ETV Bharat / state

ਰਾਜਾ ਵੜਿੰਗ ਦਾ ਹੋਮੀ ਭਾਭਾ ਕੈਂਸਰ ਹਸਪਤਾਲ ਦੇ ਉਦਘਾਟਨ ਨੂੰ ਲੈ ਵੱਡਾ ਬਿਆਨ ਕਿਹਾ

author img

By

Published : Aug 24, 2022, 4:21 PM IST

Updated : Aug 24, 2022, 5:04 PM IST

Photo of former Prime Minister Manmohan Singh
Photo of former Prime Minister Manmohan Singh

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ Punjab Congress President Raja Waring ਨੇ ਕਿਹਾ ਕਿ ਹੋਮੀ ਭਾਭਾ ਕੈਂਸਰ ਹਸਪਤਾਲ ਦੇ ਉਦਘਾਟਨ ਦੌਰਾਨ ਜੇਕਰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ Manmohan Singh photo at Homi Bhabha Hospital ਤਸਵੀਰ ਵੀ ਨਾਲ ਲਗਾਉਣੀ ਚਾਹੀਦੀ ਸੀ, ਕਿਉਂਕਿ ਇਸ ਹੋਮੀ ਭਾਭਾ ਕੈਂਸਰ ਹਸਪਤਾਲ ਦੀ ਸੁਰੂਆਤ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ Manmohan Singh photo at Homi Bhabha Hospital ਜੀ ਨੇ ਕੀਤੀ ਸੀ।

ਲੁਧਿਆਣਾ: ਵਿਜੀਲੈਂਸ ਦਫ਼ਤਰ ਬਾਹਰ ਲਗਾਏ ਪੱਕੇ ਮੋਰਚੇ ਉੱਤੇ ਪਹੁੰਚੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ Punjab Congress President Raja Waring ਨੇ ਪ੍ਰਧਾਨ ਮੰਤਰੀ ਮੋਦੀ Prime Minister Narendra Modi ਦਾ ਪੰਜਾਬ ਆਉਣ ਉੱਤੇ ਸਵਾਗਤ ਕੀਤਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ Prime Minister Narendra Modi ਦੀ ਪੰਜਾਬ ਫੇਰੀ ਨੂੰ ਲੈ ਕੇ ਵਿਅੰਗ ਕੱਸਦਿਆਂ ਕਿਹਾ ਕਿ ਹੋਮੀ ਭਾਭਾ ਕੈਂਸਰ ਹਸਪਤਾਲ Homi Bhabha Cancer Hospital ਦੇ ਉਦਘਾਟਨ ਦੌਰਾਨ ਜੇਕਰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਤਸਵੀਰ Manmohan Singh photo at Homi Bhabha Hospital ਵੀ ਨਾਲ ਲਗਾਉਣੀ ਚਾਹੀਦੀ ਸੀ, ਕਿਉਂਕਿ ਇਸ ਹੋਮੀ ਭਾਭਾ ਕੈਂਸਰ ਹਸਪਤਾਲ Homi Bhabha Cancer Hospital ਦੀ ਸੁਰੂਆਤ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਜੀ ਨੇ ਕੀਤੀ ਸੀ।

ਰਾਜਾ ਵੜਿੰਗ ਦਾ ਡਾ ਮਨਮੋਹਨ ਸਿੰਘ ਸਬੰਧੀ ਵੱਡਾ ਬਿਆਨ

ਇਸ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ Punjab Congress President Raja Waring ਲੁਧਿਆਣਾ ਵਿਜੀਲੈਂਸ ਦਫ਼ਤਰ Ludhiana Vigilance Office ਦੇ ਬਾਹਰ ਕਾਂਗਰਸੀਆਂ ਵੱਲੋਂ ਲਗਾਏ ਗਏ ਪੱਕੇ ਮੋਰਚੇ 'ਤੇ ਪਹੁੰਚੇ, ਇਸ ਦੌਰਾਨ ਉਨ੍ਹਾਂ ਦੇ ਨਾਲ ਸਾਬਕਾ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ, ਸਾਬਕਾ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਹੋਰ ਲੀਡਰ ਪਹੁੰਚੇ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਜਾ ਵੜਿੰਗ Punjab Congress President Raja Waring ਨੇ ਸਭ ਤੋਂ ਪਹਿਲਾਂ ਕਿਹਾ ਕਿ ਅੱਜ ਪੱਤਰਕਾਰਾਂ ਨੇ ਮੰਨ ਲਿਆ ਕਿ ਕਾਂਗਰਸ ਇਕਜੁੱਟ ਹੈ ਉਨ੍ਹਾਂ ਕਿਹਾ ਅਸੀਂ ਪਹਿਲੇ ਦਿਨ ਤੋਂ ਹੀ ਇੱਕ ਜੁੱਟ ਰਹੇ ਹਾਂ ਅਤੇ ਜਿਹੜੀ ਇਹ ਕਾਰਵਾਈ ਕੀਤੀ ਜਾ ਰਹੀ ਹੈ ਉਹ ਗਲਤ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਤੇਲੂ ਰਾਮ ਨੇ ਸਾਫ ਮਨ੍ਹਾ ਕਰ ਦਿੱਤਾ ਹੈ ਕਿ ਉਸ ਨੇ ਮੰਤਰੀ ਨਾਲ ਕੋਈ ਮੁਲਾਕਾਤ ਨਹੀਂ ਕੀਤੀ, ਇਹ ਗੱਲ ਜੱਗ ਜਾਹਿਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਤਫਤੀਸ਼ ਤੋਂ ਪਹਿਲਾਂ ਹੀ ਗ੍ਰਿਫ਼ਤਾਰ ਕਰਨ ਦਾ ਮਤਲਬ ਨਹੀਂ ਬਣਦਾ ਸੀ।



ਇਸ ਦੌਰਾਨ ਰਾਜਾ ਵੜਿੰਗ Punjab Congress President Raja Waring ਨੇ ਭਾਰਤ ਭੂਸ਼ਣ ਆਸ਼ੂ ਕਾਂਗਰਸ ਦਾ ਸ਼ੇਰ ਦੱਸਿਆ ਅਤੇ ਕਿਹਾ ਕਿ ਉਹ ਇਕੱਲਾ ਹੀ ਲੜ ਰਿਹਾ ਹੈ। ਇਸ ਮੌਕੇ ਪੰਜਾਬ ਭਰ ਦੇ ਵਿੱਚ ਚੱਲ ਰਹੇ ਧਰਨੇ ਪ੍ਰਦਰਸ਼ਨਾਂ ਨੂੰ ਲੈ ਕੇ ਰਾਜਾ ਵੜਿੰਗ Punjab Congress President Raja Waring ਨੇ ਕਿਹਾ ਕਿ ਇਹ ਪੰਜਾਬ ਵਿੱਚ ਬਦਲਾਵ ਹੈ, ਜੋ ਤੁਹਾਨੂੰ ਦਿਖ ਰਿਹਾ ਹੈ।

ਇਹ ਵੀ ਪੜੋ:- PM Modi ਨੇ ਮੁਹਾਲੀ ਵਿਖੇ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਕੀਤਾ ਉਦਘਾਟਨ

Last Updated :Aug 24, 2022, 5:04 PM IST

TAGGED:

ETV Bharat Logo

Copyright © 2024 Ushodaya Enterprises Pvt. Ltd., All Rights Reserved.