ਸ੍ਰੀ ਮੁਕਤਸਰ ਸਾਹਿਬ 'ਚ ਲਾਇਆ ਗਿਆ 15 ਤੋਂ 18 ਸਾਲ ਦੇ ਬੱਚਿਆਂ ਲਈ ਕੋਰੋਨਾ ਟੀਕਾਕਰਨ ਕੈਂਪ

By

Published : Jan 4, 2022, 5:20 PM IST

thumbnail

ਸ੍ਰੀ ਮੁਕਤਸਰ ਸਾਹਿਬ: ਸਿਹਤ ਵਿਭਾਗ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਸਕੂਲ ਵਿੱਚ 15 ਤੋਂ 18 ਸਾਲ ਦੇ ਬੱਚਿਆਂ ਨੂੰ ਕੋਰੋਨਾ ਵੈਕਸੀਨ ਲਗਾਈ ਜਾ ਰਹੀ ਹੈ। ਕੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ ਤੋਂ ਬਚਣ ਲਈ ਜਿਥੇ ਕੋਰੋਨਾ ਟੀਕਾਕਰਨ ਬਾਲਗ ਲੋਕਾਂ ਵਿੱਚ ਕਾਫ਼ੀ ਹੱਦ ਤੱਕ ਪੂਰਾ ਕਰ ਲਿਆ ਗਿਆ। ਹੁਣ ਸਰਕਾਰ ਨੇ 15 ਤੋਂ 18 ਸਾਲ ਦੇ ਨਾਬਾਲਗ ਬੱਚਿਆਂ ਲਈ 3 ਜਨਵਰੀ ਤੋਂ ਟੀਕਾਕਰਨ ਦੀ ਸ਼ੁਰੂਆਤ ਕੀਤੀ ਗਈ। ਜਿਸ ਦੇ ਚੱਲਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਰੰਜੂ ਸਿੰਗਲਾ ਦੇ ਨਿਰਦੇਸ਼ਾਂ ਅਨੁਸਾਰ 15 ਤੋਂ 18 ਸਾਲ ਦੇ ਬੱਚਿਆਂ ਦੇ ਲਈ ਕੋਰੋਨਾ ਟੀਕਾਕਰਨ ਕੈਂਪ ਲਗਾਇਆ ਗਿਆ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.