ਦਿਨ ਦਿਹਾੜੇ ਚੋਰ ਕਾਰ ਚੋਰੀ ਕਰਕੇ ਫ਼ਰਾਰ, ਘਟਨਾ ਸੀਸੀਟੀਵੀ 'ਚ ਕੈਦ
ਦਿਨ ਦਿਹਾੜੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਪਠਾਨਕੋਟ ਦੇ ਅਨੰਤਪੁਰ ਤਲਾਬ ਨੇੜੇ ਚੋਰਾਂ ਵੱਲੋਂ ਕਾਰ ਚੋਰੀ ਕਰ ਲਈ ਗਈ। ਇਸ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਇਸ ਬਾਰੇ ਕਾਰ ਮਾਲਕ ਨੂੰ ਉਸ ਸਮੇਂ ਪਤਾ ਲੱਗਾ, ਜਦੋਂ ਉਹ ਆਪਣੀ ਕਾਰ ਲੈਣ ਆਇਆ ਤਾਂ ਕਾਰ ਪਾਰਕਿੰਗ ਵਾਲੀ ਥਾਂ 'ਤੇ ਨਹੀਂ ਸੀ ਜਿਸ ਤੋਂ ਬਾਅਦ ਉਸ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ। ਪੁਲਿਸ ਸੀਸੀਟੀਵੀ ਦੇ ਆਧਾਰ 'ਤੇ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
Last Updated : Feb 3, 2023, 8:34 PM IST