ETV Bharat / state

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਨੂੰ ਸਮਰਪਿਤ ਨਗਰ ਕੀਰਤਨ ਕੁਰਾਲੀ ਪੁੱਜਾ

author img

By

Published : Dec 5, 2019, 9:33 AM IST

ਨੌਂਵੀ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਵਸ ਸਬੰਧੀ ਜ਼ੀਰਕਪੁਰ ਤੋਂ ਹੁੰਦੇ ਹੋਏ ਨਗਰ ਕੀਰਤਨ ਕੁਰਾਲੀ ਸ਼ਹਿਰ ਵਿਖੇ ਪੁੱਜਾ। ਇਸ ਮੌਕੇ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ।ਇਹ ਨਗਰ ਕੀਰਤਨ ਕੀਰਤਨ ਪਹਿਲੀ ਦਸਬੰਰ ਨੂੰ ਦਿੱਲੀ ਦੇ ਗੁਰਦੁਆਰਾ ਸ੍ਰੀ ਸ਼ੀਸ਼ ਗੰਜ ਸਾਹਿਬ ਤੋਂ ਸ਼ੁਰੂ ਹੋਇਆ ਸੀ।

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਨੂੰ ਸਮਰਪਿਤ ਨਗਰ ਕੀਰਤਨ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਨੂੰ ਸਮਰਪਿਤ ਨਗਰ ਕੀਰਤਨ

ਕੁਰਾਲੀ : ਨੌਂਵੀ ਪਾਤਸ਼ਾਹੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਵਸ ਸਬੰਧੀ ਇਹ ਨਗਰ ਕੀਰਤਨ ਪਹਿਲੀ ਦਸਬੰਰ ਨੂੰ ਦਿੱਲੀ ਦੇ ਗੁਰਦੁਆਰਾ ਸ੍ਰੀ ਸ਼ੀਸ਼ ਗੰਜ ਸਾਹਿਬ ਤੋਂ ਸ਼ੁਰੂ ਹੋਇਆ ਸੀ। ਦਿੱਲੀ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਕੁਰਾਲੀ ਵਿਖੇ ਪੁਜਾ।

ਜਾਣਕਾਰੀ ਮੁਤਾਬਕ ਇਹ ਨਗਰ ਕੀਰਤਨ ਜ਼ੀਰਕਰਪੁਰ ਗੰਗਾ ਨਰਸਰੀ ਦੇ ਮਾਲਕ ਭਾਈ ਮਨਜੀਤ ਸਿੰਘ ਖਾਲਸਾ ਦੇ ਉਪਰਾਲੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਸਜਾਈ ਗਈ ਨੌਵੀਂ ਸੀਸ ਮਾਰਗ ਯਾਤਰਾ ਦਾ ਕੁਰਾਲੀ ਸ਼ਹਿਰ ਪੁਜੀ। ਸ਼ਹਿਰ 'ਚ ਨਗਰ ਕੀਰਤਨ ਪੁਜਣ 'ਤੇ ਸੰਗਤ ਵੱਲੋਂ ਸਥਾਨਕ ਖ਼ਾਲਸਾ ਸਕੂਲ ਵਿਖੇ ਫੁੱਲਾਂ ਅਤੇ ਸ਼ਰਧਾ ਭਾਵ ਨਾਲ ਸਵਾਗਤ ਕੀਤਾ ਗਿਆ। ਇਹ ਯਾਤਰਾ ਪਹਿਲੀ ਦਸਬੰਰ ਨੂੰ ਦਿੱਲੀ ਦੇ ਗੁਰਦੁਆਰਾ ਸ੍ਰੀ ਸ਼ੀਸ਼ ਗੰਜ ਸਾਹਿਬ ਤੋਂ ਸ਼ੁਰੂ ਹੋਈ ਸੀ।

ਹੋਰ ਪੜ੍ਹੋ: ਬੱਬੂ ਮਾਨ ਦੇ ਅਖਾੜੇ ਵਿੱਚ ਚੱਲੀਆਂ ਗੋਲੀਆਂ, ਦੋ ਵਿਅਕਤੀਆਂ ਦੀ ਮੌਤ

ਇਹ ਯਾਤਰਾ ਪਹਿਲੀ ਦਸੰਬਰ ਨੂੰ ਦਿੱਲੀ ਦੇ ਗੁਰਦੁਆਰਾ ਸ੍ਰੀ ਸ਼ੀਸ਼ ਗੰਜ ਸਾਹਿਬ ਤੋਂ ਆਰੰਭ ਹੋਈ ਸੀ। ਭਾਈ ਜੈਤਾ ਜੀ ਦਿੱਲੀ ਦੇ ਚਾਂਦਨੀ ਚੌਂਕ ਤੋਂ ਗੁਰੂ ਤੇਗ ਬਹਾਦਰ ਜੀ ਦੇ ਸੀਸ ਨੂੰ ਲੈ ਕੇ ਹਰ ਖ਼ਤਰੇ ਨੂੰ ਦਰਕਿਨਾਰ ਕਰਦੇ ਹੋਏ ਸ਼੍ਰੀ ਅਨੰਦਪੁਰ ਸਾਹਿਬ ਪਹੁੰਚੇ ਸਨ। ਇਹ ਯਾਤਰਾ ਉਸ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਹੈ ਇਸ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਸਰੋਪੇ ਪਾ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਸੰਗਤ ਸਣੇ ਕਈ ਸਥਾਨਕ ਸਿਆਸੀ ਨੇਤਾ ਅਤੇ ਐੱਸਜੀਪੀਸੀ ਦੇ ਮੈਂਬਰ ਵੀ ਨਗਰ ਕੀਰਤਨ ਦਾ ਸਵਾਗਤ ਕਰਨ ਲਈ ਪੁਜੇ।

Intro:

ਕੁਰਾਲੀ : ਨੌਂਵੀ ਪਾਤਸ਼ਾਹੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਵਸ ਸਬੰਧੀ ਜ਼ੀਰਕਪੁਰ ਗੰਗਾ ਨਰਸਰੀ ਦੇ ਮਾਲਕ ਭਾਈ ਮਨਜੀਤ ਸਿੰਘ ਖਾਲਸਾ ਦੇ ਉਪਰਾਲੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਸਜਾਈ ਗਈ ਨੌਵੀਂ ਸੀਸ ਮਾਰਗ ਯਾਤਰਾ ਦਾ ਅੱਜ ਕੁਰਾਲੀ ਸ਼ਹਿਰ ਵਿੱਚ ਪੁੱਜਣ ਤੇ ਸੰਗਤਾਂ ਨੇ ਖਾਲਸਾ ਸਕੂਲ ਦੇ ਅੱਗੇ ਸ਼ਾਨਦਾਰ ਸਵਾਗਤ ਕੀਤਾ। Body:ਯਾਤਰਾ ਪਹਿਲੀ ਦਸੰਬਰ ਨੂੰ ਦਿੱਲੀ ਦੇ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਆਰੰਭ ਹੋਈ ਸੀ।ਇਹ ਨਗਰ ਕੀਰਤਨ ਭਾਈ ਜੈਤਾ ਜੀ ਦਿੱਲੀ ਦੇ ਚਾਂਦਨੀ ਚੌਂਕ ਤੋਂ ਗੁਰੂ ਤੇਗ ਬਹਾਦਰ ਜੀ ਦੇ ਸੀਸ ਨੂੰ ਲੈਕੇ ਹਰ ਖਤਰੇ ਨੂੰ ਦਰਕਿਨਾਰ ਕਰਦੇ ਹੋਏ ਸ਼੍ਰੀ ਅਨੰਦਪੁਰ ਸਾਹਿਬ ਪਹੁੰਚੇ ਸਨ ਦੀ ਉਸ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਹੈ ਇਸ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਸਿਰੋਪਾਓ ਬਖਸ਼ਿਸ਼ ਕੀਤੇ ਗਏ।ਇਸ ਮੌਕੇ ਭਜਨ ਸਿੰਘ ਸ਼ੇਰਗਿੱਲ, ਗੁਰਦੁਆਰਾ ਸ਼੍ਰੀ ਹਰਗੋਬਿੰਦ ਗੜ੍ਹ ਸਾਹਿਬ ਦੇ ਪ੍ਰਧਾਨ ਪ੍ਰਿੰ ਸਵਰਨ ਸਿੰਘ, ਤੇਜਿੰਦਰ ਸਿੰਘ ਵੀਰ ਜੀ, ਸਿੰਘ,ਗੁਰਸੇਵਕ ਸਿੰਘ ਸਿੰਘ ਪੁਰਾ,ਨਛੱਤਰ ਸਿੰਘ, ਮਾਸਟਰ ਗੁਰਮੁਖ ਸਿੰਘ, ਪ੍ਰਿਸੀਪਲ ਸੁਪਿੰਦਰ ਸਿੰਘ,ਚੰਦ ਸਿੰਘ ਸੰਗਤਪੁਰਾ, ਬਲਦੇਵ ਸਿੰਘ ਕੁਰਾਲੀ,ਜੋਰਾ ਸਿੰਘ ਚਪੜ ਚਿੜੀ,ਦਰਸ਼ਨ ਸਿੰਘ ਕੰਨਸਾਲਾ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Conclusion:ਫੋਟੋ ਕੈਪਸ਼ਨ 01 : ਨਗਰ ਕੀਰਤਨ ਦਾ ਸਵਾਗਤ ਕਰਦੀਆਂ ਸੰਗਤਾਂ।
ETV Bharat Logo

Copyright © 2024 Ushodaya Enterprises Pvt. Ltd., All Rights Reserved.