ETV Bharat / state

ਯਮਲੇ ਜੱਟ ਦੇ ਪੋਤੇ ਪ੍ਰਕਾਸ਼ ਪੁਰਬ ਮੌਕੇ ਸੰਗਤ ਨੂੰ ਕਰਨਗੇ ਗੀਤ ਸਮਰਪਿਤ

author img

By

Published : Nov 4, 2019, 6:31 PM IST

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 'ਸਤਿਗੁਰੂ ਨਾਨਕ ਤੇਰੀ ਲੀਲਾ ਨਿਆਰੀ ਹੈ' ਗੀਤ ਮੁੜ ਤੋਂ ਯਮਲਾ ਜੱਟ ਦੇ ਪੋਤੇ ਕਸ਼ਮੀਰਾ ਯਮਲਾ ਜੱਟ ਸੰਗਤ ਨੂੰ ਸਮਰਪਿਤ ਕਰਨ ਜਾ ਰਹੇ ਹਨ।

ਫ਼ੋਟੋ

ਲੁਧਿਆਣਾ: 'ਸਤਿਗੁਰੂ ਨਾਨਕ ਤੇਰੀ ਲੀਲਾ ਨਿਆਰੀ ਹੈ' ਗੀਤ ਅੱਜ ਤੋਂ 50 ਸਾਲ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 500ਵੇਂ ਪ੍ਰਕਾਸ਼ ਪੁਰਬ ਮੌਕੇ ਯਮਲਾ ਜੱਟ ਨੇ ਲੋਕਾਂ ਨੂੰ ਸਮਰਪਿਤ ਕੀਤਾ ਸੀ। ਹੁਣ ਗੁਰੂ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਮੁੜ ਤੋਂ ਇਹ ਲੋਕ ਗੀਤਾਂ ਯਮਲਾ ਜੱਟ ਦੇ ਪੋਤੇ ਕਸ਼ਮੀਰਾ ਯਮਲਾ ਜੱਟ ਸੰਗਤ ਨੂੰ ਸਮਰਪਿਤ ਕਰਨ ਜਾ ਰਹੇ ਹਨ।

ਵੀਡੀਓ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿੱਚ ਕਰਵਾਏ ਗਏ ਸਮਾਗਮਾਂ 'ਚ ਪਰਫਾਰਮ ਕਰਨ ਆਏ ਸੀ। ਸਾਡੀ ਟੀਮ ਨਾਲ ਗੱਲਬਾਤ ਕਰਦਿਆਂ ਕਸ਼ਮੀਰਾ ਯਮਲਾ ਜੱਟ ਨੇ ਦੱਸਿਆ ਕਿ ਯਮਲਾ ਜੱਟ ਦੇ ਪਰਿਵਾਰਕ ਮੈਂਬਰ ਹੀ ਮਿਲ ਕੇ ਸੱਭਿਆਚਾਰ ਨਾਲ ਸਬੰਧਤ ਇਹ ਗੀਤ ਲੋਕਾਂ ਨੂੰ ਸਮਰਪਿਤ ਕਰ ਰਹੇ ਹਨ। ਉਨ੍ਹਾਂ ਦਾ ਮੁੱਖ ਟੀਚਾ ਆਪਣੇ ਵਿਰਸੇ ਨਾਲ ਨੌਜਵਾਨ ਪੀੜ੍ਹੀ ਨੂੰ ਜੋੜੀ ਰੱਖਣਾ ਹੈ।

Intro:HL..ਯਮਲੇ ਜੱਟ ਦੇ ਪੋਤੇ ਪ੍ਰਕਾਸ਼ ਪੁਰਬ ਮੌਕੇ ਗੀਤ ਕਰਨਗੇ ਸੰਗਤ ਨੂੰ ਸਮਰਪਿਤ, ਯਮਲੇ ਜੱਟ ਨੇ ਆਪਣੇ ਦੌਰ ਚ ਗਾਇਆ ਸੀ ਗੀਤ..


Anchor...ਸਤਿਗੁਰੂ ਨਾਨਕ ਤੇਰੀ ਲੀਲਾ ਨਿਆਰੀ ਹੈ ਗੀਤ ਅੱਜ ਤੋਂ ਪੰਜਾਹ ਸਾਲ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 500ਵੇਂ ਪ੍ਰਕਾਸ਼ ਪੁਰਬ ਮੌਕੇ ਯਮਲਾ ਜੱਟ ਨੇ ਲੋਕਾਂ ਨੂੰ ਸਮਰਪਿਤ ਕੀਤਾ ਸੀ..ਅਤੇ ਹੁਣ ਗੁਰੂ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਹੁਣ ਮੁੜ ਤੋਂ ਇਹ ਲੋਕ ਗੀਤਾਂ ਉਨ੍ਹਾਂ ਦੇ ਪੋਤੇ ਕਸ਼ਮੀਰਾ ਯਮਲਾ ਜੱਟ ਸੰਗਤ ਨੂੰ ਸਮਰਪਿਤ ਕਰਨ ਜਾ ਰਹੇ ਨੇ..





Body:Vo..1 ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿੱਚ ਕਰਵਾਏ ਗਏ ਸਮਾਗਮਾਂ ਚ ਆਪਣੀ ਪਰਫਾਰਮੈਂਸ ਦੇਣ ਤੋਂ ਬਾਅਦ ਕਸ਼ਮੀਰਾ ਯਮਲਾ ਜੱਟ ਨੇ ਸਾਡੀ ਟੀਮ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਯਮਲਾ ਜੱਟ ਦੇ ਪਰਿਵਾਰਕ ਮੈਂਬਰ ਹੀ ਮਿਲ ਕੇ ਸੱਭਿਆਚਾਰ ਨਾਲ ਸਬੰਧਤ ਇਹ ਗੀਤ ਲੋਕਾਂ ਨੂੰ ਸਮਰਪਿਤ ਕਰ ਰਹੇ ਨੇ ਅਤੇ ਉਨ੍ਹਾਂ ਦਾ ਮੁੱਖ ਟੀਚਾ ਆਪਣੇ ਵਿਰਸੇ ਨਾਲ ਨੌਜਵਾਨ ਪੀੜ੍ਹੀ ਨੂੰ ਜੋੜੀ ਰੱਖਣਾ ਹੈ..ਪ੍ਰਕਾਸ਼ ਪੁਰਬ ਮੌਕੇ ਇਹ ਗੀਤ ਉਹ ਲੋਕਾਂ ਨੂੰ ਸਮਰਪਿਤ ਕਰਨ ਜਾ ਰਹੇ ਨੇ ਜੋ ਉਨ੍ਹਾਂ ਦੇ ਦਾਦਾ ਜੀ ਨੇ ਗਾਇਆ ਸੀ..


Byte..ਕਸ਼ਮੀਰਾ ਯਮਲਾ ਜੱਟ, ਪੋਤੇ ਯਮਲਾ ਜੱਟ






Conclusion:Clozing..ਜ਼ਿਕਰੇਖ਼ਾਸ ਹੈ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਿੱਥੇ ਵੱਖ ਵੱਖ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਉੱਥੇ ਹੀ ਦੂਜੇ ਪਾਸੇ ਧਾਰਮਿਕ ਗੀਤ ਅਤੇ ਸ਼ਬਦ ਵੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਰਹੇ ਨੇ...
ETV Bharat Logo

Copyright © 2024 Ushodaya Enterprises Pvt. Ltd., All Rights Reserved.