ਚੋਣਾਂ ਦੇ ਐਲਾਨ ਤੋਂ ਬਾਅਦ ਪਾਰਟੀਆਂ ਦੇ ਪੋਸਟਰਾਂ ਦੀ ਆਈ ਸ਼ਾਮਤ !

By

Published : Jan 8, 2022, 6:05 PM IST

thumbnail

ਚੰਡੀਗੜ੍ਹ: ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ 5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ। ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਵਿੱਚ 7 ਪੜਾਵਾਂ ਵਿੱਚ ਚੋਣਾਂ ਹੋਣਗੀਆਂ। ਇਸ ਦੀ ਸ਼ੁਰੂਆਤ 10 ਫਰਵਰੀ ਨੂੰ ਉੱਤਰ ਪ੍ਰਦੇਸ਼ ਤੋਂ ਹੋਵੇਗੀ। ਚੋਣਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ। ਜ਼ਿਕਰਯੋਗ ਹੈ ਕਿ ਜਦੋਂ ਹੀ ਵਿਧਾਨ ਸਭਾ ਚੋਣਾਂ ਦੀ ਮਿਤੀ ਦਾ ਐਲਾਨ ਹੋ ਗਿਆ, ਤਾਂ ਮੌਜੂਦਾ ਪਾਰਟੀਆਂ ਦੇ ਲੱਗੇ ਪੋਸਟਰ ਉਤਰਦੇ ਦਿਖਾਈ ਦਿੱਤੇ ਗਏ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.