ਅਟਾਰੀ ਦੇ ਵਿਧਾਇਕ ਏਡੀਸੀ ਜਸਵਿੰਦਰ ਸਿੰਘ ਪੁੱਜੇ ਸ੍ਰੀ ਹਰਮੰਦਿਰ ਸਾਹਿਬ

By

Published : Mar 12, 2022, 11:16 AM IST

Updated : Feb 3, 2023, 8:19 PM IST

thumbnail

ਅੰਮ੍ਰਿਤਸਰ:ਅੰਮ੍ਰਿਤਸਰ ਦੇ ਹਲਕਾ ਅਟਾਰੀ ਤੋਂ ਆਪ ਉਮੀਦਵਾਰ ਏ ਡੀ ਸੀ ਜਸਵਿੰਦਰ ਸਿੰਘ ਰਮਦਾਸ ਜਿੱਤ (adc jaswinder singh ramdas wins)ਤੋਂ ਬਾਅਦ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ (atari mla pay obeisance at sri harmandir sahib)। ਇਸ ਮੌਕੇ ਉਨ੍ਹਾਂ ਗੁਰੂ ਚਰਨਾਂ ਵਿੱਚ ਵਾਹਿਗੁਰੂ ਦਾ ਕੀਤਾ ਸ਼ੁਕਰਾਨਾ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਹਲਕਾ ਅਟਾਰੀ ਤੋਂ ਆਪ ਆਗੂ ਵਲੋਂ ਜੀਤ ਦਾ ਫਤਵਾ ਹਾਸਲ ਕਰਨ ਤੋਂ ਬਾਅਦ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਅਤੇ ਉਨ੍ਹਾਂ ਇਸ ਉਪਰੰਤ ਕਿਹਾ ਕਿ ਦੂਜੀਆਂ ਪਾਰਟੀਆਂ ਦੇ ਆਗੂਆਂ ਨੇ ਜਿਹੋ ਜਿਹੇ ਕੰਮ ਕੀਤੇ ਹਨ, ਉਹੋ ਜਿਹਾ ਉਨ੍ਹਾਂ ਦਾ ਨਤੀਜਾ ਆ ਗਿਆ ਹੈ। ਉਨ੍ਹਾਂ ਕਿਹਾ ਕਿਾ ਆਮ ਆਦਮੀ ਪਾਰਟੀ ਦੀ ਕਾਰਗੁਜਾਰੀ ਸਦਕਾ ਹੀ ਇੰਨੀ ਵੱਡੀ ਜਿੱਤ ਹਾਸਲ ਹੋਈ ਹੈ ਤੇ ਲੋਕਾਂ ਦੀ ਉਮੀਦਾਂ ’ਤੇ ਖਰਾ ਉਤਰਣ ਦੀ ਭਰਪੂਰ ਕੋਸ਼ਿਸ਼ ਕੀਤੀ ਜਾਵੇਗੀ (will try best to fulfill expectation of people)।

Last Updated : Feb 3, 2023, 8:19 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.