ਰਾਜਾ ਵੜਿੰਗ ਦਾ ਵੱਡਾ ਬਿਆਨ, 'ਮੁੱਖ ਮੰਤਰੀ ਬਣਨ ਦਾ ਮੇਰਾ ਵੀ ਕਰਦਾ ਹੈ ਦਿਲ'!

By

Published : Sep 19, 2021, 8:16 PM IST

Updated : Sep 19, 2021, 9:25 PM IST

thumbnail

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਨੂੰ ਲੈਕੇ ਪੰਜਾਬ ਤੋਂ ਲੈਕੇ ਦਿੱਲੀ ਤੱਕ ਹੱਲਚਲਾਂ ਤੇਜ਼ ਸੀ ਪਰ ਹੁਣ ਹਾਈ ਹਾਈਕਮਾਨ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਦਾ ਨਾਮ ਐਲਾਨ ਦਿੱਤਾ ਹੈ। ਚਰਨਜੀਤ ਸਿੰਘ ਚੰਨੀ ਨੂੰ ਦੇ ਹੱਥ ਚ' ਪੰਜਾਬ ਕਾਂਗਰਸ ਦੀ ਕਮਾਨ ਸੌਂਪ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਵਾਲੀ ਕੁਰਸੀ ਦਾ ਨਿੱਘ ਹੁਣ ਚੰਨੀ ਮਾਣੇਗਾ। ਇਸ ਫੈਸਲੇ ਦਾ ਗਿੱਦੜਵਾਹਾ ਤੋਂ ਕਾਂਗਰਸੀ ਵਿਧਾਇਕ ਰਾਜਾ ਵੜਿਗ ਨੇ ਸਮਰਥਨ ਕਰਦਿਆਂ ਕਿਹਾ ਕਿ ਬਹੁਤ ਹੀ ਵਧੀਆ ਫੈਸਲਾ ਹੈ। ਪਹਿਲਾਂ ਇਹ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਸੀ ਕਿ ਸੁਖਜਿੰਦਰ ਸਿੰਘ ਰੰਧਾਵਾ ਪੰਜਾਬ ਦੇ ਨਵੇਂ ਮੁੱਖ ਮੰਤਰੀ ਹੋਣਗੇ ਪਰ ਆਖਿਰ ਚੰਨੀ ਨੂੰ ਪੁੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨ ਦਿੱਤਾ ਹੈ।

Last Updated : Sep 19, 2021, 9:25 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.