ETV Bharat / state

ਨਾਭਾ ਵਿਖੇ ਸੜਕ ਹਾਦਸੇ ਦੌਰਾਨ ਪਤੀ-ਪਤਨੀ ਤੇ ਬੱਚੇ ਦੀ ਮੌਤ

author img

By

Published : Feb 6, 2019, 8:39 PM IST

ਸੜਕ ਹਾਦਸੇ ਦੌਰਾਨ ਪਤੀ-ਪਤਨੀ ਤੇ ਬੱਚੇ ਦੀ ਮੌਤ

ਨਾਭਾ: ਭਾਦਸੋਂ ਰੋਡ 'ਤੇ ਇੱਕ ਸੜਕ ਹਾਦਸਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੜਕ ਹਾਦਸੇ ਵਿੱਚ ਕਾਰ ਡਰਾਈਵਰ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ ਸੀ। ਇਸ ਦੌਰਾਨ ਪਤੀ-ਪਤਨੀ ਦੀ ਮੌਕੇ 'ਤੇ ਬੱਚੇ ਦੀ ਹਸਪਤਾਲ ਵਿੱਚ ਮੌਤ ਹੋ ਗਈ।

ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਹਾਦਸੇ ਸਮੇਂ ਕਾਰ ਡਰਾਈਵਰ ਨਸ਼ੇ ਵਿੱਚ ਦੱਸਿਆ ਜਾ ਰਿਹਾ ਹੈ। ਟੱਕਰ ਦੌਰਾਨ ਮੌਕੇ 'ਤੇ ਪਤੀ ਪਤਨੀ ਦੀ ਮੌਤ ਹੋ ਗਈ ਤੇ 8 ਸਾਲਾਂ ਬੱਚੇ ਨੇ ਹਸਪਤਾਲ ਵਿਚ ਜ਼ੇਰੇ ਇਲਾਜ ਦੌਰਾਨ ਦਮ ਤੋੜ ਦਿੱਤਾ ਸੀ।

patiala,nabha,3 dead
ਸੜਕ ਹਾਦਸੇ ਦੌਰਾਨ ਪਤੀ-ਪਤਨੀ ਤੇ ਬੱਚੇ ਦੀ ਮੌਤ
ਇਹ ਪਰਿਵਾਰ ਕਿਸੇ ਸਮਾਗਮ ਤੋਂ ਆਪਣੇ ਘਰ ਜਾ ਰਿਹਾ ਸੀ, ਜੋ ਕਿ ਵਾਪਸ ਘਰ ਨਹੀਂ ਪਰਤ ਸਕਿਆ।
ਨਾਭਾ ਵਿਖੇ ਸੜਕ ਹਾਦਸੇ ਦੌਰਾਨ ਪਤੀ-ਪਤਨੀ ਤੇ ਬੱਚੇ ਦੀ ਮੌਤ
3 died in road accident at nabha
ਨਾਭਾ: ਭਾਦਸੋਂ ਰੋਡ 'ਤੇ ਇੱਕ ਸੜਕ ਹਾਦਸਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੜਕ ਹਾਦਸੇ ਵਿੱਚ ਕਾਰ ਡਰਾਈਵਰ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ ਸੀ। ਇਸ ਦੌਰਾਨ ਪਤੀ-ਪਤਨੀ ਦੀ ਮੌਕੇ 'ਤੇ ਬੱਚੇ ਦੀ ਹਸਪਤਾਲ ਵਿੱਚ ਮੌਤ ਹੋ ਗਈ।

ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਹਾਦਸੇ ਸਮੇਂ ਕਾਰ ਡਰਾਈਵਰ ਨਸ਼ੇ ਵਿੱਚ ਦੱਸਿਆ ਜਾ ਰਿਹਾ ਹੈ। ਟੱਕਰ ਦੌਰਾਨ ਮੌਕੇ 'ਤੇ ਪਤੀ ਪਤਨੀ ਦੀ ਮੌਤ ਹੋ ਗਈ ਤੇ 8 ਸਾਲਾਂ ਬੱਚੇ ਨੇ ਹਸਪਤਾਲ ਵਿਚ ਜ਼ੇਰੇ ਇਲਾਜ ਦੌਰਾਨ ਦਮ ਤੋੜ ਦਿੱਤਾ ਸੀ। ਇਹ ਪਰਿਵਾਰ ਕਿਸੇ ਸਮਾਗਮ ਤੋਂ ਆਪਣੇ ਘਰ ਜਾ ਰਿਹਾ ਸੀ, ਜੋ ਕਿ ਵਾਪਸ ਘਰ ਨਹੀਂ ਪਰਤ ਸਕਿਆ।
ETV Bharat Logo

Copyright © 2024 Ushodaya Enterprises Pvt. Ltd., All Rights Reserved.