ETV Bharat / state

ਲੁਧਿਆਣਾ ਪੁਲਿਸ ਨੇ ਕੀਤੀ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ਦੀ ਚੈਕਿੰਗ

author img

By

Published : Jan 3, 2020, 5:07 PM IST

ludhiana news, routine checking by Ludhiana police
ਫ਼ੋਟੋ

ਲੁਧਿਆਣਾ ਪੁਲਿਸ ਵੱਲੋਂ ਸ਼ੁਕਰਵਾਰ ਨੂੰ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ਦੀ ਚੈਕਿੰਗ ਕੀਤੀ ਗਈ। ਮੌਕੇ 'ਤੇ ਪੁਲਿਸ ਫੋਰਸ ਅਤੇ ਐਂਟੀ ਬੰਬ ਸਕੁਐਡ ਅਤੇ ਡਾਗ ਸਕੁਐਡ ਦੀਆਂ ਟੀਮਾਂ ਵੀ ਮੌਜੂਦ ਰਹੀਆਂ।

ਲੁਧਿਆਣਾ: ਸ਼ਹਿਰ ਦੀ ਪੁਲਿਸ ਵੱਲੋਂ ਸ਼ੁਕਰਵਾਰ ਨੂੰ ਬੱਸ ਸਟੈਂਡ, ਰੇਲਵੇ ਸਟੇਸ਼ਨ ਤੇ ਹੋਰ ਭੀੜ ਵਾਲੇ ਇਲਾਕੇ ਵਾਲੀਆਂ ਥਾਵਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਅਤੇ ਐਂਟੀ ਬੰਬ ਸਕੁਐਡ ਅਤੇ ਡਾਗ ਸਕੁਐਡ ਦੀਆਂ ਟੀਮਾਂ ਵੀ ਮੌਜੂਦ ਰਹੀਆਂ। ਪੁਲਿਸ ਅਫਸਰਾਂ ਨੇ ਦੱਸਿਆ ਕਿ ਇਹ ਰੁਟੀਨ ਚੈਕਿੰਗ ਹੈ।

ਵੇਖੋ ਵੀਡੀਓ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਅਫ਼ਸਰ ਜਗਜੀਤ ਸਿੰਘ ਸਰਾਂ ਨੇ ਦੱਸਿਆ ਕਿ ਇਹ ਰੁਟੀਨ ਚੈਕਿੰਗ ਹੈ ਅਤੇ ਪੁਲਿਸ ਵਿਭਾਗ ਵੱਲੋਂ ਅਕਸਰ ਹੀ ਅਜਿਹੇ ਤਲਾਸ਼ੀ ਅਭਿਆਨ ਚਲਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਨਾਗਰਿਕ ਦੀ ਸੁਰੱਖਿਆ ਅਤੇ ਸ਼ਰਾਰਤੀ ਅਨਸਰਾਂ ਵਿਰੁੱਧ ਉਨ੍ਹਾਂ ਵੱਲੋਂ ਇਹ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ 'ਤੇ ਪੁਲਿਸ ਵੱਲੋਂ ਅਜਿਹੀ ਤਲਾਸ਼ੀ ਮੁਹਿੰਮ ਅਕਸਰ ਚਲਾਈ ਜਾਂਦੀ ਹੈ।

ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਬਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਪਬਲਿਕ ਥਾਵਾਂ 'ਤੇ ਪੁਲਿਸ ਵੱਲੋਂ ਇਹ ਤਲਾਸ਼ੀ ਮੁਹਿੰਮ ਚਲਾਈ ਗਈ ਜਿਸ ਦੀ ਅਗਵਾਈ ਸੀਨੀਅਰ ਪੁਲਿਸ ਅਫ਼ਸਰ ਜਗਜੀਤ ਸਿੰਘ ਸਰੋਆ ਵੱਲੋਂ ਕੀਤੀ ਗਈ। ਇਸ ਦੌਰਾਨ ਪੁਲਿਸ ਵੱਲੋਂ ਰੇਲਵੇ ਸਟੇਸ਼ਨ ਬੱਸ ਤੇ ਸਟੈਂਡ ਵਿਖੇ ਸਵਾਰੀਆਂ ਦੇ ਸਾਮਾਨ ਦੀ ਵੀ ਚੈਕਿੰਗ ਕੀਤੀ ਗਈ। ਬੱਸਾਂ ਵਿੱਚ ਵੀ ਪੁਲਿਸ ਮੁਲਾਜ਼ਮਾਂ ਨੇ ਤਲਾਸ਼ੀ ਅਭਿਆਨ ਚਲਾਇਆ।

ਇਹ ਵੀ ਪੜ੍ਹੋ: ਕੇਰਲ ਵਿਧਾਨ ਸਭਾ ਵੱਲੋਂ CAA ਤੇ NRC ਵਿਰੋਧੀ ਮਤੇ ਦੇ ਹੱਕ ’ਚ ਆਏ ਕੈਪਟਨ ਅਮਰਿੰਦਰ

Intro:Hl..ਲੁਧਿਆਣਾ ਪੁਲੀਸ ਵੱਲੋਂ ਕੀਤੀ ਗਈ ਅੱਜ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ਦੀ ਚੈਕਿੰਗ..


Anchor..ਲੁਧਿਆਣਾ ਪੁਲੀਸ ਵੱਲੋਂ ਅੱਜ ਬੱਸ ਸਟੈਂਡ ਰੇਲਵੇ ਸਟੇਸ਼ਨ ਆਦਿ ਦੀ ਚੈਕਿੰਗ ਕੀਤੀ ਗਈ ਇਸ ਦੌਰਾਨ ਵੱਡੀ ਤਦਾਦ ਚ ਪੁਲਿਸ ਫੋਰਸ ਅਤੇ ਐਂਟੀ ਬੰਬ ਸਕੁਐਡ ਅਤੇ ਡਾਕ ਸਕੁਐਡ ਦੀਆਂ ਟੀਮਾਂ ਵੀ ਮੌਜੂਦ ਰਹੀਆਂ..ਪੁਲੀਸ ਅਫਸਰਾਂ ਨੇ ਦੱਸਿਆ ਕਿ ਇਹ ਰੁਟੀਨ ਚੈਕਿੰਗ ਸੀ..ਇਸ ਦੌਰਾਨ ਬਸ ਸਟੈਂਡ ਰੇਲਵੇ ਸਟੇਸ਼ਨ ਅਤੇ ਹੋਰ ਪਬਲਿਕ ਪਲੇਸਾਂ ਤੇ ਪੁਲਿਸ ਵੱਲੋਂ ਇਹ ਤਲਾਸ਼ੀ ਮੁਹਿੰਮ ਚਲਾਈ ਗਈ ਜਿਸ ਦੀ ਅਗਵਾਈ ਸੀਨੀਅਰ ਪੁਲੀਸ ਅਫਸਰ ਜਗਜੀਤ ਸਿੰਘ ਸਰੋਆ ਵੱਲੋਂ ਕੀਤੀ ਗਈ..ਇਸ ਦੌਰਾਨ ਪੁਲੀਸ ਵੱਲੋਂ ਰੇਲਵੇ ਸਟੇਸ਼ਨ ਬੱਸ ਸਟੈਂਡ ਵਿਖੇ ਸਵਾਰੀਆਂ ਦੇ ਸਾਮਾਨ ਦੀ ਚੈਕਿੰਗ ਕੀਤੀ ਗਈ ਉਥੇ ਹੀ ਬੱਸਾਂ ਦੇ ਵਿੱਚ ਵੀ ਪੁਲੀਸ ਮੁਲਾਜ਼ਮਾਂ ਨੇ ਹੀ ਤਲਾਸ਼ੀ ਅਭਿਆਨ ਚਲਾਇਆ





Body:Vo..1 ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਫਸਰ ਜਗਜੀਤ ਸਿੰਘ ਸਰਾਂ ਨੇ ਦੱਸਿਆ ਕਿ ਇਹ ਰੁਟੀਨ ਚੈਕਿੰਗ ਸੀ ਅਤੇ ਪੁਲਿਸ ਵਿਭਾਗ ਵੱਲੋਂ ਅਕਸਰ ਹੀ ਅਜਿਹੇ ਤਲਾਸ਼ੀ ਅਭਿਆਨ ਚਲਾਏ ਜਾਂਦੇ ਨੇ ਉਨ੍ਹਾਂ ਕਿਹਾ ਕਿ ਨਾਗਰਿਕ ਦੀ ਸੁਰੱਖਿਆ ਅਤੇ ਸ਼ਰਾਰਤੀ ਅਨਸਰਾਂ ਦੇ ਖਿਲਾਫ਼ ਉਨ੍ਹਾਂ ਵੱਲੋਂ ਇਹ ਤਲਾਸ਼ੀ ਮੁਹਿੰਮ ਚਲਾਈ ਗਈ ਹੈ...ਉਨ੍ਹਾਂ ਕਿਹਾ ਕਿ ਸਮੇਂ ਸਮੇਂ ਤੇ ਦੇਣਾ ਪੁਲਿਸ ਵੱਲੋਂ ਅਤੇ ਪੰਜਾਬ ਦੀ ਪੁਲੀਸ ਵੱਲੋਂ ਅਜਿਹੀ ਤਲਾਸ਼ੀ ਮੁਹਿੰਮ ਅਕਸਰ ਚਲਾਈ ਜਾਂਦੀ ਹੈ..


Byte..ਜਗਜੀਤ ਸਿੰਘ ਪੁਲਿਸ ਅਫ਼ਸਰ




Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.