ETV Bharat / state

ਮਿੱਠੂ ਕਬਾੜੀਏ ਨੇ ਖ਼ਰੀਦੇ ਇੰਡੀਅਨ ਏਅਰ ਫੋਰਸ ਦੇ 6 ਹੈਲੀਕਪਟਰ

author img

By

Published : Jun 23, 2021, 7:36 AM IST

ਮਿੱਠੂ ਕਬਾੜੀਏ ਨੇ ਖ਼ਰੀਦੇ ਇੰਡੀਅਨ ਏਅਰ ਫੋਰਸ ਦੇ 6 ਹੈਲੀਕਪਟਰ
ਮਿੱਠੂ ਕਬਾੜੀਏ ਨੇ ਖ਼ਰੀਦੇ ਇੰਡੀਅਨ ਏਅਰ ਫੋਰਸ ਦੇ 6 ਹੈਲੀਕਪਟਰ

ਮਾਨਸਾ ਦੇ ਮਸ਼ਹੂਰ ਮਿੱਠੂ ਕਬਾੜੀਏ ਵੱਲੋਂ ਇੰਡੀਅਨ ਏਅਰ ਫੋਰਸ ਦੇ ਕਬਾੜ ਹੋ ਚੁੱਕੇ 6 ਹੈਲੀਕਪਟਰ ਖਰੀਦੇ ਗਏ ਹਨ, ਜੋ ਕਿ ਮਾਨਸਾ ਸ਼ਹਿਰ ਦੇ ਲੋਕਾਂ ਦੇ ਲਈ ਖਿੱਚ ਦਾ ਕੇਂਦਰ ਬਣੇ ਹੋਏ ਹਨ।

ਮਾਨਸਾ: ਮਾਨਸਾ ਦੇ ਮਸ਼ਹੂਰ ਮਿੱਠੂ ਕਬਾੜੀਏ ਵੱਲੋਂ ਇੰਡੀਅਨ ਏਅਰ ਫੋਰਸ ਦੇ ਕਬਾੜ ਹੋ ਚੁੱਕੇ 6 ਹੈਲੀਕਪਟਰ ਖਰੀਦੇ ਗਏ ਹਨ, ਜੋ ਕਿ ਮਾਨਸਾ ਸ਼ਹਿਰ ਦੇ ਲੋਕਾਂ ਦੇ ਲਈ ਖਿੱਚ ਦਾ ਕੇਂਦਰ ਬਣੇ ਹੋਏ ਹਨ, ਦੱਸ ਦੇਈਏ ਕਿ ਮਿੱਠੂ ਕਬਾੜੀਏ ਵੱਲੋਂ ਆਨ ਲਾਈਨ ਕਬਾੜ ਦਾ ਕੰਮ ਕੀਤਾ ਜਾਂਦਾ ਹੈ, ਜੋ ਕਿ ਉਨ੍ਹਾਂ ਵੱਲੋਂ ਸਹਾਰਨਪੁਰ ਦੇ ਸਿਰਸਾਵਾ ਤੋਂ ਇੰਡੀਅਨ ਏਅਰ ਫੋਰਸ ਦੇ ਸਟੇਸ਼ਨ ਚੋਂ ਇਨ੍ਹਾਂ ਛੇ ਹੈਲੀਕਪਟਰਾਂ ਨੂੰ ਖਰੀਦਿਆ ਹੈ।

ਮਿੱਠੂ ਕਬਾੜੀਏ ਨੇ ਖ਼ਰੀਦੇ ਇੰਡੀਅਨ ਏਅਰ ਫੋਰਸ ਦੇ 6 ਹੈਲੀਕਪਟਰ
ਮਿੱਠੂ ਕਬਾੜੀਏ ਦੇ ਬੇਟੇ ਡਿੰਪਲ ਨੇ ਦੱਸਿਆ, ਕਿ ਉਨ੍ਹਾਂ ਵੱਲੋਂ ਇੰਡੀਅਨ ਏਅਰ ਫੋਰਸ ਦੇ ਸਟੇਸ਼ਨ ਸਿਰਸਾਵਾ ਤੋਂ 6 ਹੈਲੀਕਪਟਰ ਇੰਡੀਅਨ ਏਅਰ ਫੋਰਸ ਦੇ ਕਬਾੜ ਹੋ ਚੁੱਕੇ ਖਰੀਦੇ ਗਏ ਹਨ। ਜਿਨ੍ਹਾਂ ਨੂੰ ਅੱਜ ਮਾਨਸਾ ਵਿਖੇ ਲਿਆਂਦਾ ਗਿਆ ਹੈ, ਅਤੇ ਮਾਨਸਾ ਦੇ ਲੋਕਾਂ ਦੇ ਲਈ ਇਹ ਹੈਲੀਕਪਟਰ ਖਿੱਚ ਦਾ ਕੇਂਦਰ ਬਣੇ ਹੋਏ ਹਨ, ਅਤੇ ਲੋਕਾਂ ਵੱਲੋਂ ਮੋਬਾਈਲਾਂ ਦੇ ਵਿੱਚ ਵੀਡੀਓ ਅਤੇ ਸੈਲਫੀਆਂ ਲੈਂਦੇ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ:-Punjab Congress Clash: ਰਵਨੀਤ ਬਿੱਟੂ ਨੇ ਨਵਜੋਤ ਸਿੰਘ ਸਿੱਧੂ ਨੂੰ ਲਿਆ ਆੜੇ ਹੱਥੀਂ

ETV Bharat Logo

Copyright © 2024 Ushodaya Enterprises Pvt. Ltd., All Rights Reserved.