ETV Bharat / state

ਪੱਕੇ ਮੋਰਚੇ ਦੌਰਾਨ 1 ਕਿਸਾਨ ਦੀ ਮੌਤ

author img

By

Published : Oct 21, 2022, 5:18 PM IST

Updated : Oct 21, 2022, 7:05 PM IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦੇ ਬਾਹਰ ਕਿਸਾਨਾਂ ਦਾ ਧਰਨਾ 13 ਦਿਨ ਤੋਂ ਜਾਰੀ ਹੈ। ਇਸ ਮੋਰਚੇ ਵਿੱਚ ਇਕ ਕਿਸਾਨ ਆਪਣੇ ਘਰ ਜਾ ਰਿਹਾ ਸੀ ਜਿਸ ਸਮੇਂ ਹੀ ਅਚਾਨਕ ਉਸ ਦੀ ਮੌਤ 1 farmer died during Sangrur Pakka Morcha ਹੋ ਗਈ। ਕਿਸਾਨਾਂ ਦੀ ਮੰਗ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦਾ ਕਰਜ਼ਾ ਮਾਫ ਕਰੇ ਅਤੇ ਉਨ੍ਹਾਂ ਨੂੰ ਮੁਆਵਜਾ ਵੀ ਦੇਵੇ।

Etv Bharat
Etv Bharat

ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦੇ ਬਾਹਰ ਕਿਸਾਨਾਂ ਦਾ ਧਰਨਾ 13 ਦਿਨ ਤੋਂ ਜਾਰੀ ਹੈ। ਇਸ ਮੋਰਚੇ ਵਿੱਚ ਇਕ ਕਿਸਾਨ ਆਪਣੇ ਘਰ ਜਾ ਰਿਹਾ ਸੀ ਜਿਸ ਸਮੇਂ ਹੀ ਅਚਾਨਕ ਉਸ ਦੀ ਮੌਤ ਹੋ ਗਈ।

1 farmer died during Sangrur Pakka Morcha

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਮਨਜੀਤ ਸਿੰਘ ਨੇ ਦੱਸਿਆ ਕਿ 13 ਦਿਨਾਂ ਤੋ ਲਗਾਤਾਰ ਇਸ ਕਿਸਾਨ ਨੇ ਮੋਰਚੇ ਵਿੱਚ ਆਪਣੀ ਹਾਜ਼ਰੀ ਲਗਵਾਈ ਹੈ। ਉਹ ਕਿਸਾਨ ਜਦੋਂ ਘਰ ਜਾ ਰਿਹਾ ਸੀ ਤਾਂ ਅਚਾਨਕ ਉਸ ਦੀ ਮੌਤ ਹੋ 1 farmer died during Sangrur Pakka Morcha ਗਈ।

ਕਿਸਾਨ ਦੇ ਮ੍ਰਿਤਕ ਸਰੀਰ ਨੂੰ ਸੰਗਰੂਰ ਦੇ ਹਸਪਤਾਲ ਦੀ ਮੋਰਚਰੀ ਵਿਚ ਰੱਖਿਆ ਗਿਆ ਹੈ। ਜੋ ਕਿਸਾਨ ਜਿਸ ਦੀ ਮੌਤ ਹੋ ਗਈ ਸੀ ਉਸ ਦਾ ਵੀ ਹਾਲੇ ਤੱਕ ਸਸਕਾਰ ਨਹੀਂ ਕੀਤਾ ਗਿਆ। ਕਿਸਾਨਾਂ ਦੀ ਮੰਗ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦਾ ਕਰਜ਼ਾ ਮਾਫ ਕਰੇ ਅਤੇ ਉਨ੍ਹਾਂ ਨੂੰ ਮੁਆਵਜਾ ਵੀ ਦੇਵੇ। ਇਸ ਦੇ ਨਾਲ ਹੀ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ।

ਇਹ ਵੀ ਪੜ੍ਹੋ:- ਦੁਬਈ ਤੋਂ ਆਏ ਯਾਤਰੀ ਕੋਲੋਂ 21 ਲੱਖ ਦਾ ਸੋਨਾ ਬਰਾਮਦ, ਰੈਕਟਮ ਵਿੱਚ ਲੁਕਾਇਆ ਹੋਇਆ ਸੀ ਸੋਨਾ

Last Updated :Oct 21, 2022, 7:05 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.