ਸਿੱਖ ਤਾਲਮੇਲ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਕੁਲਵੰਤ ਮੰਨਣ ਦੇ ਦਫਤਰ ਦਾ ਘਿਰਾਓ

By

Published : Sep 19, 2020, 5:37 PM IST

thumbnail

ਜਲੰਧਰ: ਸਿੱਖ ਤਾਲਮੇਲ ਕਮੇਟੀ ਨੇ ਜਲੰਧਰ ਵਿਖੇ ਐੱਸਜੀਪੀਸੀ ਦੇ ਮੈਂਬਰ ਕੁਲਵੰਤ ਸਿੰਘ ਮੰਨਣ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ। ਇਹ ਘਿਰਾਓ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਅਤੇ ਐਸ.ਜੀ.ਪੀ.ਸੀ ਟਾਸਕ ਫੋਰਸ ਵੱਲੋਂ ਕੀਤੀ ਗਈ ਗੁੰਡਾਗਰਦੀ ਦੇ ਵਿਰੋਧ 'ਚ ਹੋਇਆ ਹੈ। ਇਸ ਦੌਰਾਨ ਸਿੱਖ ਤਾਲਮੇਲ ਕਮੇਟੀ ਕਾਂਗਰਸ ਦੇ ਕੌਂਸਲਰ ਅਤੇ ਸਿੱਖ ਜਥੇਬੰਦੀ ਨੇ ਦਰਬਾਰ ਸਾਹਿਬ ਤੋਂ ਚੋਰੀ ਹੋਏ ਸਰੂਪ ਅਤੇ ਨਿਹੰਗਾਂ 'ਤੇ ਹੋਏ ਹਮਲੇ ਦਾ ਜਵਾਬ ਕੁਲਵੰਤ ਸਿੰਘ ਮੰਨਣ ਤੋਂ ਮੰਗਿਆ ਪਰ ਮੰਨਣ ਵੱਲੋਂ ਕੋਈ ਸਪਸ਼ਟ ਜਵਾਬ ਨਹੀਂ ਦਿੱਤਾ ਗਿਆ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.