ਬੱਸ ਨੇ ਮੋਟਰ ਸਾਈਕਲ ਸਵਾਰ ਨੂੰ ਦਰੜਿਆ, ਮੌਕੇ 'ਤੇ ਮੌਤ
Published on: Dec 3, 2022, 12:35 PM IST

ਮੋਗਾ ਦੇ ਪਿੰਡ ਸਿੰਘਾਵਾਲਾ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਮੌਕੇ ਉੱਤੇ 1 ਦੀ ਵਿਅਕਤੀ ਦੀ ਮੌਤ ਹੋ ਗਈ। ਬੱਸ ਵੱਲੋਂ ਮੋਟਰ ਸਾਈਕਲ ਸਵਾਰ ਨੂੰ ਦਰੜ ਦਿੱਤਾ ਗਿਆ। ਲਗਭਗ 2 ਘੰਟੇ ਤੱਕ ਪੁਲਿਸ ਪ੍ਰਸ਼ਾਸ਼ਨ ਅਤੇ ਐਂਬੂਲੈਂਸ ਨਾ ਆਉਣ ਉੱਤੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਰੋਡ ਜਾਮ ਕੀਤਾ ਗਿਆ। ਮ੍ਰਿਤਕ ਦੀ ਪਛਾਣ ਪਿੰਡ ਸਾਫੂਵਾਲਾ ਦੇ ਬਲਦੇਵ ਸਿੰਘ ਉਮਰ 60 ਸਾਲ ਵਜੋਂ ਹੋਈ ਹੈ। road accident in Moga
Loading...