ਮੀਂਹ ਤੋਂ ਦੇਸ਼ ਦੀ ਰਾਜਧਾਨੀ ਨੇ ਧਾਰਿਆ ਛੱਪੜ ਦਾ ਰੂਪ, ਦੇਖੋ ਵੀਡੀਓ

By

Published : Aug 1, 2021, 11:59 AM IST

thumbnail

ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਅੱਜ (ਐਤਵਾਰ) ਮੀਂਹ ਕਾਰਨ ਕਈ ਇਲਾਕਿਆਂ ਦੀਆਂ ਸੜਕਾਂ 'ਤੇ ਪਾਣੀ ਭਰ ਗਿਆ। ਵੀਡੀਓ ਵਿੱਚ ਤੁਸੀਂ ਦੇਖ ਰਹੇ ਸਕਦੇ ਹੋ ਕਿ ਯਮੁਨਾ ਬਾਜ਼ਾਰ ਖੇਤਰ ਵਿੱਚ ਕਿਸ ਤਰ੍ਹਾਂ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਇੱਥੇ ਭਾਰੀ ਪਾਣੀ ਭਰਨ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ, ਐਤਵਾਰ ਹੋਣ ਕਾਰਨ ਟ੍ਰੈਫਿਕ ਜਾਮ ਹੋਣ ਦੀ ਸੰਭਾਵਨਾ ਘੱਟ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.