ETV Bharat / state

Vegetable rates update ਜਾਣੋ, ਅੱਜ ਕੀ ਰੇਟ ਵਿਕ ਰਹੀਆਂ ਹਨ ਸਬਜੀਆਂ

author img

By

Published : Nov 18, 2022, 8:45 AM IST

Vegetable rates update
Vegetable rates update

ਪੰਜਾਬ ਵਿੱਚ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Vegetable rates) ਨੇ ਲੋਕਾਂ ਦੇ ਅੱਖਾਂ ਵਿੱਚ ਹਝੂੰ ਕੱਢਵਾ ਦਿੱਤੇ ਹਨ। ਲੋਕਾਂ ਉੱਤੇ ਪੈ ਰਹੀ ਮਹਿੰਗਾਈ ਦੀ ਮਾਰ ਕਾਰਨ ਲੋਕ ਪਰੇਸ਼ਾਨ ਹਨ, ਆਓ ਤੁਹਾਨੂੰ ਸਬਜੀਆਂ ਦੀਆਂ ਕੀਮਤਾਂ ਬਾਰੇ ਦੱਸਦੇ ਹਾਂ ਪੜੋ ਪੂਰੀ ਖ਼ਬਰ

ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ (Vegetable rates) ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Vegetable rates in Punjab) ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ।

ਇਹ ਵੀ ਪੜ੍ਹੋ: Petrol and diesel update ਜਾਣੋ, ਤੇਲ ਦੀਆਂ ਕੀਮਤਾਂ

ਜਲੰਧਰ ਵਿੱਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 50 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 70 ਰੁਪਏ ਕਿਲੋ, ਮਸ਼ਰੂਮ 120 ਰੁਪਏ ਕਿਲੋ, ਨਿੰਬੂ 90 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 70 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 90 ਰੁਪਏ ਕਿਲੋ, ਅਦਰਕ 100 ਰੁਪਏ ਕਿਲੋ, ਘੀਆ 40 ਰੁਪਏ ਕਿਲੋ, ਮਟਰ 90 ਰੁਪਏ ਕਿਲੋ ਤੇ ਸ਼ਿਮਲਾ ਮਿਰਚ 90 ਰੁਪਏ ਕਿਲੋ ਵਿਕ ਰਹੀ ਹੈ।

Vegetable rates update
ਸਬਜੀਆਂ ਦੀਆਂ ਕੀਮਤਾਂ

ਲੁਧਿਆਣਾ ਵਿੱਚ ਸਬਜੀਆਂ ਦੀਆਂ ਕੀਮਤਾਂ: ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 40 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 70 ਰੁਪਏ ਕਿਲੋ, ਮਸ਼ਰੂਮ 130 ਰੁਪਏ ਕਿਲੋ, ਨਿੰਬੂ 80 ਰੁਪਏ ਕਿਲੋ, ਹਰੀ ਮਿਰਚ 50 ਰੁਪਏ ਕਿਲੋ, ਕਰੇਲਾ 80 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ, ਅਦਰਕ 100 ਰੁਪਏ, ਘੀਆ 30 ਰੁਪਏ ਕਿਲੋ ਅਤੇ ਹਰੇ ਮਟਰ 100 ਰੁਪਏ ਕਿਲੋ ਹਨ।

ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 40 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਗੋਭੀ 40 ਰੁਪਏ ਕਿਲੋ, ਮਸ਼ਰੂਮ 130 ਰੁਪਏ ਕਿਲੋ, ਨਿੰਬੂ 90 ਰੁਪਏ ਕਿਲੋ, ਹਰੀ ਮਿਰਚ 70 ਰੁਪਏ ਕਿਲੋ, ਕਰੇਲਾ 60 ਰੁਪਏ ਕਿਲੋ, ਫਲ੍ਹੀਆ 70 ਰੁਪਏ ਕਿਲੋ, ਬੰਦ ਗੋਭੀ 70 ਰੁਪਏ ਕਿਲੋ, ਘੀਆ 30 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 90 ਰੁਪਏ ਕਿਲੋ ਅਤੇ ਅਦਰਕ 110 ਰੁਪਏ ਕਿਲੋ ਹੈ।

ਇਹ ਵੀ ਪੜ੍ਹੋ: Weather update ਠੰਡ ਵਿੱਚ ਹੋਇਆ ਵਾਧਾ, ਜਾਣੋ ਅੱਜ ਦਾ ਤਪਮਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.