ETV Bharat / state

ਆਸਟ੍ਰੇਲੀਆ ਵਿੱਚ ਵਾਪਰਿਆ ਸੜਕ ਹਾਦਸਾ: ਹੁਸ਼ਿਆਰਪੁਰ ਦੇ ਵਿਅਕਤੀ ਦੀ ਹੋਈ ਮੌਤ

author img

By

Published : Jan 7, 2023, 10:47 PM IST

A man from the village of Kang died in a road accident in Australia
A man from the village of Kang died in a road accident in Australia

ਆਸਟ੍ਰੇਲੀਆ ਦੇ ਵਿਕਟੋਰੀਆ ਸੂਬੇ 'ਚ ਪੰਜਾਬ ਦੇ 4 ਨੌਜਵਾਨਾਂ (A man from the village of Kang died) ਦੀ ਇੱਕ ਸੜਕ ਹਾਦਸੇ ਦੇ ਵਿੱਚ ਦਰਦਨਾਕ ਮੌਤ (4 youths of Punjab died in a road accident) ਹੋ ਗਈ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਸ਼ੈਪਰਟਨ ਨੇੜੇ ਬੀਤੇ ਦਿਨ੍ਹੀਂ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ 4 ਪੰਜਾਬੀ ਵਿਅਕਤੀਆਂ ਮੌਤ ਹੋ ਗਈ ਅਤੇ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ।

A man from the village of Kang died in a road accident in Australia

ਤਰਨਾਤਰਾਨ: ਆਸਟ੍ਰੇਲੀਆ ਦੇ ਵਿਕਟੋਰੀਆ ਸੂਬੇ 'ਚ ਪੰਜਾਬ ਦੇ 4 ਨੌਜਵਾਨਾਂ (A man from the village of Kang died) ਦੀ ਇੱਕ ਸੜਕ ਹਾਦਸੇ ਦੇ ਵਿੱਚ ਦਰਦਨਾਕ ਮੌਤ ਹੋ (4 youths of Punjab died in a road accident) ਗਈ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਸ਼ੈਪਰਟਨ ਨੇੜੇ ਬੀਤੇ ਦਿਨ੍ਹੀਂ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ 4 ਪੰਜਾਬੀ ਵਿਅਕਤੀਆਂ ਮੌਤ ਹੋ ਗਈ ਅਤੇ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ।

ਖੇਤਾਂ ਵਿੱਚ ਕੰਮ ਖਤਮ ਕਰਕੇ ਪਰਤ ਰਹੇ ਸਨ ਘਰ: ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਇਹ ਸਾਰੇ ਵਿਅਕਤੀ ਖੇਤਾਂ ਵਿੱਚ ਕੰਮ ਖਤਮ ਕੇ ਆਪਣੀ ਕਾਰ ਦੇ ਵਿੱਚ ਸਵਾਰ ਹੋ ਕੇ ਆਪਣੇ ਘਰ ਨੂੰ ਪਰਤ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਇਹਨਾਂ ਦੀ ਕਾਰ ਤੇਜ਼ ਰਫ਼ਤਾਰ ਆ ਰਹੇ ਇੱਕ ਵਾਹਨ ਨਾਲ ਜਾ ਟਕਰਾਈ ਸੀ।

'ਕਾਰ ਸਵਾਰ ਚਾਰ ਵਿਅਕਤੀਆਂ ਦੀ ਮੌਕੇ 'ਤੇ ਹੀ ਹੋ ਗਈ ਮੌਤ': ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਸਵਾਰ ਚਾਰ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਜਦਕਿ ਇਸ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖ਼ਮੀ ਹਰਜਿੰਦਰ ਭੁੱਲਰ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਇਸ ਹਾਦਸੇ ਦੇ ਵਿੱਚ ਮਰਨ ਵਾਲੇ ਵਿਅਕਤੀਆਂ ਦੀ ਪਛਾਣ ਕਿਸ਼ਨ ਸਿੰਘ ਵਾਸੀ ਤਰਨ ਤਾਰਨ, ਭੁਪਿੰਦਰ ਕੁਮਾਰ ਵਾਸੀ ਜਲੰਧਰ, ਹਰਪਾਲ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਅਤੇ ਬਲਜਿੰਦਰ ਸਿੰਘ ਵਾਸੀ ਤਰਨ ਤਾਰਨ ਦੇ ਵਜੋਂ ਹੋਈ ਹੈ। ਵਿਕਟੋਰੀਆ ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਵਿਦੇਸ਼ ਵਿੱਚ ਨਵੇਂ ਸਾਲ ਦੀ ਸ਼ੁਰੂਆਤ ਵਿੱਚ ਵਾਪਰੇ ਇਸ ਹਾਦਸੇ ਨੇ ਪੰਜਾਬੀ ਭਾਈਚਾਰੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਇਹ ਵੀ ਪੜ੍ਹੋ: ਅਸ਼ਵਨੀ ਸ਼ਰਮਾ ਦਾ ਵੱਡਾ ਬਿਆਨ ਕਿਹਾ ਭਾਜਪਾ ਨੇਤਾਵਾਂ ਨੂੰ ਮਿਲ ਰਹੀਆਂ ਧਮਕੀਆਂ, ਮਾਨ ਸਰਕਾਰ ਉਤੇ ਲਗਾਏ ਇਲਜ਼ਾਮ

ETV Bharat Logo

Copyright © 2024 Ushodaya Enterprises Pvt. Ltd., All Rights Reserved.