ਕੈਪਟਨ ਅਤੇ ਬਾਦਲਾਂ ਦੀ ਭੂਮਿਕਾ ਹੈ ਦੋਗਲੀ: ਬੀਰ ਦਵਿੰਦਰ ਸਿੰਘ

By

Published : Dec 30, 2020, 7:35 PM IST

thumbnail

ਲੁਧਿਆਣਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦਾ ਧਰਨਾ ਦਿੱਲੀ ਦੇ ਬਾਰਡਰਾਂ ਤੇ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਲੈ ਕੇ ਬੀਰ ਦਵਿੰਦਰ ਸਿੰਘ ਨੇ ਕੈਪਟਨ ਸਰਕਾਰ ਅਤੇ ਅਕਾਲੀ ਦਲ ਦੀ ਭੂਮਿਕਾ ਨੂੰ ਦੋਗਲੀ ਕਰਾਰ ਦਿੱਤਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸ਼੍ਰੌਮਣੀ ਅਕਾਲੀ ਦਲ ਦੇ 100 ਸਾਲ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਨੂੰ ਪ੍ਰੈਸ ਕਾਨਫਰੰਸ ਵਿਚਾਲੇ ਛੱਡ ਕੇ ਲੁਕਵੇਂ ਦਰਵਾਜ਼ੇ ਰਾਹੀ ਭੱਜਣਾ ਪੈ ਗਿਆ ਸੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਗਲਤ ਜਗ੍ਹਾ ਪੰਗਾ ਪਾ ਲਿਆ ਹੈ , ਮੋਦੀ ਨੂੰ ਜਲਦ ਤੋਂ ਜਲਦ ਇਹ ਕਾਨੂੰਨ ਰੱਦ ਕਰਨੇ ਚਾਹੀਦੇ ਹਨ ਅਤੇ ਕਿਸਾਨਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.