ਹਿਮਾਚਲ ਦੇ ਇਸ ਖਾਸ ਮੰਦਰ ਵਿੱਚ ਪਹੁੰਚੇ ਗਾਇਕ ਮੀਕਾ ਸਿੰਘ ਅਤੇ ਦਲੇਰ ਮਹਿੰਦੀ, ਵੀਡੀਓ

By

Published : Sep 22, 2022, 11:25 AM IST

Updated : Feb 3, 2023, 8:28 PM IST

thumbnail

ਪੰਜਾਬੀ ਅਤੇ ਬਾਲੀਵੁੱਡ ਗਾਇਕ ਦਲੇਰ ਮਹਿੰਦੀ (Mika Singh visit Chintpurni Temple) ਅਤੇ ਗਾਇਕ ਮੀਕਾ ਸਿੰਘ ਨੇ ਆਪਣੇ ਪਰਿਵਾਰਾਂ ਨਾਲ ਬੁੱਧਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਪ੍ਰਸਿੱਧ ਮਾਂ ਚਿੰਤਪੁਰਨੀ ਮੰਦਿਰ ਵਿੱਚ ਪਵਿੱਤਰ ਪਿੰਡੀ ਦੇ ਦਰਸ਼ਨ ਕਰਕੇ ਪੂਜਾ ਕੀਤੀ। ਦਲੇਰ ਮਹਿੰਦੀ ਅਤੇ ਮੀਕਾ ਸਿੰਘ ਨੇ ਦੱਸਿਆ ਕਿ ਮਾਤਾ ਚਿੰਤਪੁਰਨੀ (Mika Singh visit Chintpurni Temple) ਦੇ ਦਰਸ਼ਨ ਕਰਕੇ ਉਨ੍ਹਾਂ ਨੂੰ ਆਤਮਿਕ ਸ਼ਾਂਤੀ ਮਿਲੀ ਹੈ। ਇਸ ਦੌਰਾਨ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਉਨ੍ਹਾਂ ਨਾਲ ਸੈਲਫੀ ਲਈਆਂ।

Last Updated : Feb 3, 2023, 8:28 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.