ਘੁਬਾਇਆ ਪਿਓ ਪੁੱਤ ਨੇ ਲਿਆ ਵਿਕਾਸ ਕਾਰਜਾਂ ਦਾ ਜ਼ਾਇਜਾ

By

Published : Dec 20, 2019, 9:30 AM IST

Updated : Dec 20, 2019, 9:59 AM IST

thumbnail

ਫ਼ਾਜਿਲਕਾ ਦੇ ਵਿਧਾਇਕ ਦਵਿੰਦਰ ਘੁਬਾਇਆ ਨੇ ਆਪਣੇ ਪਿਤਾ ਸ਼ੇਰ ਸਿੰਘ ਘੁਬਾਇਆ ਨਾਲ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਵੱਲੋਂ ਵੱਖ-ਵੱਖ ਵਾਰਡਾਂ ਵਿੱਚ ਮੀਟਿੰਗਾਂ ਕਰਕੇ ਯੂਥ ਦੀਆਂ ਕਮੇਟੀਆਂ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਵਿਕਾਸ ਕਾਰਜਾਂ ਨੂੰ ਲੈਕੇ ਹੋਰ ਕੀ ਕਿਹਾ ਘੁਬਾਇਆ ਪਿਓ ਪੁੱਤ ਨੇ ਇਹ ਜਾਣਨ ਲਈ ਵੇਖੋ ਵੀਡੀਓ

Last Updated : Dec 20, 2019, 9:59 AM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.