ETV Bharat / state

ਮਲੇਰਕੋਟਲਾ ਦੇ ਸਰਕਾਰੀ ਕਾਲਜ 'ਚ ਲਗਾਇਆ ਪੰਜਾਬੀ ਪੁਸਤਕ ਮੇਲਾ

author img

By

Published : Feb 2, 2020, 11:03 AM IST

ਮਲੇਰਕੋਟਲਾ ਦੇ ਸਰਕਾਰੀ ਕਾਲਜ ਦੇ ਵਿੱਚ ਇੱਕ ਪੰਜਾਬੀ ਪੁਸਤਕ ਮੇਲਾ ਲਗਾਇਆ ਗਿਆ, ਜਿਸ ਦੇ ਵਿੱਚ ਅਲੱਗ-ਅਲੱਗ ਸਕੂਲਾਂ ਦੇ ਬੱਚਿਆਂ ਵੱਲੋਂ ਇੱਥੇ ਅਲੱਗ-ਅਲੱਗ ਪੰਜਾਬੀ ਲੇਖਕਾਂ ਦੀਆਂ ਲਿਖੀਆਂ ਹੋਈਆਂ ਕਿਤਾਬਾਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ।

ਪੰਜਾਬੀ ਪੁਸਤਕ ਮੇਲਾ
ਪੰਜਾਬੀ ਪੁਸਤਕ ਮੇਲਾ

ਸੰਗਰੂਰ: ਮਲੇਰਕੋਟਲਾ ਦੇ ਸਰਕਾਰੀ ਕਾਲਜ ਦੇ ਵਿੱਚ ਇੱਕ ਪੰਜਾਬੀ ਪੁਸਤਕ ਮੇਲਾ ਲਗਾਇਆ ਗਿਆ, ਜਿਸ ਦੇ ਵਿੱਚ ਅਲੱਗ-ਅਲੱਗ ਸਕੂਲਾਂ ਦੇ ਬੱਚਿਆਂ ਨੇ ਇੱਥੇ ਅਲੱਗ-ਅਲੱਗ ਪੰਜਾਬੀ ਲੇਖਕਾਂ ਦੀਆਂ ਲਿਖੀਆਂ ਹੋਈਆਂ ਕਿਤਾਬਾਂ ਖਰੀਦੀਆਂ।

ਉਥੇ ਹੀ ਡਾਕਟਰ ਦਲੀਪ ਕੌਰ ਟਿਵਾਣਾ ਦਾ ਦਿਹਾਂਤ ਹੋਣ ਤੋਂ ਬਾਅਦ ਸਾਹਿਤ ਜਗਤ 'ਚ ਇਸ ਦਾ ਕਾਫੀ ਜ਼ਿਆਦਾ ਸੋਗ ਮਨਾਇਆ ਜਾ ਰਿਹਾ ਹੈ। ਇਹ ਨਹੀਂ ਬਲਕਿ ਸ਼ਨਿੱਚਰਵਾਰ ਨੂੰ ਨਾਵਲਕਾਰ ਜਸਵੰਤ ਸਿੰਘ ਕੰਵਲ ਦਾ ਵੀ ਦਿਹਾਂਤ ਹੋ ਗਿਆ। ਇਨ੍ਹਾਂ ਦੋ ਅਨਮੋਲ ਰਤਨਾਂ ਦਾ ਦੁਨੀਆਂ ਤੋਂ ਜਾਣ ਦਾ ਘਾਟਾ ਕਦੇ ਵੀ ਨਾ ਪੂਰਾ ਹੋਣ ਵਾਲਾ ਹੈ ਅਤੇ ਸਾਹਿਤ ਜਗਤ ਦੇ ਲੋਕਾਂ ਨੂੰ ਵੀ ਇਸ ਦਾ ਬੇਹੱਦ ਦੁੱਖ ਹੈ।

ਵੇਖੋ ਵੀਡੀਓ

ਇਸ ਪੁਸਤਕ ਮੇਲੇ ਵਿੱਚ ਡਾ. ਦਲੀਪ ਕੌਰ ਟਿਵਾਣਾ ਅਤੇ ਜਸਵੰਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਦੋ ਮਿੰਟ ਦਾ ਮੋਨ ਧਾਰਨ ਕੀਤਾ ਗਿਆ।

ਇਹ ਵੀ ਪੜੋ: ਦਲੀਪ ਕੌਰ ਟਿਵਾਣਾ ਤੇ ਜਸਵੰਤ ਸਿੰਘ ਕੰਵਲ ਨੂੰ ਲੇਖਕਾਂ ਨੇ ਦਿੱਤੀ ਨਿੱਘੀ ਸ਼ਰਧਾਜਲੀ

ਇੰਨਾ ਹੀ ਨਹੀਂ ਬਲਕਿ ਉਨ੍ਹਾਂ ਦੀ ਜੀਵਨੀ 'ਤੇ ਪ੍ਰਕਾਸ਼ ਪਾਉਂਦਿਆਂ ਉਨ੍ਹਾਂ ਨੂੰ ਯਾਦ ਕੀਤਾ ਗਿਆ ਤੇ ਵਿਦਿਆਰਥੀਆਂ ਨੂੰ ਉਸ ਦੀ ਜਾਣਕਾਰੀ ਵੀ ਦਿੱਤੀ ਗਈ।

Intro:ਮਲੇਰਕੋਟਲਾ ਦੇ ਸਰਕਾਰੀ ਕਾਲਜ ਦੇ ਵਿੱਚ ਇੱਕ ਪੰਜਾਬੀ ਪੁਸਤਕ ਮੇਲਾ ਲਗਾਇਆ ਗਿਆ ਜਿਸ ਦੇ ਵਿੱਚ ਅਲੱਗ ਅਲੱਗ ਸਕੂਲਾਂ ਦੇ ਬੱਚਿਆਂ ਵੱਲੋਂ ਇੱਥੇ ਅਲੱਗ ਅਲੱਗ ਪੰਜਾਬੀ ਲੇਖਕਾਂ ਦੀਆਂ ਲਿਖੀਆਂ ਹੋਈਆਂ ਕਿਤਾਬਾਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ


Body:ਪਦਮ ਸ੍ਰੀ ਡਾਕਟਰ ਦਲੀਪ ਕੌਰ ਟਿਵਾਣਾ ਦਾ ਨਿਧਨ ਹੋਣ ਤੋਂ ਬਾਅਦ ਸਾਹਿਤ ਜਗਤ ਚ ਇਸ ਦਾ ਕਾਫੀ ਜ਼ਿਆਦਾ ਸੋਗ ਮਨਾਇਆ ਗਿਆ ਇਹ ਨਹੀਂ ਬਲਕਿ ਅੱਜ ਨਾਵਲਕਾਰ ਜਸਵੰਤ ਸਿੰਘ ਕੰਵਲ ਦਾ ਵੀ ਦਿਹਾਂਤ ਹੋ ਗਿਆ ਇਨ੍ਹਾਂ ਦੋ ਅਨਮੋਲ ਰਤਨਾਂ ਦਾ ਦੁਨੀਆਂ ਤੋਂ ਜਾਣ ਦਾ ਘਾਟਾ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਅਤੇ ਸਾਹਿਤ ਜਗਤ ਦੇ ਲੋਕਾਂ ਨੂੰ ਵੀ ਇਸ ਦਾ ਬੇਹੱਦ ਦੁੱਖ ਹੈ


Conclusion:ਮਲੇਰਕੋਟਲਾ ਸ਼ਹਿਰ ਦੇ ਸਰਕਾਰੀ ਕਾਲਜ ਦੇ ਵਿਚ ਵਿੱਚ ਇੱਕ ਪੰਜਾਬੀ ਪੁਸਤਕ ਮੇਲਾ ਲਗਾਇਆ ਗਿਆ ਜਿਸ ਦੇ ਵਿੱਚ ਪੰਜਾਬ ਦੇ ਮਸ਼ਹੂਰ ਨਾਵਲਕਾਰ ਤੇ ਲੇਖਕ ਪਹੁੰਚਣੇ ਸਨ ਪਰ ਅਫਸੋਸ ਕੇ ਨਾਵਲਕਾਰ ਡਾ ਦਲੀਪ ਕੌਰ ਟਿਵਾਣਾ ਪਦਮ ਸ੍ਰੀ ਅੱਜ ਸਾਡੇ ਵਿੱਚ ਨਹੀਂ ਰਹੇ ਨਹੀਂ ਬਲਕਿ ਜਸਵੰਤ ਸਿੰਘ ਕਮਲ ਲਈ ਇਸ ਦੁਨੀਆਂ ਨੂੰ ਅਲਵਿਦਾ ਆ ਗਏ ਜਿਸ ਨੂੰ ਲੈ ਕੇ ਮਲੇਰਕੋਟਲਾ ਦੇ ਇਸ ਪੁਸਤਕ ਮੇਲੇ ਦੇ ਵਿੱਚ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਦੋ ਮਿੰਟ ਦਾ ਮੋਨ ਧਾਰਨ ਕੀਤਾ ਗਿਆ

ਇੰਨਾ ਹੀ ਨਹੀਂ ਬਲਕਿ ਉਨ੍ਹਾਂ ਦੀ ਜੀਵਨੀ ਤੇ ਪ੍ਰਕਾਸ਼ ਪਾਉਂਦਿਆਂ ਉਨ੍ਹਾਂ ਨੂੰ ਯਾਦ ਕੀਤਾ ਗਿਆ ਤੇ ਸਟੂਡੈਂਟਾਂ ਨੂੰ ਉਸ ਦੀ ਜਾਣਕਾਰੀ ਵੀ ਦਿੱਤੀ ਗਈ

ਬਾਈਟ 01 ਪ੍ਰੋਫ਼ੈਸਰ ਇਰਫ਼ਾਨ
ਬਾਈਟ 02 ਸਰਕਾਰੀ ਕਾਲਜ ਮਲੇਰਕੋਟਲਾ ਪਿ੍ੰਸੀਪਲ ਪ੍ਰਵੀਨ ਸ਼ਰਮਾ
ਵਾਈਟ 03 ਪ੍ਰੋਫੈਸਰ ਜ਼ਿਆ ਜਮਾਲ

ਮਾਲੇਰਕੋਟਲਾ ਤੋਂ ਈਟੀਵੀ ਭਾਰਤ ਲਈ ਸੁੱਖਾ ਖਾਨ
ETV Bharat Logo

Copyright © 2024 Ushodaya Enterprises Pvt. Ltd., All Rights Reserved.