ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਦੀਵਾਨ ਹਾਲ ਮੰਜੀ ਸਾਹਿਬ ਵਿਖੇ ਪਾਏ ਗਏ ਆਖੰਡ ਪਾਠ ਸਾਹਿਬ ਦੇ ਭੋਗ
![ETV Thumbnail thumbnail](https://etvbharatimages.akamaized.net/etvbharat/prod-images/320-214-17332480-thumbnail-3x2-okl.jpg)
ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ ਅਨੁਸਾਰ ਅੰਮ੍ਰਿਤਸਰ ਵਿੱਚ ਮੂਲ ਮੰਤਰ ਦੇ ਜਾਪ ਹੋਏ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਗੁਰਦੁਆਰਾ ਦੀਵਾਨ ਹਾਲ ਮੰਜੀ ਸਾਹਿਬ (Gurdwara Diwan Hall Manji Sahib) ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
Last Updated : Feb 3, 2023, 8:37 PM IST