Weather Report update ਜਾਣੋ, ਅੱਜ ਕਿਸ ਤਰ੍ਹਾਂ ਦਾ ਰਹੇਗਾ ਮੌਸਮ

author img

By

Published : Nov 16, 2022, 6:19 AM IST

Weather of Punjab on november 16

Weather Report ਦੇਸ਼ ਭਰ ਵਿੱਚ ਮੌਸਮ ਵਿੱਚ ਕਾਫੀ ਬਦਲਾਅ ਆ ਗਿਆ ਹੈ ਤੇ ਠੰਡ ਵਧਣੀ ਸ਼ੁਰੂ ਹੋ (Weather update) ਗਈ ਹੈ। ਜਾਣੋ ਮੌਸਮ ਦਾ ਹਾਲ

ਚੰਡੀਗੜ੍ਹ: ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਮੇਤ ਦੇਸ਼ ਭਰ ਵਿੱਚ ਤਾਪਮਾਨ ਵਿੱਚ ਕਾਫੀ ਗਿਰਾਵਟ (Weather update) ਆ ਗਈ ਹੈ ਤੇ ਠੰਡ ਵਧਣਾ ਸ਼ੁਰੂ ਹੋ ਗਈ ਹੈ। ਦੁਪਹਿਰ ਅਤੇ ਰਾਤ ਦੇ ਤਾਪਮਾਨ ਵਿੱਚ ਵੀ ਕਾਫੀ ਫਰਕ ਪੈ ਗਿਆ ਹੈ। ਪਹਿਲਾਂ ਨਾਲੋ ਹੁਣ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ ਗਿਆ ਹੈ। ਸਵੇਰੇ ਅਤੇ ਸ਼ਾਮ ਮੌਸਮ ਠੰਡਾ ਰਹਿੰਦਾ ਹੈ, ਜਦਕਿ ਦੁਪਹਿਰ ਦੇ ਸਮੇਂ ਧੁੱਪ ਹੋਣ ਕਾਰਨ ਮੌਸਮ ਠੀਕ ਹੋ ਜਾਂਦਾ ਹੈ।

ਇਹ ਵੀ ਪੜੋ: Prem Rashifal: ਇਨ੍ਹਾਂ ਰਾਸ਼ੀਆਂ ਨੂੰ ਮਿਲੇਗਾ ਮਿਲੇਗਾ ਸ਼ਾਪਿੰਗ ਦਾ ਮੌਕਾ, ਜਾਣੋ ਆਪਣੀ ਲਵ ਲਾਇਫ ਦਾ ਪੂਰਾ ਹਾਲ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ 12 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਅਤੇ ਘੱਟ ਤੋਂ ਘੱਟ 12 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਅਤੇ ਘੱਟ ਤੋਂ ਘੱਟ 12 ਡਿਗਰੀ ਰਹੇਗਾ।

Weather of Punjab on november 16
ਸ਼ਹਿਰ ਦਾ ਤਾਪਮਾਨ

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 13 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 13 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ: ਭਾਗਵਤ ਗੀਤਾ ਦਾ ਸੰਦੇਸ਼

ETV Bharat Logo

Copyright © 2024 Ushodaya Enterprises Pvt. Ltd., All Rights Reserved.