ETV Bharat / state

ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਨਾਲ ਕਿਸਾਨ ਅੰਦੋਲਨ ਖਤਮ ਨਹੀਂ ਹੋਣਾ: ਰੁਲਦੂ ਸਿੰਘ ਮਾਨਸਾ

author img

By

Published : Feb 28, 2021, 2:02 PM IST

ਤਸਵੀਰ
ਤਸਵੀਰ

ਦਿੱਲੀ ਪੁਲਿਸ ਵੱਲੋਂ ਦਰਜ ਕੀਤੇ ਗਏ ਮਾਮਲੇ ਅਤੇ ਰੁਲਦੂ ਸਿੰਘ ਦੀ ਫੋਟੋ ਜਾਰੀ ਕਰਨ ਤੇ ਬੋਲਦਿਆਂ ਕਿਹਾ ਕਿ ਰੁਲਦੂ ਸਿੰਘ ਨਾ ਤਾਂ ਦਿੱਲੀ ਵਿਖੇ ਲਾਲ ਕਿਲੇ ਤੇ ਗਿਆ ਅਤੇ ਨਾ ਹੀ ਕੋਈ ਅਜਿਹੀ ਰੁਲਦੂ ਸਿੰਘ ਨੇ ਗੱਲ ਕਹੀ ਹੈ ਕਿ ਜਿਸ ਨਾਲ ਰੁਲਦੂ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਰੁਲਦੂ ਸਿੰਘ ਖੁਦ ਕਿਸੇ ਵੀ ਪੁਲਿਸ ਥਾਣੇ 'ਚੋਂ ਜਾਂ ਅਧਿਕਾਰੀ ਸਾਹਮਣੇ ਬਿਆਨ ਦਰਜ ਕਰਵਾਉਣ ਲਈ ਪੇਸ਼ ਨਹੀਂ ਹੋਵੇਗਾ, ਜੇਕਰ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਵੀ ਹੋ ਜਾਂਦੀ ਹੈ ਤਾਂ ਕਿਸਾਨ ਅੰਦੋਲਨ ਖ਼ਤਮ ਨਹੀਂ ਹੋਵੇਗਾ ਅਤੇ ਸਰਕਾਰ ਨੂੰ ਇਹ ਭੁਲੇਖਾ ਕੱਢ ਦੇਣਾ ਚਾਹੀਦਾ ਹੈ।

ਮਾਨਸਾ: ਆਮ ਆਦਮੀ ਪਾਰਟੀ ਵੱਲੋਂ 21 ਮਾਰਚ ਨੂੰ ਬਾਘਾ ਪੁਰਾਣਾ ‘ਚ ਬੁਲਾਈ ਗਈ ਕਿਸਾਨ ਮਹਾਂਪੰਚਾਇਤ ਦੇ ਸੰਬੰਧ ‘ਚ ਬੋਲਦਿਆਂ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਜੇਕਰ ਇਹ ਸਿਆਸੀ ਪਾਰਟੀਆਂ ਸੰਯੁਕਤ ਕਿਸਾਨ ਮੋਰਚੇ ਦਾ ਸਮਰਥਨ ਕਰਦੀਆਂ ਹਨ ਤਾਂ ਚੰਗੀ ਗੱਲ ਹੈ ਪਰ ਜੇਕਰ ਆਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਹੀ ਕਿਸਾਨ ਮਹਾਂਪੰਚਾਇਤ ਬੁਲਾ ਰਹੀਆਂ ਹਨ ਤਾਂ ਮਾੜੀ ਗੱਲ ਹੈ।

ਵੀਡੀਓ

ਦਿੱਲੀ ਪੁਲਿਸ ਵੱਲੋਂ ਦਰਜ ਕੀਤੇ ਗਏ ਮਾਮਲੇ ਅਤੇ ਰੁਲਦੂ ਸਿੰਘ ਦੀ ਫੋਟੋ ਜਾਰੀ ਕਰਨ ਤੇ ਬੋਲਦਿਆਂ ਕਿਹਾ ਕਿ ਰੁਲਦੂ ਸਿੰਘ ਨਾ ਤਾਂ ਦਿੱਲੀ ਵਿਖੇ ਲਾਲ ਕਿਲ੍ਹੇ ਤੇ ਗਿਆ ਅਤੇ ਨਾ ਹੀ ਕੋਈ ਅਜਿਹੀ ਰੁਲਦੂ ਸਿੰਘ ਨੇ ਗੱਲ ਕਹੀ ਹੈ ਕਿ ਜਿਸ ਨਾਲ ਰੁਲਦੂ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਰੁਲਦੂ ਸਿੰਘ ਖੁਦ ਕਿਸੇ ਵੀ ਪੁਲਿਸ ਥਾਣੇ 'ਚੋਂ ਜਾਂ ਅਧਿਕਾਰੀ ਸਾਹਮਣੇ ਬਿਆਨ ਦਰਜ ਕਰਵਾਉਣ ਲਈ ਪੇਸ਼ ਨਹੀਂ ਹੋਵੇਗਾ, ਜੇਕਰ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਵੀ ਹੋ ਜਾਂਦੀ ਹੈ ਤਾਂ ਕਿਸਾਨ ਅੰਦੋਲਨ ਖ਼ਤਮ ਨਹੀਂ ਹੋਵੇਗਾ ਅਤੇ ਸਰਕਾਰ ਨੂੰ ਇਹ ਭੁਲੇਖਾ ਕੱਢ ਦੇਣਾ ਚਾਹੀਦਾ ਹੈ।

ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਜਾ ਰਹੇ ਬਜਟ ਤੇ ਬੋਲਦਿਆਂ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਬਜਟ ਤੋਂ ਕਿਸਾਨਾਂ ਨੂੰ ਕੋਈ ਉਮੀਦ ਨਹੀਂ ਹੈ ਕਿਉਂਕਿ ਜੋ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕਿਸਾਨਾਂ ਨਾਲ ਤੇ ਪੰਜਾਬ ਦੀ ਜਨਤਾ ਨਾਲ ਵਾਅਦੇ ਕੀਤੇ ਸਨ ਉਹ ਵਾਅਦੇ ਪੂਰੇ ਨਹੀਂ ਕੀਤੇ ਗਏ।

ਇਹ ਵੀ ਪੜ੍ਹੋ:ਨੌਦੀਪ ਕੌਰ EXCLUSIVE: ਪੁਲਿਸ ਨੇ ਮੈਨੂੰ ਬੇਰਹਿਮੀ ਨਾਲ ਕੁੱਟਿਆ

ETV Bharat Logo

Copyright © 2024 Ushodaya Enterprises Pvt. Ltd., All Rights Reserved.