ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਾਜਰੀ ਵਿੱਚ ਸਜਾਏ ਗਏ ਨਗਰ ਕੀਰਤਨ

By

Published : Mar 2, 2022, 11:31 AM IST

Updated : Feb 3, 2023, 8:18 PM IST

thumbnail

ਹੁਸ਼ਿਆਰਪੁਰ: ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਡੇਰਾ ਬਾਬਾ ਨਾਨਕ (Dera Baba Nanak) ਲਈ ਪਿੰਡ ਖਡਿਆਲਾ ਸੈਣੀਆਂ (Village Khadiala Sainiyan) ਤੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖਡਿਆਲਾ ਸੈਣੀਆਂ (Gurdwara Sri Guru Singh Sabha Khadiala Saini) ਤੋਂ ਹਜ਼ਾਰਾਂ ਹੀ ਸੰਗਤਾਂ ਦਾ ਠਾਠਾਂ ਮਾਰਦਾ ਸੰਗ ਜੈਕਾਰਿਆਂ ਦੀ ਗੂੰਜ ‘ਚ ਅਰਦਾਸ ਉਪਰੰਤ ਡੇਰਾ ਬਾਬਾ ਨਾਨਕ ਲਈ ਰਵਾਨਾ ਹੋਇਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਟਾਂਡਾ ਤੋਂ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਸਮੇਤ ਹੋਰ ਵੀ ਵੱਖ-ਵੱਖ ਸ਼ਖ਼ਸੀਅਤਾਂ ਵਿਸ਼ੇਸ ਤੌਰ ‘ਤੇ ਹਾਜ਼ਰ ਹੋਈਆਂ। ਰਵਾਨਗੀ ਸਮੇਂ ਸੰਗਤਾਂ ਵੱਲੋਂ ਸੰਘ ਦਾ ਫੁੱਲਾਂ ਦੀ ਵਰਖਾ ਕਰ ਕੇ ਜ਼ੋਰਦਾਰ ਸਵਾਗਤ ਕੀਤਾ ਗਿਆ।

Last Updated : Feb 3, 2023, 8:18 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.