬਾੜੀ ਅਫਸਰ ਲੁਧਿਆਣਾ






Conclusion:Clozing..ਸੋ ਜਿੱਥੇ ਇੱਕ ਪਾਸੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਲਈ ਪੰਜਾਬ ਭਰ ਚ ਉਚੇਚੇ ਪ੍ਰਬੰਧ ਕੀਤੇ ਜਾ ਰਹੇ ਨੇ ਉੱਥੇ ਹੀ ਸੰਗਤਾਂ ਨੂੰ ਸਾਫ ਸੁਥਰਾ ਚੌਗਿਰਦਾ ਅਤੇ ਗੁਰੂ ਨਾਨਕ ਦੇਵ ਜੀ ਨੂੰ ਸੱਚੀ ਸੁੱਚੀ ਸ਼ਰਧਾਂਜਲੀ ਭੇਟ ਕਰਨ ਲਈ  ਈਟੀਵੀ ਭਾਰਤ ਵੱਲੋਂ ਸ਼ੁਰੂ ਕੀਤੀ ਗਈ ਪਰਾਲੀ ਨੂੰ ਅੱਗ ਨਾ ਲਾਉਣ ਦੀ ਮੁਹਿੰਮ ਦਾ ਅਸਰ ਹੁਣ ਪਿੰਡਾਂ ਵਿੱਚ ਵਿਖਾਈ ਦੇਣ ਲੱਗਾ ਹੈ..
ETV Bharat Logo

Copyright © 2024 Ushodaya Enterprises Pvt. Ltd., All Rights Reserved.