ਅਦਾਕਾਰ ਆਸ਼ੀਸ਼ ਵਿਦਿਆਰਥੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

By

Published : Mar 2, 2020, 12:11 AM IST

thumbnail

ਬਾਲੀਵੁੱਡ ਅਦਾਕਾਰ ਆਸ਼ੀਸ਼ ਵਿਦਿਆਰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਹ ਆਪਣੇ ਪਰਿਵਾਰ ਦੇ ਨਾਲ ਇਥੇ ਅੰਮ੍ਰਿਤਸਰ ਘੁੰਮਣ ਆਏ ਸਨ। ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਕਿਹਾ ਇੱਥੇ ਪੁੱਜ ਕੇ ਉਨ੍ਹਾਂ ਦੇ ਮਨ ਨੂੰ ਸ਼ਾਂਤੀ ਮਿਲਦੀ ਹੈ। ਉਨ੍ਹਾਂ ਹੋਰ ਕੀ ਕੀ ਕਿਹਾ ਜਾਣਨ ਲਈ ਵੇਖੋ ਵੀਡੀਓ...

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.